ਤਿੰਨ ਮਹੀਨੇ ਤੋਂ ਜ਼ਿਆਦਾ ਛੁੱਟੀ ਮੁੱਖ ਮੰਤਰੀ ਤੋਂ ਲੈਣੀ ਪਵੇਗੀ, ਇਕ ਮਹੀਨੇ ਦੀ ਛੁੱਟੀ ਲਈ ਵਿਭਾਗੀ ਮੰਤਰੀ ਦੀ ਮਨਜ਼ੂਰੀ ਲਾਜ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬੇਧੜਕ ਵਿਦੇਸ਼ ਉਡਾਣ ‘ਤੇ ਨਕੇਲ ਕੱਸਣ ਲਈ ਗਾਈਡਲਾਈਨ ਜਾਰੀ ਕੀਤੀ ਹੈ। ਹੁਣ ਇਕ ਮਹੀਨੇ ਤੋਂ ਜ਼ਿਆਦਾ ਵਿਦੇਸ਼ ਯਾਤਰਾ ਲਈ ਵਿਭਾਗੀ …
Read More »ਕੁਰਾਨ ਸ਼ਰੀਫ਼ ਦੀ ਬੇਅਦਬੀ ਤੋਂ ਮਾਲੇਰਕੋਟਲਾ ਵਿੱਚ ਤਣਾਅ
ਵਿਧਾਇਕਾ ਫਰਜ਼ਾਨਾ ਦੀ ਰਿਹਾਇਸ਼ ‘ਤੇ ਹਮਲਾ, ਸੁਰੱਖਿਆ ਕਰਮੀਆਂ ਵਲੋਂ ਕੀਤੀ ਫਾਇਰਿੰਗ ‘ਚ ਦੋ ਜ਼ਖ਼ਮੀ ਮਲੇਰਕੋਟਲਾ/ਬਿਊਰੋ ਨਿਊਜ਼ ਮਾਲੇਰਕੋਟਲਾ ਸ਼ਹਿਰ ਵਿੱਚ ਜਰਗ ਰੋਡ ‘ਤੇ ਇਕ ਮਦਰੱਸੇ ਨੇੜੇ ਪਵਿੱਤਰ ਕੁਰਾਨ ਸ਼ਰੀਫ ਦੇ ਪੰਨੇ ਪਾੜ ਕੇ ਸੁੱਟੇ ਜਾਣ ਬਾਅਦ ਸ਼ਹਿਰ ਵਿਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਸ ਘਟਨਾ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਸਰਾਂ ਢਾਹੁਣ ਦੀ ਯੋਜਨਾ ਵਿਵਾਦਾਂ ਵਿਚ ਘਿਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ઠਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰੂ ਰਾਮਦਾਸ ઠਸਰਾਂ ਦੀ ਪੁਰਾਤਨ ਇਮਾਰਤ ਨੂੰ ਢਾਹ ਕੇ ਇਸ ਦੀ ਥਾਂ ‘ਤੇ ਨਵੀਂ ਆਧੁਨਿਕ ਸਰਾਂ ਬਣਾਉਣ ਦੀ ઠਯੋਜਨਾ ਉਦੋਂ ਵਿਵਾਦ ਦੇ ਘੇਰੇ ਵਿੱਚ ਆ ਗਈ ਜਦੋਂ ਸਿੱਖ ਸਦਭਾਵਨਾ ਦਲ ਨੇ ਚਿਤਾਵਨੀ ઠਦਿੱਤੀ ਕਿ ਜੇਕਰ ਸ਼੍ਰੋਮਣੀ ਕਮੇਟੀ …
Read More »ਬੇਅਦਬੀ : ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਅੰਗ ਖਿਲਾਰੇ
ਭਗਤਾ ਭਾਈ/ਬਿਊਰੋ ਨਿਊਜ਼ : ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿਲਾਰ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਬਾਰੇ ਬੀਤੀ ਰਾਤ ਉਦੋਂ ਪਤਾ ਲੱਗਾ, ਜਦੋਂ ਕੁਝ ਲੋਕਾਂ ਨੇ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿਲਰੇ ਪਏ ਦੇਖੇ। ਇਨ੍ਹਾਂ ਅੰਗਾਂ ‘ਤੇ ਸਿੱਖ ਵਿਰੋਧੀ ਤੇ …
Read More »ਸੁਖਬੀਰ ਦੀਆਂ ਜਲ ਪਰੀ ਬੱਸਾਂ ਤਿਆਰ-ਬਰ-ਤਿਆਰ!
