Breaking News
Home / ਪੰਜਾਬ (page 1657)

ਪੰਜਾਬ

ਪੰਜਾਬ

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ‘ਚ ਦਿੱਤੇ ਧਰਨੇ

ਚੰਡੀਗੜ੍ਹ ‘ਚ ਆਪ ਆਗੂਆਂ ਨੇ ਐਸ ਵਾਈ ਐਲ ਮੁੱਦੇ ‘ਤੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਘੇਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦਿੱਲੀ ਦੇ ਮਹਰੌਲੀ ਤੋਂ ‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਇਸ ਦੇ ਵਿਰੋਧ ਵਿੱਚ ਧਰਨੇ ਦਿੱਤੇ। ਆਮ ਆਦਮੀ …

Read More »

‘ਆਪ’ ਵਿਧਾਇਕ ਨਰੇਸ਼ ਯਾਦਵ ਖਿਲਾਫ ਪੁਖਤਾ ਸਬੂਤ ਮਿਲਣ ਦਾ ਦਾਅਵਾ

ਯਾਦਵ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਖਿਲਾਫ਼ ਮਲੇਰਕੋਟਲਾ ਵਿੱਚ ਮੁਸਲਿਮ ਧਾਰਮਿਕ ਗ੍ਰੰਥ ਬੇਅਦਬੀ ਮਾਮਲੇ ਵਿੱਚ ਪੁਖਤਾ ਸਬੂਤ ਮਿਲੇ ਹਨ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਲਕਾਰ ਸਿੰਘ ਸਿੱਧੂ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ …

Read More »

ਐਸਵਾਈਐਲ ਬਾਰੇ ਸੰਵਿਧਾਨਕ ਰਾਹ ਲੱਭਾਂਗੇ: ਕੈਪਟਨ

ਫੈਸਲਾ ਪੰਜਾਬ ਵਿਰੁੱਧ ਆਉਣ ‘ਤੇ ਰਾਜ ਦੇ ਸਾਰੇ ਕਾਂਗਰਸੀ ਐਮ ਪੀ ਤੇ ਵਿਧਾਇਕ ਦੇਣਗੇ ਅਸਤੀਫੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ ਨਹਿਰ ਬਾਰੇ ઠਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ ਪੀ ਤੇ …

Read More »

ਅਕਾਲੀ ਦਲ ਚਮਚਿਆਂ ਤੇ ਦਲਾਲਾਂ ਦੀ ਪਾਰਟੀ: ਪਰਗਟ ਸਿੰਘ

ਮੁੱਖ ਮੰਤਰੀ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲਾਇਆ ਦੋਸ਼; ਚਾਰ ਸਾਲਾਂ ‘ਚ ਕਦੇ ਨਹੀਂ ਹੋਈ ਸੁਣਵਾਈ ਜਲੰਧਰ/ਬਿਊਰੋ ਨਿਊਜ਼ : ਮੁਅੱਤਲ ਕੀਤੇ ਜਾਣ ਦੇ ਇੱਕ ਦਿਨ ਬਾਅਦ ਹੀ ਜਲੰਧਰ ਛਾਉਣੀ ਦੇ ਵਿਧਾਇਕ ਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੇ ਪਾਰਟੀ ‘ਤੇ ਜ਼ੋਰਦਾਰ ਹੱਲਾ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚਮਚਿਆਂ ਤੇ …

Read More »

ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਜਨਰਲ ਬਰਾੜ ਤੇ ਕੇ.ਪੀ.ਐਸ. ਗਿੱਲ ਦੇ ਬਾਈਕਾਟ ਦਾ ਦਿੱਤਾ ਹੁਕਮ

ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਨੇ ਸਿੱਖ ਕੌਮ ਨੂੰ 1984 ਵਿੱਚ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦੌਰਾਨ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਤੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦਾ ਬਾਈਕਾਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਦੇ …

Read More »

ਸਿੱਖ ਭਾਈਚਾਰੇ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ : ਸੁਰੇਸ਼ ਪ੍ਰਭੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬਵਿਖੇ ਹੋਏ ਨਤਮਸਤਕ ਅੰਮ੍ਰਿਤਸਰ :ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰੇਸ਼ ਪ੍ਰਭੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੰਦ ਪ੍ਰਾਪਤ ਹੁੰਦਾ …

Read More »

ਸੀਚੇਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਾਣੀ ਬਚਾਉਣ ਦਾ ਪਾਠ ਪੜ੍ਹਾਇਆ

