Breaking News
Home / ਪੰਜਾਬ (page 1674)

ਪੰਜਾਬ

ਪੰਜਾਬ

ਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਦੀ ਬੇਵਕਤੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ

ਪਾਇਲ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਕੋਟਲੀ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬਾਦਲ ਨੇ ਕਿਹਾ ਕਿ ਇਸ ਨਾਲ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ। ਮੁੱਖ …

Read More »

ਸ਼੍ਰੋਮਣੀ ਅਕਾਲੀ ਦਲ ਯੂਪੀ ਵਿਚ 30 ਤੋਂ 35 ਸੀਟਾਂ ‘ਤੇ ਲੜੇਗਾ ਚੋਣ

ਚੰਦੂਮਾਜਰਾ ਨੇ ਕਿਹਾ, ਯੂਪੀ ‘ਚ ਪੰਜਾਬੀਆਂ ਦੀ ਵੱਡੀ ਗਿਣਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਸਿਆਸੀ ਦਾਅ ਖੇਡਣ ਜਾ ਰਿਹਾ ਹੈ। ਲੋਕ ਸਭਾ ਮੈਂਬਰ ਤੇ ਪਾਰਟੀ ਦੇ ਯੂ.ਪੀ. ਮਾਮਲਿਆਂ ਦੇ ਇੰਚਾਰਜ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪਾਰਟੀ 30 ਤੋਂ 35 ਸੀਟਾਂ ਉੱਤੇ ਚੋਣ ਲੜੇਗੀ। …

Read More »

ਸੰਤ ਢੱਡਰੀਆਂ ਵਾਲੇ ਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚ ਸਮਝੌਤੇ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਵੇਗੀ ‘ਸੁਲਾਹ ਕਮੇਟੀ’

ਅੰਮ੍ਰਿਤਸਰ/ਬਿਊਰੋ ਨਿਊਜ਼ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚ ਸਮਝੌਤੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੁਲਾਹ ਕਮੇਟੀ ਗਠਿਤ ਹੋਵੇਗੀ। ਤਿੰਨ ਦਿਨਾਂ ਵਿਚ ਸੱਤ ਮੈਂਬਰੀ ਕਮੇਟੀ ਦਾ ਗਠਨ ਹੋਵੇਗਾ। ਸਾਂਝੀਆਂ ਪੰਥਕ ਸ਼ਖ਼ਸੀਅਤਾਂ ਨੂੰ ਕਮੇਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ …

Read More »

ਸੀਨੀਅਰ ਪੱਤਰਕਾਰ ਮੇਜਰ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ

‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰ : ਸੰਜੇ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ ਮੇਜਰ ਸਿੰਘ ਵੀ ਅੱਜ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੇਜਰ ਸਿੰਘ ਨੂੰ ਜਲੰਧਰ ਤੋਂ ‘ਆਪ’ ਦੀ ਟਿਕਟ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ …

Read More »

ਬਾਦਲ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਅਗਾਊਂ ਹੋਣ ਦੀ ਸੰਭਾਵਨਾ ਰੱਦ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅਮਨ-ਕਾਨੂੰਨ ਦਾ ਮਾਹੌਲ  ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਰੋਪੜ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਅਗਾਊਂ ਹੋਣ ਦੀ ਸੰਭਾਵਨਾ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਅੱਜ ਰੋਪੜ ਵਿਧਾਨ ਸਭਾ ਹਲਕੇ ਦੇ …

Read More »

ਜਾਟ ਰਾਖਵਾਂਕਰਨ ਅੰਦੋਲਨ ਦੀ ਚਿਤਾਵਨੀ ਤੋਂ ਬਾਅਦ ਹਰਿਆਣਾ ਦੇ 8 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

