Breaking News
Home / ਪੰਜਾਬ (page 167)

ਪੰਜਾਬ

ਪੰਜਾਬ

ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵਲੋਂ ਫਿਰ ਸੰਮਨ ਜਾਰੀ

6 ਮਾਰਚ ਨੂੰ ਪਟਿਆਲਾ ’ਚ ਹੋਏਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਵਿਚ ਸਿਟ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਨੇ ਫਿਰ ਤਲਬ ਕੀਤਾ ਹੈ। ਸਿਟ ਵਲੋਂ ਮਜੀਠੀਆ ਕੋਲੋਂ 6 ਮਾਰਚ ਨੂੰ ਪਟਿਆਲਾ ਵਿਚ ਪੁੱਛਗਿੱਛ …

Read More »

ਪੰਜਾਬ ਸਰਕਾਰ ਐਮਐਸਪੀ ਦੇਵੇ ਤਾਂ ਖਤਮ ਹੋ ਜਾਏਗਾ ਕਿਸਾਨ ਅੰਦੋਲਨ : ਦੁਸ਼ਿਅੰਤ ਚੌਟਾਲਾ

ਕਰਨਾਲ/ਬਿਊਰੋ ਨਿਊਜ਼ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਐਮਐਸਪੀ ਦੇ ਦੇਵੇ ਤਾਂ ਕਿਸਾਨ ਅੰਦੋਲਨ ਖਤਮ ਹੋ ਜਾਵੇਗਾ। ਉਨ੍ਹਾਂ  ਆਮ ਆਦਮੀ ਪਾਰਟੀ ’ਤੇ ਵੀ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਕਰਨਾਲ ਵਿਚ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ 14 ਫਸਲਾਂ ’ਤੇ …

Read More »

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

    ਲੁਧਿਆਣਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ …

Read More »

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ ਚੰਡੀਗੜ੍ਹ, : ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ …

Read More »

ਕਿਸਾਨ 6 ਮਾਰਚ ਨੂੰ ਜਾਣਗੇ ਦਿੱਲੀ ਅਤੇ 10 ਮਾਰਚ ਨੂੰ ਰੋਕਣਗੇ ਰੇਲਾਂ

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨਗੇ ਅਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਵੀ ਰੋਕੀਆਂ ਜਾਣਗੀਆਂ। ਇਹ ਐਲਾਨ ਕਿਸਾਨ ਆਗੂ ਸਰਵਣ …

Read More »

ਅਸੀਂ ਕਿਸਾਨਾਂ ਦੇ ਨਾਲ ਹਾਂ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਸੁਨੀਲ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ’ਤੇ ਗੱਲ ਕਰਨ ਲਈ ਦਿੱਲੀ ਜਾਣ ਲਈ ਤਿਆਰ ਹਨ। ਉਨ੍ਹਾਂ ਨੇ ਹੋਰਨਾਂ ਸਿਆਸੀ ਪਾਰਟੀਆਂ ’ਤੇ ਆਰੋਪ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ’ਚ ਪੁੱਜੇ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਐਤਵਾਰ ਨੂੰ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਵਿਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਇੱਥੇ ਆਏ ਸੀ ਤਾਂ ਵੋਟਾਂ ਲੈਣ ਨਹੀਂ ਆਏ …

Read More »

ਸੰਯੁਕਤ ਕਿਸਾਨ ਮੋਰਚਾ 14 ਮਾਰਚ ਨੂੰ ਦਿੱਲੀ ’ਚ ਕਰੇਗਾ ਮਹਾਂਪੰਚਾਇਤ

ਲੁਧਿਆਣਾ ’ਚ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ’ਚ ਲਿਆ ਗਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਈਸੜੂ ਭਵਨ ’ਚ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਗਭਗ 25 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ …

Read More »

ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਲੰਘੀ ਦੇਰ ਰਾਤ ਤੋਂ ਸਮੁੱਚੇ ਪੰਜਾਬ ਵਿਚ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਪਾਸੇ ਤਾਂ ਸਰਕਾਰਾਂ ਤੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋੲੋ ਹਨ, ਜਿੱਥੇ ਸਮੇਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕੁਦਰਤ ਵੀ …

Read More »

ਨਵਜੋਤ ਸਿੰਘ ਸਿੱਧੂ ’ਤੇ ਭੜਕੀ ‘ਆਪ’ ਵਿਧਾਇਕਾ ਜੀਵਨਜੋਤ ਕੌਰ

ਕਿਹਾ : ਹੰਕਾਰ ਨੇ ਤੁਹਾਡੀ ਬੁੱਧੀ ਕਰ ਦਿੱਤੀ ਹੈ ਭਿ੍ਰਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਪੈਰ ਛੂਹਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਪੁਰਾਣੀ ਵੀਡੀਓ ਸ਼ੇਅਰ ਕਰਕੇ ਸਿਆਸੀ ਤੰਜ ਕਸਿਆ ਹੈ। ਸਿੱਧੂ ਨੇ ਕਿਹਾ ਕਿ ਭਾਈ ਭਗਵੰਤ ਮਾਨ ਸੰਤਰਾ ਕਿੰਨਾ ਵੀ …

Read More »