ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਗੈਰ ਸੰਵਿਧਾਨਕ ਤਰੀਕੇ ਨਾਲ ਬਣਾਏ ਗਏ 24 ਮੁੱਖ ਪਾਰਲੀਮੈਂਟਰੀ ਸਕੱਤਰਾਂ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਬਾਰੇ ‘ਆਪ’ ਦੇ ਸੀਨੀਅਰ ਆਗੂ ਤੇ ਲੀਗਲ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ ‘ਆਪ’ ਦਾ ਵਫਦ ਪੰਜਾਬ ਦੇ …
Read More »ਜੰਮੂ-ਕਸ਼ਮੀਰ ਵਾਂਗ ਹੋਵੇ ਪੰਜਾਬ ਦੀ ਸਰਹੱਦੀ ਸੁਰੱਖਿਆ: ਬਾਦਲ
ਅੰਮ੍ਰਿਤਸਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਹੱਦ ਤੋਂ ਨਸ਼ਿਆਂ ਦੀ ਤਸਕਰੀ ਅਤੇ ਘੁਸਪੈਠ ਰੋਕਣ ਲਈ ਇੱਥੇ ਵੀ ਜੰਮੂ-ਕਸ਼ਮੀਰ ਸੂਬੇ ਵਾਂਗ ਵਧੇਰੇ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ। ਬਾਦਲ ਇੱਥੇ ਰਾਜਾਸਾਂਸੀ ਹਲਕੇ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਲਈ ਆਏ …
Read More »ਨੌਕਰੀ ਘੁਟਾਲਾ: ਵਿਜੀਲੈਂਸ ਦੇ ਜਾਲ ਵਿੱਚ ਫਸਿਆ ਡੱਡੀ
ਵੱਡੇ ਬੰਦਿਆਂ ਦੇ ਨਾਮ ਬੋਲਣ ਦੀ ਚਰਚਾ; ਸਹਿਕਾਰੀ ਅਦਾਰੇ ਦੇ ਚੇਅਰਮੈਨ ਦਾ ਨਾਮ ਵੀ ਸਾਹਮਣੇ ਆਇਆ ਚੰਡੀਗੜ੍ਹ : ਨੌਕਰੀ ਘੁਟਾਲੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਕਾਲੀ ਆਗੂ ਅਤੇ ਮਲੋਟ ਦੇ ਮਿਊਂਸਪਲ ਕੌਂਸਲਰ ਸ਼ਾਮ ਲਾਲ ਉਰਫ਼ ਡੱਡੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਇਸ ਕੌਂਸਲਰ ਨੂੰ …
Read More »ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਸਮਾਂ ਇੱਥੇ ਬੈਠ ਕੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਨੂੰ ਸਰਵਣ ਕੀਤਾ। ਬਾਬਾ ਗੁਰਿੰਦਰ ਸਿੰਘ ਦੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਦੀ ਫੇਰੀ …
Read More »ਢੱਡਰੀਆਂ ਵਾਲਿਆਂ ‘ਤੇ ਹਮਲੇ ਦੀ ਸੀਬੀਆਈ ਜਾਂਚ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਬਾਰੇ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਡੀਜੀਪੀ ਪੰਜਾਬ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ …
Read More »ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ
ਜਗਰਾਉਂ/ਬਿਊਰੋ ਨਿਊਜ਼ : ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ ਕੀਤੀ ਗਈ ਹੈ। ਸ਼ਹਿਰ ਦੇ ਰੇਲਵੇ ਸਟੇਸ਼ਨ ਕੋਲ ਪੈਂਦੇ ਚਾਕ ਸ਼ਿਕਾਰਪੁਰ ਨੇੜੇ 85 ਫੁੱਟ ਉੱਚੇ ਸਥਾਪਤ ਕੀਤੇ ਨਿਸ਼ਾਨ-ਏ-ਖ਼ਾਲਸਾ ਦੀ ਸੇਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ …
Read More »ਪੰਜਾਬ ਕਾਂਗਰਸ ਹੁਣ ਦਾਗ਼ੀ ਤੇ ਭ੍ਰਿਸ਼ਟ ਨੇਤਾਵਾਂ ਦੇ ਹਵਾਲੇ : ਸੰਜੇ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਮਹਿਲਾ ਨੇਤਾ ਆਸ਼ਾ ਕੁਮਾਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਦੀ ਨਿਖੇਧੀ ਕੀਤੀ ਹੈ। ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਭ੍ਰਿਸ਼ਟ ਤੇ …
Read More »ਆਸ਼ਾ ਕੁਮਾਰੀ ਦੀ ਨਿਯੁਕਤੀ ਪੂਰੀ ਤਰ੍ਹਾਂ ਜਾਇਜ਼:ਅਮਰਿੰਦਰ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਸ਼ਾ ਕੁਮਾਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਨਿਯੁਕਤੀ ਲਈ ਪੂਰੀ ਜ਼ਿੰਮੇਵਾਰੀ ਨਾਲ ਸਹਿਮਤੀ ਦਿੱਤੀ ਸੀ। ਵਿਰੋਧੀ ਪਾਰਟੀਆਂ ਵੱਲੋਂ ਆਸ਼ਾ ਕੁਮਾਰੀ ਦੀ ਨਿਯੁਕਤੀ ਦਾ ਵਿਰੋਧ ਕਰਨ …
Read More »ਮਹਿਜ਼ ਇੱਕ ਫ਼ੀਸਦ ਪੰਜਾਬੀ ਨਸ਼ੇ ਦੇ ਸ਼ਿਕਾਰ: ਸੁਰਜੀਤ ਜਿਆਣੀ
ਅੰਮ੍ਰਿਤਸਰ : ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਸਿਰਫ ਇੱਕ ਫੀਸਦ ਲੋਕ ਨਸ਼ੇ ਦੇ ਆਦੀ ਹਨ ਅਤੇ ਸੂਬੇ ਨੂੰ ਇਸ ਮਾਮਲੇ ਵਿੱਚ ਕੁਝ ਤਾਕਤਾਂ ਵੱਲੋਂ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ। ਉਹ ਇਥੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਅਤੇ ਇਨ੍ਹਾਂ ਦੀ ਤਸਕਰੀ ਖ਼ਿਲਾਫ਼ …
Read More »ਵਿਦੇਸ਼ ਜਾਣ ਵਾਲੇ ਮੁਲਾਜ਼ਮਾਂ ਲਈ ਨਵੇਂ ਦਿਸ਼ਾ ਨਿਰਦੇਸ਼
ਤਿੰਨ ਮਹੀਨੇ ਤੋਂ ਜ਼ਿਆਦਾ ਛੁੱਟੀ ਮੁੱਖ ਮੰਤਰੀ ਤੋਂ ਲੈਣੀ ਪਵੇਗੀ, ਇਕ ਮਹੀਨੇ ਦੀ ਛੁੱਟੀ ਲਈ ਵਿਭਾਗੀ ਮੰਤਰੀ ਦੀ ਮਨਜ਼ੂਰੀ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬੇਧੜਕ ਵਿਦੇਸ਼ ਉਡਾਣ ‘ਤੇ ਨਕੇਲ ਕੱਸਣ ਲਈ ਗਾਈਡਲਾਈਨ ਜਾਰੀ ਕੀਤੀ ਹੈ। ਹੁਣ ਇਕ ਮਹੀਨੇ ਤੋਂ ਜ਼ਿਆਦਾ ਵਿਦੇਸ਼ ਯਾਤਰਾ ਲਈ ਵਿਭਾਗੀ …
Read More »