ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਰਾਮਦੇਵ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ੇ ਦੇ ਮਾਮਲੇ ਵਿਚ ਬਿਨਾ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਰਾਮਦੇਵ ਨੇ ਰਾਹੁਲ ਗਾਂਧੀ ਦੀ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਤੇ ਬੋਲਦਿਆਂ ਕਿਹਾ ਕਿ ਰਾਹੁਲ ਸੱਚ ਦੱਸਣ ਕੀ ਉਨ੍ਹਾਂ ਨੇ ਕਦੇ ਨਸ਼ਾ ਕੀਤਾ ਹੈ।ਬਾਬਾ ਰਾਮਦੇਵ ਦਾ ਇਹ ਬਿਆਨ …
Read More »ਰਾਜ ਸਭਾ ਚੋਣਾਂ: ਹਰਿਆਣਾ ਵਿਚ ਵੱਡਾ ਉਲਟ-ਫੇਰ
14 ਰੱਦ ਵੋਟਾਂ ਨੇ ਭਾਜਪਾ ਦੇ ਭਾਗ ਜਗਾਏ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ‘ਉਲਟਫੇਰ’ ਹੋ ਗਿਆ, ਜਦੋਂ ਭਾਜਪਾ ਦੀ ਹਮਾਇਤ ਪ੍ਰਾਪਤ ਜ਼ੀ ਮੀਡੀਆ ਗਰੁੱਪ ਦੇ ਮਾਲਕ ਡਾ. ਸੁਭਾਸ਼ ਚੰਦਰਾ, ਕਾਂਗਰਸ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਹਮਾਇਤ ਹਾਸਲ ਉੱਘੇ ਵਕੀਲ ਆਰ ਕੇ ਆਨੰਦ ਨੂੰ ਹਰਾ ਕੇ …
Read More »‘ਉੜਤਾ ਪੰਜਾਬ’ ਖਿਲਾਫ ਹਾਈਕੋਰਟ ‘ਚ ਪਾਰਟੀ ਬਣਿਆ ਪੰਜਾਬ ਰਾਜ ਮਹਿਲਾ ਕਮਿਸ਼ਨ
ਪੰਜਾਬ ਦੀਆਂ ਔਰਤਾਂ ਦੇ ਕਿਰਦਾਰ ਡੇਗਣ ਦੀ ਸਾਜਿਸ਼ ਬਰਦਾਸ਼ਤ ਨਹੀਂ ਕਰਾਂਗੇ : ਬੀਬੀ ਪਰਮਜੀਤ ਕੌਰ ਲਾਂਡਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਫਿਲਮ ‘ਉੜਤਾ ਪੰਜਾਬ’ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹਿਲਾਂ ਤੋਂ ਚੱਲ ਰਹੀ ਲੋਕ ਹਿੱਤ ਪਟੀਸ਼ਨ ਵਿੱਚ ਪਾਰਟੀ ਬਣਨ ਲਈ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ …
Read More »ਬਰਾੜ ਦਾ ਆਮ ਆਦਮੀ ਪਾਰਟੀ ਪ੍ਰਤੀ ਮੋਹ ਅਜੇ ਘਟਿਆ ਨਹੀਂ
ਪੰਜਾਬ ‘ਚ ਸ਼ਰਾਬਬੰਦੀ ਦੀ ਮੁਹਿੰਮ ਵੀ ਚਲਾਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿੱਚੋਂ ਬਰਖਾਸਤ ਜਗਮੀਤ ਸਿੰਘ ਬਰਾੜ ਦਾ ਆਮ ਆਦਮੀ ਪਾਰਟੀ ਪ੍ਰਤੀ ਮੋਹ ਅਜੇ ਘਟਿਆ ਨਹੀਂ ਹੈ। ਉਨ੍ਹਾਂ ਨੇ ਆਪਣੇ ਪੱਧਰ ‘ਤੇ ਸਿਆਸੀ ਸਰਗਰਮੀਆਂ ਵਿੱਢੀਆਂ ਹੋਈਆਂ ਹਨ ਪਰ ਅਜੇ ਵੀ ਉਨ੍ਹਾਂ ਦੀ ਰੀਝ ‘ਆਪ’ ਨੂੰ ਹੀ ਪੰਜਾਬ ਦੀ ਸੱਤਾ ‘ਤੇ ਵੇਖਣ ਦੀ …
Read More »ਰਾਜਾਸਾਂਸੀ ਪੁਲਿਸ ਨੇ ਕਰੀਬ 12 ਘੰਟੇ ਭਾਈ ਬਲਦੇਵ ਸਿੰਘ ਵਡਾਲਾ ਨੂੰ ਰੱਖਿਆ ਹਿਰਾਸਤ ‘ਚ
ਰਾਜਾਸਾਂਸੀ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜਿਨ੍ਹਾਂ ਨੂੰ ਸਥਾਨਕ ਰਾਜਾਸਾਂਸੀ ਪੁਲਿਸ ਨੇ ਅੱਜ ਸਵੇਰੇ ਤੜਕਸਾਰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ। ਲਗਭਗ 12 ਘੰਟੇ ਹਿਰਾਸਤ ‘ਚ ਰੱਖਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ …
