ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੀ ਆਮ ਆਦਮੀ ਪਾਰਟੀ ਦੀ ਰਾਹ ‘ਤੇ ਚੱਲੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਕਮੇਟੀਆਂ ਨਾਲ ਕੀਤੀ ਮੀਟਿੰਗ ਵਿਚ ਗੱਡੀਆਂ ‘ਤੇ ‘ਮੈਂ ਹਾਂ ਅਕਾਲੀ’ ਦਾ ਪੋਸਟਰ ਲਗਾਉਣ, ਕਮੀਜ਼ਾਂ ‘ਤੇ ਬੈਚ, ਪਗੜੀਆਂ ‘ਤੇ ਪੱਟੀ ਅਤੇ ਘਰਾਂ ‘ਤੇ ਅਕਾਲੀ ਦਲ ਦੇ ਝੰਡੇ ਲਗਾਉਣ ਦਾ ਫੁਰਮਾਨ ਜਾਰੀ …
Read More »ਬ੍ਰਹਮਪੁਰਾ ਨੇ ਵਿਧਾਇਕ ਵਜੋਂ ਹਲਫ਼ ਲਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਖਡੂਰ ਸਾਹਿਬ ਵਿਧਾਨ ਹਲਕਾ ਤੋਂ ਅਕਾਲੀ ਦਲ ਦੇ ਨਵੇਂ ਚੁਣੇ ਗਏ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਬਾਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਖਡੂਰ …
Read More »ਚੰਡੀਗੜ੍ਹ ਏਅਰਪੋਰਟ ‘ਤੇ ਜੈਜੀ ਬੈਂਸ ਕੋਲੋਂ ਪੰਜ ਲੱਖ ਰੁਪਏ ਕੀਤੇ ਜਬਤ
ਚੰਡੀਗੜ੍ਹ : ਪੰਜਾਬੀ ਗਾਇਕ ਜਸਵਿੰਦਰ ਸਿੰਘ ਬੈਂਸ ਉਰਫ ਜੈਜੀ ਬੈਂਸ ਨੂੰ ਤੈਅ ਲਿਮਟ ਤੋਂ ਜ਼ਿਆਦਾ ਪੈਸੇ ਲੈ ਕੇ ਟਰੈਵਲ ਕਰਨ ਦੇ ਮਾਮਲੇ ਵਿਚ ਇਨਕਮ ਟੈਕਸ ਦੀ ਟੀਮ ਨੇ ਬੁੱਧਵਾਰ ਨੂੰ ਡੇਢ ਵਜੇ ਚੰਡੀਗੜ੍ਹ ਏਅਰਪੋਰਟ ‘ਤੇ ਡਿਟੇਨ ਕੀਤਾ। ਜਾਣਕਾਰੀ ਅਨੁਸਾਰ ਜੈਂਜੀ ਬੈਂਸ ਕੋਲ ਪੰਜ ਲੱਖ ਰੁਪਏ ਸਨ। ਉਹ ਗੋ ਏਅਰ ਦੀ …
Read More »‘ਆਪ’ ਭਗੌੜਿਆਂ ਦੀ ਪਾਰਟੀ, ਕਾਂਗਰਸ ਅਮੀਰਾਂ ਦਾ ਕੁਨਬਾ: ਬਾਦਲ
ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ; ਫ਼ਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਐਲਾਨ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਫ਼ਤਹਿਗੜ੍ਹ ਸਾਹਿਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ …
Read More »ਬੋਧੀ ਆਗੂ ਵੇਨ ਰਿਨਪੋਚੇ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਕੈਨੇਡਾ ਦੇ ਮੰਤਰੀ ਅਮਰਜੀਤ ਸਿੰਘ ਸੋਹੀ ਵੀ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਬੁੱਧ ਧਰਮ ਦੇ ਆਗੂ ਵੇਨ ਲਾਚੁੰਗ ਰਿਨਪੋਚੇ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਜਨਰਲ ਮੈਨੇਜਰ ਸੁਰਿੰਦਰ ਸਿੰਘ ਅਰੋੜਾ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਉਨ੍ਹਾਂ …
Read More »ਹੰਸ ਰਾਜ ਹੰਸ ਨੇ ਫੜਿਆ ਕਾਂਗਰਸ ਦਾ ਹੱਥ
