Breaking News
Home / ਪੰਜਾਬ (page 1686)

ਪੰਜਾਬ

ਪੰਜਾਬ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਆਗੂਆਂ ਨੇ ਡੇਰਿਆਂ ਦੀ ਹਾਜ਼ਰੀ ਭਰਨੀ ਕੀਤੀ ਸ਼ੁਰੂ

ਡੇਰਾ ਰੂੰਮੀ ਪੁੱਜੇ ਬਾਦਲਾਂ ਨੇ ਬਾਬਾ ਸੁਖਦੇਵ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ ਭੁੱਚੋ ਮੰਡੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਭੁੱਚੋ ਕਲਾਂ ਦੇ ਡੇਰਾ ਰੂੰਮੀ ਵਿਖੇ ਬਾਬਾ ਸੁਖਦੇਵ ਸਿੰਘ ਤੋਂ ਅਸ਼ੀਰਵਾਦ ਲੈਣ ਲਈ ਪੁੱਜੇ। ਉਨ੍ਹਾਂ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਮੌਜੂਦਗੀ ਵਿੱਚ …

Read More »

ਬਰਨਾਲਾ ਪਰਿਵਾਰ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਬਣੇ ਆਸਾਰ

ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਉਨ੍ਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਵਿੱਚ ਜਾਣ ਦੀ ਤਿਆਰੀ ਕੱਸੀ ਬੈਠਾ ਹੈ ਤੇ ਇਸ ਸਬੰਧੀ ਮੁੱਢਲੇ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਦੇ ਲੜਕੇ ਗਗਨਜੀਤ ਬਰਨਾਲਾ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਉਲਝੀ ਤਾਣੀ ਸੁਲਝਾਉਣ …

Read More »

ਜਗਮੀਤ ਬਰਾੜ ਕਾਂਗਰਸ ‘ਚੋਂ ਬਰਖ਼ਾਸਤ

ਚੰਡੀਗੜ੍ਹ/ਬਿਊਰੋ ਨਿਊਜ਼ : ਚਾਰ ਦਿਨਾਂ ਅੰਦਰ ਕਾਂਗਰਸ ਨੇ ਆਪਣੇ ਦੋ ਫਾਇਰ ਬਰਾਂਡ ਆਗੂਆਂ ਨੂੰ ਪਾਰਟੀ ਵਿਚੋਂ ਬਾਹਰਲਾ ਰਸਤਾ ਦਿਖਾ ਦਿੱਤਾ ਹੈ। ਬੀਰਦਵਿੰਦਰ ਸਿੰਘ ਤੋਂ ਬਾਅਦ ਹੁਣ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਸ਼ਕੀਲ ਅਹਿਮਦ ਨੇ ਇਸ ਗੱਲ ਦੀ ਪੁਸ਼ਟੀ …

Read More »

ਬੀਰਦਵਿੰਦਰ ਸਿੰਘ ਛੇ ਸਾਲਾਂ ਲਈ ਕਾਂਗਰਸ ਵਿਚੋਂ ਖਾਰਜ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸੀਨੀਅਰ ਕਾਂਗਰਸ ਆਗੂ ਬੀਰਦਵਿੰਦਰ ਸਿੰਘ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਫ਼ੈਸਲਾ ਕਰ ਕੇ ਸੰਕੇਤ ਦੇਣ ਦਾ ਯਤਨ ਕੀਤਾ …

Read More »

‘ਆਪ’ ਅਤੇ ਗਾਇਕ ਜੱਸੀ ਦੀ ਸੁਰਤਾਲ ਟੁੱਟੀ

ਪਾਰਟੀ ਵਿੱਚੋਂ ਕੱਢਿਆ; ਛੇ ਸਾਲਾਂ ਲਈ ਮੁੱਢਲੀ ਮੈਂਬਰਸ਼ਿਪ ਖ਼ਤਮ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਗਾਇਕ ਜੱਸੀ ਜਸਰਾਜ ਨੂੰ ਬਰਖ਼ਾਸਤ ਕਰ ਦਿੱਤਾ ਹੈ। ‘ਆਪ’ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਨਿਰੰਤਰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦੇ ਦੋਸ਼ ਵਿਚ ਜੱਸੀ ਦੀ ਛੇ ਸਾਲਾਂ ਲਈ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ …

Read More »

