ਚੰਡੀਗੜ੍ਹ : ਤਿੰਨ ਦਹਾਕੇ ਪਹਿਲਾਂ ਦੇਸ਼ ਭਰ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਹਰਿਆਣਾ ਵਿਚ ਵੀ ਸਿੱਖਾਂ ਦਾ ਕਤਲ-ਏ-ਆਮ ਹੋਇਆ ਸੀ। ਰੇਵਾੜੀ ਜ਼ਿਲ੍ਹੇ ਦੇ ਹੌਂਦ ਚਿੱਲੜ ਦੇ ਕਤਲੇਆਮ ਪੀੜਤਾਂ ਨੂੰ ਕਰੀਬ 10 ਕਰੋੜ ਰੁਪਏ ਦਾ ਮੁਆਵਜ਼ਾ ਵੰਡਣ ਤੋਂ ਬਾਅਦ ਹੁਣ ਰਾਜ ਸਰਕਾਰ ਨੇ ਗੁੜਗਾਓਂ ਤੇ ਪਟੌਦੀ ਦੇ ਕਤਲੇਆਮ ਪੀੜਤ ਸਿੱਖ ਪਰਿਵਾਰਾਂ …
Read More »ਸਮਾਂ ਆਉਣ ‘ਤੇ ਸਿੱਧੂ ਜੋੜੀ ਬਾਰੇ ਕਰਾਂਗੇ ਐਲਾਨ: ਸੰਜੇ ਸਿੰਘ
ਆਪ ਨੇ ਕੀਤਾ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦਾ ਸਵਾਗਤ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਿੱਧੂ ਜੋੜੀ ਦੇ ‘ਆਪ’ ਵਿੱਚ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਹਨ।’ਆਪ’ ਪੰਜਾਬ …
Read More »ਸਿੱਧੂ ਆਪਣੇ ਫੈਸਲੇ ਤੋਂ ਨਹੀਂ ਮੁੜਨਗੇ : ਡਾ. ਸਿੱਧੂ
ਖ਼ੁਦ ਭਾਜਪਾ ਨਾਲ ਜੁੜੇ ਰਹਿਣ ਦਾ ਪ੍ਰਗਟਾਵਾ ਅੰਮ੍ਰਿਤਸਰ : ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਤੋਂ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਇੱਥੇ ਸਪਸ਼ਟ ਕੀਤਾ ਕਿ ਸਿੱਧੂ ਵੱਲੋਂ ਰਾਜ ਸਭਾ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਾਲ ਆਖ਼ਰੀ ਪਾਰੀ ਦਾ ਅੰਤ ਹੋ ਗਿਆ …
Read More »ਸਿੱਧੂ ਦੇ ਅਸਤੀਫ਼ੇ ਨਾਲ ਪੰਜਾਬ ਦੀ ਸਿਆਸਤ ਨੂੰ ਫ਼ਰਕ ਨਹੀਂ ਪਵੇਗਾ: ਬਾਦਲ
ਬਰਨਾਲਾ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਲਈ ਪੁੱਜੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਮੈਂਬਰੀ ਤੋਂ ਦਿੱਤੇ ਗਏ ਅਸਤੀਫ਼ੇ ਸਬੰਧੀ ਕਿਹਾ ਕਿ ਅਸੂਲਾਂ ਦੀ ਰਾਜਨੀਤੀ ਨਾਲ ਸਮਝੌਤਾ ਕਰਨ ਵਾਲੇ ਲੋਕ ਸਿਆਸਤ ਵਿੱਚ ਕਦੇ ਕਾਮਯਾਬ ਨਹੀਂ ਹੁੰਦੇ। …
Read More »ਪੰਜ ਸਾਲਾਂ ‘ਚ 9 ਲੱਖ ਦਰੱਖ਼ਤਾਂ ‘ਤੇ ਚੱਲਿਆ ਕੁਹਾੜਾ
ਵਿਕਾਸ ਕਾਰਜਾਂ ਦੇ ਨਾਂ ‘ਤੇ 2011 ਤੋਂ ਬਾਅਦ ਹਰ ਸਾਲ ਕੱਟਦੇ ਨੇ ਦੋ ਲੱਖ ਦਰੱਖਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਵਿਚ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਨੌਂ ਲੱਖ ਦਰੱਖ਼ਤਾਂ ‘ਤੇ ਸਰਕਾਰੀ ਕੁਹਾੜਾ ਚੱਲਿਆ ਹੈ। ਇਹ ਦਾਅਵਾ ਪੰਜਾਬ ਦੇ ਜੰਗਲਾਤ ਵਿਭਾਗ ਨੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਦਰਜ ਕੀਤੇ …
Read More »ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਪਰਗਟ ਸਿੰਘ ਨੇ ਕੱਢੀ ਭੜਾਸ
