Breaking News
Home / ਪੰਜਾਬ (page 1684)

ਪੰਜਾਬ

ਪੰਜਾਬ

ਖੁਰਾਕ ਸਪਲਾਈ ਵਿਭਾਗ ‘ਚ 12 ਹਜ਼ਾਰ ਕਰੋੜ ਦੇ ਘੁਟਾਲੇ ਦੀ ਸ਼ੰਕਾ

ਆਰਬੀਆਈ ਵੱਲੋਂ ਬੈਕਾਂ ਨੂੰ ਦਿੱਤੀਆਂ ਹਦਾਇਤਾਂ ਨੇ ਬਾਦਲ ਸਰਕਾਰ ਕਸੂਤੀ ਫਸਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅੰਦਰ 12 ਹਜ਼ਾਰ ਕਰੋੜ ਰੁਪਏ ਦੇ ਕਥਿਤ ‘ਖੁਰਾਕ ਘੁਟਾਲਾ’ ਹੋਣ ਦੇ ਸ਼ੰਕੇ ਨੇ ਬਾਦਲ ਸਰਕਾਰ ਦੀ ਹਾਲਤ ਬੇਹੱਦ ਕਸੂਤੀ ਬਣਾ ਦਿੱਤੀ ਹੈ। ਰਾਜ ਸਰਕਾਰ ਵੱਲੋਂ ਭਾਵੇਂ ਕਿਸੇ ਤਰ੍ਹਾਂ ਦਾ ਘਪਲਾ …

Read More »

ਰਿਜ਼ਰਵ ਬੈਂਕ ਵੱਲੋਂ ਪੰਜਾਬ ਲਈ 17,523 ਕਰੋੜ ਮਨਜ਼ੂਰ

ਰਾਜ ‘ਚ ਕਣਕ ਦੀ ਅਦਾਇਗੀ ਸ਼ਨੀਵਾਰ ਤੱਕ ਸ਼ੁਰੂ ਹੋਣ ਦੀ ਉਮੀਦ ਚੰਡੀਗੜ੍ਹ : ਪੰਜਾਬ ਵਿਚ ਕਣਕ ਦੀ ਖ਼ਰੀਦ ਲਈ ਭਾਰਤੀ ਰਿਜ਼ਰਵ ਬੈਂਕ ਨੇ 17,523 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀਸੀਐੱਲ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਰਾਜ ਕਮਲ ਚੌਧਰੀ ਨੇ ਇਸ ਦੀ ਪੁਸ਼ਟੀ …

Read More »

1971 ਦੀ ਜੰਗ ਵਿਚ ਫੌਜ ਨੇ ਪੁਲ ਉਡਾਕੇ ਬਚਾਇਆ ਸੀ ਫਿਰੋਜ਼ਪੁਰ

44 ਸਾਲਾਂ ਬਾਅਦ ਮੁੜ ਖੁੱਲ੍ਹ ਸਕਦੈ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ : 1971 ਦੀ ਜੰਗ ਵਿਚ ਹੁਸੈਨੀਵਾਲਾ ਪੁਲ ਨੂੰ ਉਡਾ ਕੇ ਪਾਕਿਸਤਾਨੀ ਫ਼ੌਜ ਤੋਂ ਫਿਰੋਜ਼ਪੁਰ ਨੂੰ ਬਚਾਉਣ ਵਾਲੀ ਭਾਰਤੀ ਫ਼ੌਜ ਮੁੜ ਇਸ ਪੁਲ ਦਾ ਨਿਰਮਾਣ ਕਰਵਾ ਰਹੀ ਹੈ। ਫ਼ੌਜ ਅੰਦਰਖਾਤੇ ਇਸ ਪੁਲ ਦਾ ਨਿਰਮਾਣ ਕਰਵਾ ਰਹੀ ਹੈ। ਹਾਲਾਂਕਿ ਫ਼ੌਜ ਦਾ ਕੋਈ ਵੀ …

Read More »

ਕਣਕ ਵੇਚ ਕੇ ਖਾਲੀ ਹੱਥ ਘਰਾਂ ਨੂੰ ਪਰਤਣਾ ਪੈ ਰਿਹਾ ਹੈ ਕਿਸਾਨਾਂ ਨੂੰ

ਕਣਕ ਦੀ ਅਦਾਇਗੀ ਦਾ ਮਾਮਲਾ ਸਰਕਾਰ ਲਈ ਸਿਰਦਰਦੀ ਬਣਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨਾਲ ਇਸ ਵੇਲੇ ਸਭ ਤੋਂ ਮਾੜੀ ਹੋ ਰਹੀ ਹੈ। ਕਿਸਾਨ ਆਪਣੀ ਕਣਕ ਮੰਡੀਆਂ ਵਿੱਚ ਤਾਂ ਵੇਚ ਰਹੇ ਹਨ, ਪਰ ਉਹਨਾਂ ਨੂੰ ਪੈਸੇ ਨਹੀਂ ਮਿਲ ਰਹੇ। ਕਿਸਾਨ ਨੂੰ ਖਾਲੀ ਹੱਥ ਹੀ ਘਰ ਵਾਪਸ ਪਰਤਣਾ ਪੈ ਰਿਹਾ ਹੈ। …

Read More »