Read More »ਕੈਪਟਨ ਅਮਰਿੰਦਰ ਨੇ ਕਮਲ ਨਾਥ ਨੂੰ ਦੱਸਿਆ ਬਹੁਤ ਚੰਗਾ ਆਦਮੀ
ਕਿਹਾ, ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਮਲ ਨਾਥ ਨਾਲ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧ ਕਰ ਰਹੀ ਹੈ ਪਰ ਕੁਮਾਰ ਵਿਸ਼ਵਾਸ ਨੇ ਕਮਲ ਨਾਥ ਨੂੰ …
Read More »ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ‘ਚ ਹੋਈ ਸ਼ਾਮਲ
ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿਚ ਸ਼ਾਮਲ ਹੋ ਗਈ ਹੈ। ਬਿੱਟੀ ਅੱਜ ਚੰਡੀਗੜ੍ਹ ਵਿਚ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋਈ ਹੈ। ਇਸ ਸਮੇਂ ਬਿੱਟੀ ਨੇ ਕਿਹਾ ਕਿ ਪੂਰਾ ਪੰਜਾਬ ਕੈਪਟਨ ਦਾ ਬਹੁਤ ਆਦਰ ਕਰਦਾ ਹੈ। …
Read More »ਪੰਜਾਬ ਦੀਆਂ ਔਰਤਾਂ ਵੀ ਤੁਰੀਆਂ ਨਸ਼ੇ ਦੇ ਰਾਹ
ਅੰਮ੍ਰਿਤਸਰ ‘ਚ ਔਰਤਾਂ ਵਾਸਤੇ ਖੁੱਲ੍ਹੇ ਨਸ਼ਾ ਮੁਕਤੀ ਕੇਂਦਰਾਂ ‘ਚ ਲੱਗਦੀਆਂ ਹਨ ਲੰਬੀਆਂ ਲਾਈਨਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰੇ ਕਿ ਪੰਜਾਬ ਵਿੱਚ ਨਸ਼ਾ ਨਹੀਂ ਪਰ ਹਸਪਤਾਲਾਂ ਵਿੱਚ ਲੱਗੀਆਂ ਨਸ਼ੇੜੀਆਂ ਦੀਆਂ ਲਾਈਨਾਂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਤ ਕਰ ਰਹੀਆਂ ਹਨ। ਔਰਤਾਂ ਵਾਸਤੇ ਅੰਮ੍ਰਿਤਸਰ ਵਿੱਚ ਖੁੱਲ੍ਹੇ ਨਸ਼ਾ ਮੁਕਤੀ ਕੇਂਦਰ ਵਿੱਚ …
Read More »ਰਾਹੁਲ ਗਾਂਧੀ ਪੰਜਾਬ ਨੂੰ ਕਰ ਰਿਹਾ ਹੈ ਬਦਨਾਮ : ਬਾਦਲ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤਯਾਬ ਹੋ ਕੇ ਮੁੜ ਸੰਗਤ ਦਰਸ਼ਨਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸੰਗਤ ਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਜਾਣਬੁੱਝ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ …
Read More »ਬਾਬਾ ਰਾਮਦੇਵ ਦਾ ਮੰਨਣਾ
ਪੰਜਾਬ ਨੂੰ ਨਸ਼ੇ ਦੇ ਮਾਮਲੇ ‘ਚ ਬਦਨਾਮ ਕੀਤਾ ਜਾ ਰਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਬਾਬਾ ਰਾਮਦੇਵ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ੇ ਦੇ ਮਾਮਲੇ ਵਿਚ ਬਿਨਾ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਰਾਮਦੇਵ ਨੇ ਰਾਹੁਲ ਗਾਂਧੀ ਦੀ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਤੇ ਬੋਲਦਿਆਂ ਕਿਹਾ ਕਿ ਰਾਹੁਲ ਸੱਚ ਦੱਸਣ ਕੀ ਉਨ੍ਹਾਂ …
Read More »