Breaking News
Home / ਪੰਜਾਬ (page 1675)

ਪੰਜਾਬ

ਪੰਜਾਬ

ਹਰਿਆਣਾ ਸਰਕਾਰ ਨੇ ਮੰਨਿਆ

ਜਾਟ ਅੰਦੋਲਨ ਵਿਚ ਹੋਇਆ ਸੀ ਔਰਤਾਂ ਨਾਲ ਰੇਪ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਜਾਟ ਅੰਦੋਲਨ ਦੌਰਾਨ ਹੋਈ ਹਿੰਸਾ ਸਮੇਂ ਮੁਰਥਲ ਵਿਚ ਔਰਤਾਂ ਨਾਲ ਗੈਂਗਰੇਪ ਦੀ ਵਾਰਦਾਤ ਸੱਚੀ ਹੈ। ਇਸ ਮਾਮਲੇ ਦੀ ਜਾਂਚ ਕਰਨ ਵਾਲੀ ਪ੍ਰਕਾਸ਼ ਕਮੇਟੀ ਦੀ ਰਿਪੋਰਟ ਅੱਜ ਹਰਿਆਣਾ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੂੰ ਸੌਂਪੀ ਹੈ। ਅਦਾਲਤੀ ਮਿੱਤਰ …

Read More »

ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਨੇ ਕੀਤੀ ਖ਼ੁਦਕੁਸ਼ੀ

ਕੋਟਲੀ ਪਿੰਡ ‘ਚ ਹੋਇਆ ਅੰਤਿਮ ਸੰਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਕੋਟਲੀ ਵਿਖੇ ਕੀਤਾ ਗਿਆ। ਲੰਘੇ ਕੱਲ੍ਹ ਸਿਰ ਵਿਚ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਸੀ। ਅੰਤਿਮ ਸੰਸਕਾਰ ਵਿਚ ਵੱਡੀ ਗਿਣਤੀ ਵਿਚ ਜਿੱਥੇ ਪੰਜਾਬ ਭਰ …

Read More »

ਹੇਮਕੁੰਟ ਸਾਹਿਬ ਦੇ ਕਪਾਟ ਸ਼ਰਧਾਲੂਆਂ ਲਈ ਖੁੱਲ੍ਹੇ

ਚਮੋਲੀ/ਬਿਊਰੋ ਨਿਊਜ਼ : ਸਿੱਖਾਂ ਦੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਬੁੱਧਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਪਹਿਲੇ ਹੀ ਦਿਨ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਲਗਪਗ ਸੱਤ ਹਜ਼ਾਰ ਸਿੱਖ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਹੇਮਕੁੰਟ ਸਾਹਿਬ ਵਿਚ ਮੱਥਾ ਟੇਕਿਆ। ਸ਼ਰਧਾਲੂਆਂ ਦਾ ਜਥਾ ਸਵੇਰੇ …

Read More »

ਸੋਨੀਪਤ ਤੋਂ ਚੰਡੀਗੜ੍ਹ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ‘ਚ ਧਮਾਕਾ

ਚੰਡੀਗੜ੍ਹ : ਸੋਨੀਪਤ ਤੋਂ ਚੰਡੀਗੜ੍ਹ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਵਿੱਚ ਪਿਪਲੀ ਨੇੜੇ ਧਮਾਕਾ ਹੋ ਗਿਆ। ਇਹ ਧਮਾਕਾ ਤਕਰੀਬਨ ਬਾਅਦ ਦੁਪਹਿਰ 2.45 ‘ਤੇ ਹੋਇਆ। ਧਮਾਕਾ ਉਸ ਵੇਲੇ ਹੋਇਆ ਜਦੋਂ ਬੱਸ ਚੰਡੀਗੜ੍ਹ ਵੱਲ ਮੁੜ ਰਹੀ ਸੀ। ਧਮਾਕਾ ਹੁੰਦਿਆਂ ਹੀ ਬੱਸ ਡਰਾਈਵਰ ਬੱਸ ਨੂੰ ਨੇੜੇ ਦੇ ਪੁੱਲ ਉੱਤੇ ਲੈ ਗਿਆ। ਇਸ …

Read More »

ਮਜੀਠੀਆ ਵੱਲੋਂ ਕੇਜਰੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ

ਲੁਧਿਆਣਾ ਮਗਰੋਂ ਹੁਣ ਅੰਮ੍ਰਿਤਸਰ ਵਿੱਚ ਕੇਸ ਦਰਜ; ਸਖ਼ਤ ਸਜ਼ਾ ਦੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੈ ਸਿੰਘ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਉਪ ਚੇਅਰਮੈਨ ਆਸ਼ੀਸ਼ ਖੇਤਾਨ ਖ਼ਿਲਾਫ਼ ਮਾਣਹਾਨੀ ਦਾ ਫੌਜਦਾਰੀ ਕੇਸ ਇਥੇ ਸਥਾਨਕ ਅਦਾਲਤ …

Read More »