ਚੋਣਾਂ ਜਿੱਤਣ ਲਈ ਹਰ ਪੱਧਰ ‘ਤੇ ਕੋਸ਼ਿਸ਼ਾਂ : ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ ਮੰਤਵ ਨਾਲ ਹਰੇਕ ਪੱਧਰ ‘ਤੇ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ 28 ਫਰਵਰੀ ਨੂੰ ਕੀਤੇ ਜਾਣ ਦੀ ਉਮੀਦ …
Read More »ਅਕਾਲੀ ਦਲ ਨੂੰ ਝਟਕਾ
ਸ਼੍ਰੋਮਣੀ ਕਮੇਟੀ ਮੈਂਬਰ ‘ਆਪ’ ਵਿਚ ਸ਼ਾਮਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਮਰਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਰਬੰਸ ਸਿੰਘ ਮਾਣਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਥੇਦਾਰ ਮਾਣਕੀ ‘ਆਪ’ ਵਿੱਚ ਅੱਜ ਲੁਧਿਆਣਾ ਵਿਖੇ ਸ਼ਾਮਲ ਹੋਏ। ਉਨ੍ਹਾਂ ਦਾ ਪਾਰਟੀ ਵਿੱਚ ਆਉਣ ‘ਤੇ ਸੁਆਗਤ ਪੰਜਾਬ ‘ਚ …
Read More »ਪੀਪੀਪੀ ਦੇ ‘ਖ਼ਾਸ’ ਨੇਤਾ ਗੁਰਪ੍ਰੀਤ ਭੱਟੀ ਆਮ ਆਦਮੀ ਪਾਰਟੀ ‘ਚ ਸ਼ਾਮਲ
ਲੁਧਿਆਣਾ : ਪੀਪੀਪੀ ਦੇ ਪ੍ਰਮੁੱਖ ਨੇਤਾ ਅਤੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਭੱਟੀ ਤੇ ਹੁਸ਼ਿਆਰਪੁਰ ਦੇ ਰਾਜਾ ਗੁਰਪ੍ਰੀਤ ਸਿੰਘ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਬਾਦਲ ਨੇ ਪੀਪੀਪੀ ਦਾ ਕਾਂਗਰਸ ਵਿੱਚ ਰਲੇਂਵਾ ਕਰ ਦਿੱਤਾ ਸੀ ਤੇ ਪੀਪੀਪੀ ਦੇ ਨੇਤਾ ਭੱਟੀ ਨੇ ‘ਆਪ’ ਦਾ ਪੱਲਾ …
Read More »ਸਿਆਸੀ ਪਾਰਟੀਆਂ ਕਲਾਕਾਰਾਂ ਦੀ ਪ੍ਰਸਿੱਧੀ ਦਾ ‘ਮੁੱਲ ਵੱਟਣ’ ਦਾ ਕਰਦੀਆਂ ਹਨ ਯਤਨ
ਗਾਇਕਾਂ ਨੂੰ ਸਿਆਸੀ ਰਾਗ, ਘੱਟ ਹੀ ਆਇਆ ਰਾਸ ਜਗਰਾਉਂ : 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬੀ ਗਾਇਕ ਤੇ ਕਲਾਕਾਰ ਵੀ ਸਿਆਸੀ ਅਖਾੜੇ ਲਈ ਜ਼ਮੀਨ ਤਲਾਸ਼ ਰਹੇ ਹਨ। ਪੰਜਾਬ ‘ਚ ਕਈ ਨਾਮਵਰ ਗਾਇਕ ਇਸ ਤੋਂ ਪਹਿਲਾਂ ਵੀ ਸਿਆਸੀ ਪਿੜ ਵਿਚ ਦਾਖਲ ਹੋ ਕੇ ਸਿਆਸੀ ਰਾਗ ਅਲਾਪ ਚੁੱਕੇ ਹਨ ਜੋ ਬਹੁਤ …
Read More »ਪੰਜਾਬੀ ਭਾਸ਼ਾ ਦੇ ਚੰਗੇ ਭਵਿੱਖ ਦੀ ਆਸ ਨਾਲ ਆਲਮੀ ਕਾਨਫ਼ਰੰਸ ਸਮਾਪਤ
ਵਿਦੇਸ਼ਾਂ ‘ਚ ਪੰਜਾਬੀ ਭਾਸ਼ਾ ਦੀ ਸਥਿਤੀ ‘ਤੇ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਡਾ. ਐਮ.ਐਸ. ਰੰਧਾਵਾ ਉਤਸਵ, 2016 ਤਹਿਤ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਕੌਮਾਂਤਰੀ ਪੰਜਾਬੀ ਇਲਮ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ, ઠਰਣਬੀਰ ਮੌਲਵੀ ਦੁਸਾਂਝ ਸਪੋਰਟਸ ਵੈਲਫੇਅਰ ਸੁਸਾਇਟੀ, ਰੇਡੀਓ ਵੁਆਇਸ ਆਫ਼ ਪੰਜਾਬ, ਹਿਊਸਟਨ ਆਦਿ ਦੇ ਸਹਿਯੋਗ ਨਾਲ ਕਰਵਾਈ ਗਈ ਤਿੰਨ ਰੋਜ਼ਾ ਆਲਮੀ ਪੰਜਾਬੀ …
Read More »