ਹਾਈਕੋਰਟ ਜਾਵੇਗੀ ਖੱਟਰ ਸਰਕਾਰ   ਚੰਡੀਗੜ੍ਹ/ਬਿਊਰੋ ਨਿਊਜ਼ ਅਖਿਲ ਭਾਰਤੀ ਜਾਟ ਰਾਖਵਾਂਕਰਨ ਅੰਦੋਲਨ ਸੰਘਰਸ਼ ਕਮੇਟੀ ਵਲੋਂ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਲਈ 5 ਜੂਨ ਤੋਂ ਹਰਿਆਣਾ ਵਿਚ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਨੂੰ ਦੇਖਦੇ ਹੋਏ ਹਰਿਆਣਾ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਸੂਬੇ ਦੇ 8 …

Read More »

ਅੰਬਿਕਾ ਸੋਨੀ ਨੇ ਰਾਜ ਸਭਾ ਦੇ ਉਮੀਦਵਾਰ ਵਜੋਂ ਭਰੇ ਕਾਗਜ਼

ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸ ਆਗੂ ਅੰਬਿਕਾ ਸੋਨੀ ਨੇ ਅੱਜ ਚੰਡੀਗੜ੍ਹ ‘ਚ ਰਾਜ ਸਭਾ ਲਈ ਨਾਮਜਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰ ਦੇ ਦਫਤਰ ਵਿਚ ਨਾਮਜ਼ਦਗੀ ਭਰਨ ਸਮੇਂ ਉਨ੍ਹਾਂ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸ਼ਕੀਲ ਅਹਿਮਦ, ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ …

Read More »

ਸਵਰਾਜ ਲਹਿਰ ਨੇ ਧਾਰਿਆ ਸਿਆਸੀ ਪਾਰਟੀ ਦਾ ਰੂਪઠ

ਚੰਡੀਗੜ੍ਹ/ਬਿਊਰੋ ਨਿਊਜ਼ ਸਵਰਾਜ ਲਹਿਰ ਮੋਰਚੇ ਨੇ ਰਾਜਨੀਤਿਕ ਪਾਰਟੀ ਦਾ ਰੂਪ ਧਾਰਨ ਕਰ ਲਿਆ ਹੈ। ਸਵਰਾਜ ਪਾਰਟੀ ਦਾ ਐਲਾਨ ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਕੀਤਾ ਗਿਆ ਹੈ। ਪਾਰਟੀ ਦਾ ਪ੍ਰਧਾਨ ਪ੍ਰੋਫੈਸਰ ਮਨਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰੋਫੈਸਰ ਮਨਜੀਤ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਘੇਰਾ …

Read More »

ਢੱਡਰੀਆਂ ਵਾਲਿਆਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਤਲਾਨਾ ਹਮਲੇ ਸਬੰਧੀ ਸੀਬੀਆਈ ਜਾਂਚ ਲਈ ਪੱਤਰ ਸੌਂਪੇ

ਚੰਡੀਗੜ੍ਹ/ਬਿਊਰੋ ਨਿਊਜ਼ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਬੇ ਭਰ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੀਬੀਆਈ ਜਾਂਚ ਲਈ ਮੰਗ ਪੱਤਰ ਸੌਂਪੇ। ਢੱਡਰੀਆਂ ਵਾਲਿਆਂ ਨੇ ਉਨ੍ਹਾਂ ‘ਤੇ ਹੋਏ ਹਮਲੇ ਵਿਚ ਮਾਰੇ ਗਏ ਆਪਣੇ …

Read More »

ਅਭਿਤੇਜ ਸੰਧੂ ਦੀ ਸੜਕ ਹਾਦਸੇ ‘ਚ ਹੋਈ ਮੌਤ, ਹੋਇਆ ਅੰਤਿਮ ਸਸਕਾਰ

ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਪੜਪੋਤਰੇ ਅਭਿਤੇਜ ਸਿੰਘ ਸੰਧੂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਮੁਹਾਲੀ ਦੇ ਬਲੌਂਗੀ ਨੇੜੇ ਸ਼ਮਸ਼ਾਨਘਾਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਸਮੇਤ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ। ਅਭਿਤੇਜ ਦੀ ਸ਼ਨੀਵਾਰ ਸ਼ਾਮ …

Read More »