ਕਿਹਾ : ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਕਿਸਾਨਾਂ ਦਾ ਸਾਰਾ ਕਰਜ਼ਾ ਕੀਤਾ ਜਾਵੇਗਾ ਮੁਆਫ਼ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਸਭ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ …
Read More »ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿੰਡ ਮੂਸਾ ਵਿਖੇ ਮਨਾਈ ਗਈ ਦੂਜੀ ਬਰਸੀ
ਪਿਤਾ ਬਲਕੌਰ ਸਿੰਘ ਨੇ ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਕੀਤਾ ਐਲਾਨ ਮਾਨਸਾ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਜੱਦੀ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ …
Read More »ਪੰਜਾਬ ’ਚ ਚੱਲ ਰਹੀ ਨਜਾਇਜ਼ ਮਾਈਨਿੰਗ ਖਿਲਾਫ਼ ਈਡੀ ਹੋਈ ਸਖਤ
ਈਡੀ ਨੇ 13 ਥਾਵਾਂ ’ਤੇ ਛਾਪੇਮਾਰੀ ਕਰਕੇ 3 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਬਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਚੱਲ ਰਹੀ ਨਜਾਇਜ਼ ਮਾਈਨਿੰਗ ਖਿਲਾਫ਼ ਈਡੀ ਨੇ ਵੱਡਾ ਐਕਸ਼ਨ ਲੈਂਦਿਆਂ 13 ਥਾਵਾਂ ’ਤੇ ਛਾਪੇਮਾਰੀ ਕੀਤੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਕਾਰਵਾਈ ਈਡੀ ਵੱਲੋਂ ਜਬਤ ਕੀਤੀ ਗਈ ਜ਼ਮੀਨ ’ਤੇ …
Read More »ਮਲਿਕਾ ਅਰਜੁਨ ਖੜਗੇ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਕਿਹਾ : ਪੰਜਾਬ ਨੂੰ ਨਸ਼ਿਆਂ ਨੇ ਕਰ ਦਿੱਤਾ ਹੈ ਤਬਾਹ ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਮੰਗਲਵਾਰ ਨੂੰ ਪੰਜਾਬ ਪਹੁੰਚੇ। ਇਸ ਮੌਕੇ ਅੰਮਿ੍ਰਤਸਰ ’ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਪੰਜਾਬ ਦੀ ਕਾਨੂੰਨ …
Read More »ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਖਿਲਾਫ ਕੱਢੀ ਭੜਾਸ
ਕਿਹਾ : ਪੰਜਾਬ ਵਿਚ ਨਸਲ ਅਤੇ ਫਸਲ ਬਚਾਉਣਾ ਜ਼ਰੂਰੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਜਲੰਧਰ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਜਾਖੜ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਜੰਮ ਕੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ …
Read More »ਪੰਜਾਬ ਤੇ ਹਰਿਆਣਾ ’ਚ 30 ਮਈ ਤੱਕ ਗਰਮੀ ਤੋਂ ਰਾਹਤ ਨਹੀਂ
ਬਠਿੰਡਾ ਅਤੇ ਸਿਰਸਾ ਦਾ ਤਾਪਮਾਨ ਰਿਹਾ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ 30 ਮਈ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਗਰਮੀ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 30 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ …
Read More »ਬਲਵੰਤ ਸਿੰਘ ਰਾਮੂਵਾਲੀਆ ਨੇ ਕਾਂਗਰਸੀ ਉਮੀਦਵਾਰਾਂ ਨੂੰ ਦਿੱਤਾ ਸਮਰਥਨ
ਰਾਮੂਵਾਲੀਆ ਨੇ ਠੱਗ ਟਰੈਵਲ ਏਜੰਟਾਂ ਦਾ ਮੁੱਦਾ ਵੀ ਚੁੱਕਿਆ ਲੁਧਿਆਣਾ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ …
Read More »ਮਲਿਕਾਰਜੁਨ ਖੜਗੇ ਨੇ 1 ਜੂਨ ਨੂੰ ਬੁਲਾਈ ‘ਇੰਡੀਆ’ ਗਠਜੋੜ ਦੀ ਮੀਟਿੰਗ
ਚੋਣਾਂ ’ਚ ਕਾਰਗੁਜ਼ਾਰੀ ਤੇ ਨਤੀਜਿਆਂ ਤੋਂ ਪਹਿਲਾਂ ਰਣਨੀਤੀ ਬਣਾਉਣ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਨਤੀਜਿਆਂ ਤੋਂ ਪਹਿਲਾਂ ਆਪਣੀ ਰਣਨੀਤੀ ਬਣਾਉਣ ਲਈ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਦੀ 1 ਜੂਨ ਨੂੰ ਮੀਟਿੰਗ ਹੋਣ ਜਾ ਰਹੀ ਹੈ। ਮੀਡੀਆ ਤੋਂ …
Read More »ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੇਸ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ …
Read More »ਰਾਘਵ ਚੱਢਾ ਵਲੋਂ ਵੀ ਲੁਧਿਆਣਾ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ
ਪੰਜਾਬ ’ਚ ਚੋਣ ਪ੍ਰਚਾਰ ਸ਼ਿਖਰਾਂ ’ਤੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵੀ ਸਿਖ਼ਰਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਚੋਣ ਰੈਲੀਆਂ …
Read More »