ਕਿਹਾ, ਰਾਜਨੀਤੀ ‘ਚ ਬਦਲਾਅ ਲਈ ਆਇਆ ਸੀ ਜਲੰਧਰ/ਬਿਊਰੋ ਨਿਊਜ਼ ਅਕਾਲੀ ਦਲ ਵਿੱਚੋਂ ਮੁੱਅਤਲ ਕੀਤੇ ਗਏ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਹੁਣ ਅਕਾਲੀ ਦਲ ਵਿੱਚ ਵਾਪਸੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਇਸ ਫੈਸਲੇ ਤੋਂ ਖੁਸ਼ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ …
Read More »ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਦਾ ਫੈਸਲਾ
ਜਨਰਲ ਬਰਾੜ ਤੇ ਕੇ.ਪੀ.ਐਸ. ਗਿੱਲ ਦੇ ਬਾਈਕਾਟ ਦਾ ਦਿੱਤਾ ਹੁਕਮ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਨੇ ਸਿੱਖ ਕੌਮ ਨੂੰ 1984 ਵਿੱਚ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦੌਰਾਨ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਤੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦਾ ਬਾਈਕਾਟ ਕਰਨ …
Read More »ਨਵਜੋਤ ਸਿੱਧੂ ਨਹੀਂ ਲੜਨਗੇ ‘ਆਪ’ ਦੀ ਟਿਕਟ ‘ਤੇ ਚੋਣ
ਡਾ. ਨਵਜੋਤ ਕੌਰ ਸਿੱਧੂ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਚਰਚਾ ਦਾ ਬਾਜ਼ਾਰ ਗਰਮ ਹੈ। ਤਾਜ਼ਾ ਚਰਚਾ ਚੱਲੀ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਉਸ ਦੇ ਸਟਾਰ ਪ੍ਰਚਾਰਕ ਬਣਨਗੇ। ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਚੋਣ …
Read More »ਗੁਜਰਾਤ ‘ਚ ਦਲਿਤਾਂ ਨਾਲ ਕੁੱਟਮਾਰ ਦਾ ਮਾਮਲਾ
ਸੰਸਦ ‘ਚ ਰਾਜਨਾਥ ਦੇ ਬਿਆਨ ‘ਤੇ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਊਨਾ ਵਿਚ ਦਲਿਤਾਂ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸੰਸਦ ਵਿਚ ਜ਼ਬਰਦਸਤ ਹੰਗਾਮਾ ਹੋਇਆ ਹੈ। ਇਸ ਮਸਲੇ ‘ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿਚ ਆਪਣੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਵਿਚ ਗੁਜਰਾਤ ਸਰਕਾਰ …
Read More »ਪਠਾਨਕੋਟ ਅੱਤਵਾਦੀ ਹਮਲੇ ਸਬੰਧੀ ਮੁਆਫ ਹੋਏ ਖਰਚੇ ਦਾ ਮਾਮਲਾ
ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਹੋਏ ਆਹਮੋ ਸਾਹਮਣੇ ਪਟਿਆਲਾ/ਬਿਊਰੋ ਨਿਊਜ਼ ਪਠਾਨਕੋਟ ਦੇ ਅੱਤਵਾਦੀ ਹਮਲੇ ਵਿੱਚ ਕੇਂਦਰੀ ਅਰਧ ਸੁਰੱਖਿਆ ਬਲਾਂ ਦਾ ਖ਼ਰਚ ਮੁਆਫ਼ ਕਰਾਉਣ ਦੇ ਸਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਅਕਾਲੀ-ਭਾਜਪਾ ਸਰਕਾਰ ਆਹਮੋ-ਸਾਹਮਣੇ ਹੋ ਗਏ ਹਨ। ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਤੇ ਫ਼ਰੀਦਕੋਟ ਤੋਂ …
Read More »