ਪੰਜਾਬ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ: ਕੈਪਟਨ

ਕਾਂਗਰਸ ਦਾ ਚੋਣ ਮਨੋਰਥ ਪੱਤਰ ਛੇਤੀ ਜਾਰੀ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਚੋਣਾਂ ਮਿੱਥੇ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ ਕਿਉਂਕਿ ਬਾਦਲ ਦਿੱਲੀ ਨਾਲ ਜੋੜ ਤੋੜ ਕਰਨ ਲਈ ਬਾਬਾ ਰਾਮਦੇਵ, ਜੇਠ …

Read More »

ਨਸਲੀ ਹਮਲਿਆਂ ਦੇ ਹੱਲ ਲਈ 22 ਮੈਂਬਰੀ ਕਮੇਟੀ ਕਾਇਮ

ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਦੇਸ਼ ਵਿਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 22 ਮੈਂਬਰੀ ਸਬ-ਕਮੇਟੀ ਕਾਇਮ ਕੀਤੀ ਹੈ, ਜੋ ਇਸ ਸਮੱਸਿਆ ਦੇ ਹੱਲ ਲਈ ਸਿੱਖ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਘੋਖ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸ਼੍ਰੋਮਣੀ …

Read More »

ਕਵੀ ਦੀਪਕ ਸ਼ਰਮਾ ਹੋਏ ਵਿਦਿਆਰਥੀਆਂ ਦੇ ਰੂਬਰੂ

ਵਿਦਿਆਰਥੀਆਂ ਨਾਲ ਕੀਤੀਆਂ ‘ਖੁੱਲ੍ਹੀਆਂ ਗੱਲ੍ਹਾਂ’ ਜਲੰਧਰ/ਬਿਊਰੋ ਨਿਊਜ਼  : ਆਪਣੇ ਨਵੇਂ ਕਾਵਿ ਸ੍ਰੰਗਹਿ ‘ਤੂਫਾਨ’ ਦੇ ਨਾਲ ਚਰਚਾ ‘ਚ ਚੱਲ ਰਹੇ ਉਘੇ ਲੇਖਕ ਅਤੇ ਕਵੀ ਦੀਪਕ ਸ਼ਰਮਾ ਚਨਾਰਥਲ ਪ੍ਰੋਗਰਾਮ ‘ਖੁੱਲ੍ਹੀਆਂ ਗੱਲ੍ਹਾਂ’ ਦੇ ਸਿਰਲੇਖ ਹੇਠ ਜਲੰਧਰ ਦੇ ਸੇਂਟ ਸੋਲਜ਼ਰ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੇ ਰੂ ਬ ਰੂ ਹੋਏ ਅਤੇ ਉਨ੍ਹਾਂ ਦੇ ਨਾਲ ਅੱਜਕੱਲ …

Read More »

‘ਆਪ’ ਜੂਨ ਤੱਕ ਕਰੇਗੀ ਸਾਰੇ ਉਮੀਦਵਾਰਾਂ ਦਾ ਐਲਾਨ

ਚੋਣ ਕਰਨ ਦਾ ਅਧਿਕਾਰ ਪੰਜਾਬ ਦੀ ਲੀਡਰਸ਼ਿਪ ਦੇ ਹੱਥ ਆਇਆ; ਚੋਣ ਪ੍ਰਚਾਰ ਤੇ ਸਕਰੀਨਿੰਗ ਲਈ ਕਮੇਟੀਆਂ ਕਾਇਮ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ 2017 ਵਿੱਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ …

Read More »

ਅਸਤੀਫ਼ੇ ਦਾ ਐਲਾਨ ਮਜ਼ਾਕ ਨਹੀਂ ਹਕੀਕਤ ਸੀ: ਡਾ. ਸਿੱਧੂ

ਕੰਮਾਂ ਵਿੱਚ ਅੜਿੱਕਾ ਲਾਉਣ ਦੀ ਸੂਰਤ ਵਿੱਚ ਮੁੜ ਅਸਤੀਫ਼ਾ ਦੇਣ ਦੀ ਚੇਤਾਵਨੀ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਇੱਕ ਅਪਰੈਲ ਨੂੰ ਉਨ੍ਹਾਂ ਵੱਲੋਂ ਅਸਤੀਫ਼ਾ ਦੇਣਾ ਦਾ ਕੀਤਾ ਐਲਾਨ ਮਜ਼ਾਕ ਨਹੀਂ ਹਕੀਕਤ ਸੀ। ਉਨ੍ਹਾਂ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੇ ਕੰਮਾਂ …

Read More »