ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚੋਂ ਮੁਅੱਤਲ ਕੀਤੇ ਗਏ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਆਖਿਆ ਹੈ ਕਿ ਉਹ ਆਪਣੀ ਭਵਿੱਖ ਦੀ ਰਾਜਨੀਤੀ ਬਾਰੇ ਕਰੀਬ ਇੱਕ ਮਹੀਨੇ ਦੱਸਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਤੁਲਨਾ ਦਰਯੋਧਨ ਤੇ ਸ਼ਕੂਨੀ ਨਾਲ ਕੀਤੀ। ਬੁਲਾਰੀਆ ਨੇ ਕਿਹਾ ਕਿ …
Read More »ਨਵਜੋਤ ਸਿੱਧੂ ਭਲਕੇ ਵੀਰਵਾਰ ਨੂੰ ਹੋ ਸਕਦੇ ਹਨ ‘ਆਪ’ ਵਿਚ ਸ਼ਾਮਲ
‘ਆਪ’ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ‘ਚ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਭਲਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਅਨੁਸਾਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ …
Read More »ਨਵਜੋਤ ਕੌਰ ਸਿੱਧੂ ਦਾ ਨਵਾਂ ਸਟੈਂਡઠ
ਕਿਹਾ, ਪਾਰਲੀਮਾਨੀ ਸਕੱਤਰ ਦੇ ਅਹੁਦੇ ‘ਤੇ ਬਣੀ ਰਹਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਮੁੱਖ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਹ ਪਾਰਲੀਮਾਨੀ ਸਕੱਤਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਕੀਤਾ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ …
Read More »ਨਵਜੋਤ ਸਿੱਧੂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਚਾਰ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਅੱਜ ਪੰਜਾਬ ਦੇ ਆਗੂਆਂ ਦੀ ਹਾਈਕਮਾਨ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਭਗਵੰਤ ਮਾਨ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ …
Read More »ਕੇਜਰੀਵਾਲ ਨੇ ਹਰਿਮੰਦਰ ਸਾਹਿਬ ਵਿਖੇ ਭੁੱਲ ਬਖਸ਼ਾਈ
ਲੰਗਰ ਹਾਲ ਵਿਚ ਕੀਤੀ ਬਰਤਨ ਸਾਫ ਕਰਨ ਦੀ ਸੇਵਾ ਅਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਕੇਜਰੀਵਾਲ ਨੇ ਕਿਹਾ ਕਿ ਯੂਥ ਮੈਨੀਫੈਸਟੋ ਜਾਰੀ ਕਰਨ ਸਮੇਂ ਸਾਡੇ …
Read More »ਕੇਜਰੀਵਾਲ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੁਆਫੀ ਮੰਗਣ ਤੇ ਸੇਵਾ ਕਰਨ ਆਏ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਖ-ਵੱਖ ਥਾਵਾਂ ‘ਤੇ ਵਿਰੋਧ ਵੀ ਹੋਇਆ। ਪਹਿਲਾਂ ਏਅਰਪੋਰਟ ਦੇ ਬਾਹਰ ਅਰਵਿੰਦ ਕੇਜਰੀਵਾਲ ਵਾਪਸ ਜਾਓ ਦੇ ਨਾਅਰੇ ਲੱਗੇ। ਕਈ ਜਥੇਬੰਦੀਆਂ ਵੱਲੋਂ ਸਰਕਟ ਹਾਊਸ ਦੇ ਬਾਹਰ ਉਨ੍ਹਾਂ ਨੂੰ …
Read More »ਭਾਜਪਾ ਨੂੰ ਜ਼ਬਰਦਸਤ ਝਟਕਾ
ਨਵਜੋਤ ਸਿੱਧੂ ਨੇ ਰਾਜ ਸਭਾ ਅਤੇ ਨਵਜੋਤ ਕੌਰ ਸਿੱਧੂ ਨੇ ਵਿਧਾਇਕੀ ਛੱਡੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਭਾਰਤੀ ਜਨਤਾ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਾ ਹੈ। ਅੱਜ ਸੈਸ਼ਨ ਦੇ ਪਹਿਲੇ ਦਿਨ ਹੀ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦਿੱਤਾ ਹੈ। ਭਾਜਪਾ ਵੱਲੋਂ ਸਿੱਧੂ ਨੂੰ ਅਜੇ ਅਪ੍ਰੈਲ ਮਹੀਨੇ ਹੀ ਰਾਜ ਸਭਾ ਮੈਂਬਰ …
Read More »ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੀ ਹੈ ਸਿੱਧੂ ਜੋੜੀ
ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਇਹ ਚਰਚਾ ਜ਼ੋਰਾਂ ‘ਤੇ ਹੈ। ਉਧਰ, ‘ਆਪ’ ਨੇ ਵੀ ਕਿਹਾ ਹੈ ਕਿ ਜੇਕਰ ਉਹ ਪਾਰਟੀ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ‘ਆਪ’ …
Read More »ਚੰਡੀਗੜ੍ਹ ਦੇ ਕੈਪੀਟਲ ਕੰਪਲੈਕਸ ਨੂੰ ਮਿਲਿਆ ‘ਵਿਸ਼ਵ ਵਿਰਾਸਤ’ ਦਾ ਦਰਜਾ
ਭਾਰਤ ਦੀਆਂ ਤਿੰਨ ਥਾਵਾਂ ਵਿਸ਼ਵ ਵਿਰਾਸਤ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਕੈਪੀਟਲ ਕੰਪਲੈਕਸ ਨੂੰ ਵਿਸ਼ਵ ਇਮਾਰਤ ਦਾ ਦਰਜਾ ਮਿਲ ਗਿਆ ਹੈ। ਇਸਤਾਂਬੁਲ ਵਿਚ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਤੋਂ ਬਾਅਦ ਯੁਨੈਸਕੋ ਨੇ ਇਹ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵਿਸ਼ਵ ਦੇ ਤੀਜੇ ਸਭ ਤੋਂ ਉੱਚੇ ਪਰਬਤ ਕੰਚਨਜੰਗਾ ‘ਤੇ ਸਥਿਤ …
Read More »ਅਕਾਲੀ ਦਲ ਦੇ ਆਗੂ ਨੇ ਕੁਮਾਰ ਵਿਸ਼ਵਾਸ ਦੇ ਮੁਕਾਬਲੇ ਗਾਇਆ ਗੀਤ
ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੀਤੀ ਕੋਸ਼ਿਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਪੰਜਾਬ ਸਰਕਾਰ ਤੇ ਬਾਦਲ ਪਰਿਵਾਰ ਖਿਲਾਫ ਗਾਏ ਗੀਤ ਦਾ ਜਵਾਬ ਅਕਾਲੀ ਦਲ ਦੇ ਨੌਜਵਾਨ ਆਗੂ ਨੇ ਵੀ ਗੀਤ ਗਾ ਕੇ ਦਿੱਤਾ ਹੈ। ਇਸ ਗੀਤ ਦਾ ਨਾਮ ‘ਲਲਕਾਰ’ ਹੈ …
Read More »