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਿਹਾ

ਪ੍ਰਕਾਸ਼ ਸਿੰਘ ਬਾਦਲ ਨੂੰ 12 ਹਜ਼ਾਰ ਕਰੋੜ ਦੇ ਘਪਲੇ ‘ਚ ਛੱਡ ਦੇਣੀ ਚਾਹੀਦੀ ਹੈ ਕੁਰਸੀ ਜਾਖੜ ਨੇ ਪੰਜਾਬ ਸਰਕਾਰ ਖਿਲਾਫ ਮੁਹਾਲੀ ‘ਚ ਦਰਜ ਕਰਵਾਈ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 12,000 ਕਰੋੜ ਰੁਪਏ ਘਪਲੇ ਵਿਚ ਉਦੋਂ ਤੱਕ ਕੁਰਸੀ ਛੱਡ ਦੇਣੀ ਚਾਹੀਦੀ ਹੈ ਜਦੋਂ ਤੱਕ ਮਾਮਲੇ …

Read More »

ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਐਲਾਨ ਤੋਂ ਬਾਅਦ ਤਿਆਰੀਆਂ ਕੀਤੀਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਨੂੰ ਚੰਡੀਗੜ੍ਹ ਆਉਣਗੇ। ਇਸ ਦਿਨ ਕੌਮਾਂਤਰੀ ਯੋਗ ਦਿਵਸ ਹੈ। ਭਾਰਤ ਵਿਚ ਇਸ ਵਾਰ ਯੋਗ ਦਿਵਸ ਦਾ ਦੇਸ਼ ਪੱਧਰੀ ਸਮਾਗਮ ਚੰਡੀਗੜ੍ਹ ‘ਚ ਮਨਾਇਆ ਜਾ ਰਿਹਾ ਹੈ। ਮੋਦੀ ਇਸ ਵਿੱਚ ਸ਼ਿਰਕਤ ਕਰਨਗੇ। ਚੰਡੀਗੜ੍ਹ ਪ੍ਰਸਾਸ਼ਨ …

Read More »

ਆਮ ਆਦਮੀ ਪਾਰਟੀ ਨੇ ਉਲੀਕਿਆ ਨਵਾਂ ਪ੍ਰੋਗਰਾਮ

ਪੰਜਾਬ ਨੂੰ ਲਾਏਗੀ ਬੋਲਣ, ਕੰਵਰ ਸੰਧੂ ‘ਪੰਜਾਬ ਡਾਇਲਾਗ’ ਦੀ ਅਗਵਾਈ ਕਰਨਗੇ 23 ਅਪ੍ਰੈਲ ਤੋਂ ਇਸ ਨਵੇਂ ਪ੍ਰੋਗਰਾਮ ਦੀ ਹੋ ਰਹੀ ਹੈ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ੂ ਆਮ ਆਦਮੀ ਪਾਰਟੀ ਪੰਜਾਬ ਨੂੰ ਬੋਲਣ ਲਾਏਗੀ। ઠਪਾਰਟੀ ਨੇ ਨਵਾਂ ਪ੍ਰੋਗਰਾਮ ਉਲੀਕਿਆ ਹੈ ਜਿਸ ਤਹਿਤ ਪੰਜਾਬੀਆਂ ਨਾਲ ਰਾਬਤਾ ਕਾਇਮ ਕੀਤਾ ਜਾਏਗਾ। ਇਹ ਪੰਜਾਬ ਡਾਇਲਾਗ ‘ਬੋਲਦਾ ਪੰਜਾਬ’ …

Read More »

ਚੰਡੀਗੜ੍ਹ ‘ਚ ਮਿੰਨੀ ਸਕਰਟਾਂ ‘ਤੇ ਲੱਗ ਸਕਦੀ ਹੈ ਪਾਬੰਦੀ

ਪ੍ਰਸ਼ਾਸਨ ਦਾ ਕਹਿਣਾ ਕਿ ਔਰਤਾਂ ਦਾ ਛੋਟੇ ਕੱਪੜੇ ਪਾ ਕੇ ਡਿਸਕੋ ‘ਚ ਜਾਣਾ ਜਾਂ ਕਿਸੇ ਵੀ ਤਰ੍ਹਾਂ ਦੀ ਅਸ਼ਲੀਲਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਗ੍ਰਹਿ ਸਕੱਤਰ ਨੇ ਕਿਹਾ, ਚੰਡੀਗੜ੍ਹ ਵਿਚ ਔਰਤਾਂ ਦੇ ਮਿੰਨੀ ਸਕਰਟ ਪਹਿਨਣ ‘ਤੇ ਪਾਬੰਦੀ ਨਹੀਂ ਲਗਾਈ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੁੜੀਆਂ ਦੇ ਮਿੰਨੀ ਸਕਰਟ ਪਾਉਣ ‘ਤੇ ਪਾਬੰਦੀ ਲਾਉਣ ਦੀ …

Read More »

ਦੋ ਅਕਾਲੀ ਆਗੂਆਂ ਨੇ ਫੜੀ ਆਮ ਆਦਮੀ ਪਾਰਟੀ ਦੀ ਬਾਂਹ

ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ …

Read More »

ਕੇਜਰੀਵਾਲ ਦੇਣਗੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ

ਇਹ ਪਹਿਲੀ ਵਾਰ ਹੈ ਜਦੋਂ ਬਾਰ ਕੌਂਸਲ ਵਲੋਂ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਨੂੰ ਜਾ ਰਿਹਾ ਹੈ ਬੁਲਾਇਆ   ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆ ਰਹੇ ਹਨ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ ਦੇਣਗੇ। ਜਾਣਕਾਰੀ …

Read More »