ਅਧਿਆਪਕਾਂ ਨੂੰ ਅੰਤਰਰਾਸ਼ਟਰੀ ਖੋਜਾਂ ਤੇ ਅਧਿਆਪਨ ਵਿਧੀਆਂ ਨਾਲ ਜੁੜਨ ਦਾ ਸੱਦਾ ਜਲੰਧਰ/ਬਿਊਰੋ ਨਿਊਜ਼ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੀਚੇਵਾਲ ਮਾਡਲ ਦਾ ਅਧਿਐਨ ਕਰਨ ਆਏ ਅਧਿਕਾਰੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜੇਕਰ ਇਸ ਮਾਡਲ ਨੂੰ ਸੂਬਾ ਸਰਕਾਰ ਅਪਣਾ ਲੈਂਦੀ ਹੈ ਤਾਂ ਪੰਜਾਬ …

Read More »

ਮਿਸ਼ਨ 2017: ਕੈਪਟਨ ਦੀ ਫ਼ੌਜ ਵਿੱਚ ਹੋਣਗੇ ਘੱਟੋ- ਘੱਟ 35 ਜਵਾਨ

ਸਤੰਬਰ ਤੱਕ ਕੀਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ 35 ਸੀਟਾਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਉਮੀਦਵਾਰਾਂ ਦਾ ਐਲਾਨ ਸਤੰਬਰ ਤੱਕ ઠਕਰ ਦਿੱਤਾ ਜਾਵੇਗਾ। ਇਥੇ ਕਾਂਗਰਸ ਭਵਨ ਵਿੱਚ ਯੂਥ ਆਰਗੇਨਾਈਜੇਸ਼ਨ …

Read More »

ਸੀਬੀਆਈ ਵੱਲੋਂ ਜਲੰਧਰ ਦੂਰਦਰਸ਼ਨ ਉੱਤੇ ਛਾਪਾ

ਭ੍ਰਿਸ਼ਟਾਚਾਰ ਬਾਰੇ ਹੋਈ ਸੀ ਸ਼ਿਕਾਇਤ; ਦੋ ਫਿਲਮੀ ਡਿਸਟ੍ਰੀਬਿਊਟਰਾਂ ‘ਤੇ ਵੀ ਛਾਪੇ ਜਲੰਧਰ/ਬਿਊਰੋ ਨਿਊਜ਼ ਦੂਰਦਰਸ਼ਨ ਕੇਂਦਰ ਜਲੰਧਰ ਦੇ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਕਾਰਨ ਸੋਮਵਾਰ ਸਵੇਰੇ ਸੀਬੀਆਈ ਨੇ ਇੱਥੇ ਛਾਪਾ ਮਾਰਿਆ, ਜਿਸ ਕਾਰਨ ਕੇਂਦਰ ਵਿੱਚ ਸਾਰਾ ਦਿਨ ਤਰਥੱਲੀ ਮਚੀ ਰਹੀ। ਸੀਬੀਆਈ ਦੀ ਟੀਮ ਨੇ ਡਿਪਟੀ ਡਾਇਰੈਕਟਰ ਜਨਰਲ (ਪ੍ਰੋਗਰਾਮ) ਓਮ ਗੌਰੀ …

Read More »

ਸੀਨੀਅਰ ਅਕਾਲੀ ਆਗੂਆਂ ਦੇ ਫਰਜ਼ੰਦਾਂ ਨੇ ‘ਮੱਲੀ’ ਯੂਥ ਵਿੰਗ ਦੀ ਕੋਰ ਕਮੇਟੀ

ਇੰਦਰ ਇਕਬਾਲ ਅਟਵਾਲ, ਦਿਲਰਾਜ ਭੂੰਦੜ, ਰਵੀਕਰਨ ਸਿੰਘ ਕਾਹਲੋਂ ਸਣੇ ਕਈ ਆਗੂ ਕੋਰ ਕਮੇਟੀ ‘ਚ ਸ਼ਾਮਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਯੂਥ ਵਿੰਗ ਦੀ ਐਲਾਨੀ ਕੋਰ ਕਮੇਟੀ ਵਿੱਚ ਸੀਨੀਅਰ ਅਕਾਲੀ ਆਗੂਆਂ ਦੇ ਪੁੱਤਰਾਂ ਨੂੰ ਤਰਜੀਹ ਦਿੱਤੀ ਗਈ ਹੈ। ਨਵੀਂ ਸੂਚੀ ਵਿੱਚ ਜਿਹੜੇ ਅਕਾਲੀ …

Read More »