ਜਗਮੀਤ ਵੱਲੋਂ ‘ਪੰਜਾਬ ਸੁਧਾਰ ਲਹਿਰ’ ਸ਼ੁਰੂ ਕਰਨ ਦਾ ਐਲਾਨ

ਚੱਪੜਚਿੜੀ ਵਿੱਚ ਇਕੱਤਰਤਾ ਮੌਕੇ ਬਾਦਲ ਪਰਿਵਾਰ ਤੇ ਕੈਪਟਨ ‘ਤੇ ਕੀਤੇ ਤਿੱਖੇ ਹਮਲੇ ਮੁਹਾਲੀ/ਬਿਊਰੋ ਨਿਊਜ਼ ਕਾਂਗਰਸ ਵਿੱਚੋਂ ਬਰਖਾਸਤ ਕੀਤੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਚੱਪੜਚਿੜੀ ਵਿੱਚ ਸ਼ਕਤੀ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਉਹ ਪੰਜਾਬ ਨੂੰ ਨਸ਼ਿਆਂ, ਕਿਸਾਨੀ ਕਰਜ਼ਿਆਂ, ਖ਼ੁਦਕੁਸ਼ੀਆਂ, ਪਰਿਵਾਰਵਾਦ ਅਤੇ ਰਜਵਾੜਾਸ਼ਾਹੀ ਤੋਂ ਮੁਕਤੀ ਦਿਵਾਉਣ ਲਈ …

Read More »

ਬਰਗਾੜੀ ਕਾਂਡ: ਸੀਬੀਆਈ ਨੇ ਰੱਖਿਆ ਦਸ ਲੱਖ ਦਾ ਇਨਾਮ

ਫ਼ਰੀਦਕੋਟ/ਬਿਊਰੋ ਨਿਊਜ਼ : ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਲੰਬੀ ਜੱਦੋ-ਜਹਿਦ ਤੋਂ ਬਾਅਦ ਵੀ ਕੋਈ ਸੁਰਾਗ ਨਾ ਮਿਲਣ ਉਪਰੰਤ ਹੁਣ ਇਸ ਏਜੰਸੀ ਨੇ ਦੋਸ਼ੀਆਂ ਤੱਕ ਪੁੱਜਣ ਲਈ ਦਸ ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਹੈ। ਸੀਬੀਆਈ ਦੀ ਵਿਸ਼ੇਸ਼ ਅਪਰਾਧ ਸ਼ਾਖਾ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ …

Read More »

ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਖ਼ਿਲਾਫ਼ ਬਿਆਸ ਪੁਲ ‘ਤੇ ਧਰਨਾ

ਸ਼ਿਵ ਸੈਨਾ ਵੱਲੋਂ ਅੰਮ੍ਰਿਤਸਰ ਲਈ ਮਾਰਚ ਰੱਦ ਕੀਤੇ ਜਾਣ ਕਾਰਨ ਟਲਿਆ ਟਕਰਾਅ ਰਈਆ/ਬਿਊਰੋ ਨਿਊਜ਼ ਹਿੰਦੂ ਸ਼ਿਵ ਸੈਨਾ ਵੱਲੋਂ ਪੰਜਾਬ ਵਿੱਚ ਜਾਗੋ ਰੈਲੀ ਕੱਢਣ ਦੇ ਦਿੱਤੇ ਗਏ ਸੱਦੇ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬਿਆਸ ਦਰਿਆ ਦੇ ਪੁਲ ਦੇ ਦੋਵੇਂ ਪਾਸੇ ਨੰਗੀਆਂ ਕਿਰਪਾਨਾਂ, ਬਰਛੇ ਲਹਿਰਾ ਕੇ ਵਿਰੋਧ ਕੀਤਾ …

Read More »

ਵਜ਼ੀਫ਼ਾ ਸਕੀਮ ਦੇ ਮੁੱਦੇ ‘ਤੇ ਮੋਦੀ ਸਰਕਾਰ ਉਪਰ ਵਰ੍ਹੇ ਬਾਦਲ

ਕਈ ਵਾਰ ਚਿੱਠੀਆਂ ਲਿਖਣ ਦੇ ਬਾਵਜੂਦ ਨਹੀਂ ਮਿਲ ਰਹੇ ਪੈਸੇ ਜਲੰਧਰ/ਬਿਊਰੋ ਨਿਊਜ਼ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਦਲਿਤ ਵਿਦਿਆਰਥੀਆਂ ਨੂੰ ਪਿਛਲੇ ਦੋ ਸਾਲਾਂ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਨਾ ਮਿਲਣ ‘ਤੇ ਕੇਂਦਰ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਈ ਵਾਰ ਚਿੱਠੀਆਂ ਲਿਖਣ ਦੇ ਬਾਵਜੂਦ …

Read More »

ਪੰਜਾਬ ਦੇ ਵਿਗੜੇ ਹਾਲਾਤ ਬਾਰੇ ਰਾਜਪਾਲ ਨੂੰ ਮਿਲੇ ਕਾਂਗਰਸੀ ਵਿਧਾਇਕ

ਫੌਰੀ ਦਖਲ ਦੇ ਕੇ ਕਾਰਵਾਈ ਕੀਤੇ ਜਾਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੱਕ ਦਰਜਨ ਵਿਧਾਇਕਾਂ ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਣ। …

Read More »