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆ ਨਹਿਰਾਂ ‘ਚ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਜਦੋਂ ਬਿਆਨ ਦਿੱਤਾ ਸੀ ਤਾਂ ਉਸ ਵੇਲੇ ਇਸ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਆਮ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਿਆਨ ‘ਤੇ ਖੂਬ …
Read More »ਰੈੱਡ ਵਿੱਲੋ ਕਲੱਬ ਦੀ ਚੋਣ ਸਰਬ ਸੰਮਤੀ ਨਾਲ ਹੋਈ
ਬਰੈਂਪਟਨ : ਰੈੱਡ ਵਿੱਲੋ ਸੀਨੀਅਰਜ਼ ਕਲੱਬ ਜਿਹੜੀ ਕਿ ਬਰੈਂਪਟਨ ਦੀ ਇੱਕ ਵਿਲੱਖਣ ਸੀਨੀਅਰਜ਼ ਕਲੱਬ ਹੈ ਦੀ ਚੋਣ ਕਲੱਬ ਦੀ ਜਨਰਲ ਬਾਡੀ ਮੀਟਿੰਗ ਵਿੱਚ ਪਿਛਲੇ ਦਿਨੀ ਹੋਈ। ਇਹ ਕਲੱਬ ਪਿਛਲੇ ਕਈ ਸਾਲਾਂ ਤੋਂ ਸੀਨੀਅਰਜ਼ ਦੇ ਮਨੋਰੰਜਨ, ਟੂਰਾਂ ਆਦਿ ਲਈ ਪਰਬੰਧ ਦੇ ਨਾਲ ਨਾਲ ਇਸ ਦੇ ਕੁੱਝ ਮੈਂਬਰ ਬੱਸਾਂ ਲਈ ਰਿਆਇਤੀ ਕਾਰਡ …
Read More »ਮਨਪ੍ਰੀਤ ਬਾਦਲ ਦਾ ਪ੍ਰਕਾਸ਼ ਸਿੰਘ ਬਾਦਲ ‘ਤੇ ਵੱਡਾ ਸ਼ਬਦੀ ਹਮਲਾ
ਕਿਹਾ, ਘੁਟਾਲੇ ਦੀਆਂ ਜੜ੍ਹਾਂ ਮੁੱਖ ਮੰਤਰੀ ਦੇ ਘਰ ਤੋਂ ਸ਼ੁਰੂ ਹੁੰਦੀਆਂ ਹਨ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿੱਚ ਹੋਏ ਨੌਕਰੀ ਘੁਟਾਲੇ ਦੇ ਮੁੱਦੇ ਉੱਤੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਤਾਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਘੁਟਾਲੇ ਦੀਆਂ ਜੜ੍ਹਾਂ ਮੁੱਖ ਮੰਤਰੀ …
Read More »ਕੁਰਾਨ ਬੇਅਦਬੀ ਮਾਮਲੇ ‘ਚ ਤਿੰਨ ਗ੍ਰਿਫ਼ਤਾਰ
ਉਮਰਾਨੰਗਲ ਦਾ ਦਾਅਵਾ, ਬੇਅਦਬੀ ਕਰਨ ਵਾਲੇ ਨੌਜਵਾਨ ਪਠਾਨਕੋਟ ਦੇ ਮਲੇਰਕੋਟਲਾ/ਬਿਊਰੋ ਨਿਊਜ਼ ਮਲੇਰਕੋਟਲਾ ਵਿੱਚ ਪਿਛਲੇ ਦਿਨੀਂ ਪਵਿੱਤਰ ਕੁਰਾਨ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਜ਼ੋਨ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਦਾਅਵਾ ਕੀਤਾ ਹੈ ਕਿ ਬੇਅਦਬੀ ਕਰਨ ਵਾਲੇ ਨੌਜਵਾਨ …
Read More »ਪੰਜਾਬ ਦੇ ਟਰੱਕਾਂ ਨੇ ਲਾਈਆਂ ਸਰਕਾਰੀ ਕੰਮਾਂ ਨੂੰ ਬਰੇਕਾਂ
450 ਕਰੋੜ ਰੁਪਏ ਦਾ ਬਕਾਇਆ ਨਾ ਦਿੱਤੇ ਜਾਣ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਟਰੱਕ ਯੂਨੀਅਨ ਨੇ ਸੂਬਾ ਸਰਕਾਰ ਦਾ ਅੱਜ ਤੋਂ ਪੂਰਨ ਬਾਈਕਾਟ ਕਰ ਦਿੱਤਾ ਹੈ। ਟਰੱਕ ਆਪਰੇਟਰ 450 ਕਰੋੜ ਰੁਪਏ ਦਾ ਬਕਾਇਆ ਨਾ ਦਿੱਤੇ ਜਾਣ ਕਰਨ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਪੰਜਾਬ ਟਰੱਕ ਆਪਰੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਹੈਪੀ …
Read More »ਨਸ਼ੇ ਬਾਰੇ ਬਿਆਨ ‘ਚ ਕਸੂਤੇ ਫਸੇ ਜਿਆਣੀ
ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿੱਚ ਸਿਰਫ਼ ਇੱਕ ਫ਼ੀਸਦੀ ਨਸ਼ਾ ਹੋਣ ਦੇ ਦਿੱਤੇ ਬਿਆਨ ਤੋਂ ਬਾਅਦ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਿਵਾਦਾਂ ਵਿੱਚ ਘਿਰ ਗਏ ਹਨ। ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਨਸ਼ੇ ਬਾਰੇ ਗ਼ਲਤ ਅੰਕੜੇ ਦੇਣ ਉੱਤੇ ਸਿਹਤ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਡਾਕਟਰ ਧਰਮਵੀਰ ਗਾਂਧੀ …
Read More »