ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਵਜੋਂ ਜਥਾ ਨਾ ਭੇਜਣ ਦਾ ਕੀਤਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਨਾਨਕਸ਼ਾਹੀ ਕੈਲੰਡਰ ਦਾ ਵਿਵਾਦ ਉਸ ਵੇਲੇ ਮੁੜ ਉਭਰਿਆ ਜਦੋਂ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ ਮਨਾਉਣ ਲਈ ਸਿੱਖ ਸ਼ਰਧਾਲੂਆ …
Read More »ਸਵਰਾਜ ਅਭਿਆਨ ਦੀ ਪੰਜਾਬ ਇਕਾਈ ਵੱਲੋਂ ‘ਸਵਰਾਜ ਪਾਰਟੀ’ ਕਾਇਮ
ਹਾਈ ਕਮਾਨ ਦੀ ਮਨਜ਼ੂਰੀ ਬਿਨਾਂ ਹੀ ਪਾਰਟੀ ਬਣਾਉਣ ਦਾ ਫ਼ੈਸਲਾ, ਪ੍ਰੋ.ਮਨਜੀਤ ਸਿੰਘ ਬਣੇ ਪਾਰਟੀ ਪ੍ਰਧਾਨ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵਿੱਚੋਂ ਨਿਕਲੀ ਜਥੇਬੰਦੀ ਸਵਰਾਜ ਅਭਿਆਨ ਦੀ ਪੰਜਾਬ ਇਕਾਈ ਨੇ ਆਪਣੇ ਪੱਧਰ ‘ਤੇ ਹੀ ‘ਸਵਰਾਜ ਪਾਰਟੀ’ ਬਣਾਉਣ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੀ ਪੰਜਾਬ ਇਕਾਈ ਦੀ ਇੱਥੇ ਕਨਵੈਨਸ਼ਨ ਦੌਰਾਨ …
Read More »ਮੁੜ ਸੁਲਗਣ ਲੱਗਾ ਹਰਿਆਣਾ
ਜਾਟਾਂ ਵਲੋਂ 5 ਜੂਨ ਤੋਂ ਫਿਰ ਸੰਘਰਸ਼ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਜਾਟਾਂ ਸਮੇਤ ਛੇ ਜਾਤਾਂ ਦੇ ਰਾਖਵੇਂਕਰਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 26 ਮਈ ਨੂੰ ਲੱਗੀ ਸਟੇਅ ਨੂੰ ਹਟਵਾਉਣ ਲਈ ਜਾਟ ਨੇਤਾਵਾਂ ਨੇ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਈ ਹਜ਼ਾਰ …
Read More »ਪੁਲਿਸ ‘ਚ ਭਰਤੀ ਹੋਣ ਲਈ ਨੌਜਵਾਨਾਂ ਦਾ ਕਰਵਾਇਆ ਜਾਵੇਗਾ ਡਰੱਗ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਭਾਵੇਂ ਲੱਖ ਵਾਰ ਇਨਕਾਰ ਕਰਦੀ ਰਹੇ ਕਿ ਪੰਜਾਬ ਦਾ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਨਹੀਂ ਪਰ ਹੁਣ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੁਲਿਸ ਭਰਤੀ ਵਿੱਚ ਨਸ਼ਾ ਲੈਣ ਵਾਲਿਆਂ ਨੂੰ ਦੂਰ ਰੱਖਣ ਲਈ ਡਰੱਗ ਅਡਿਕਸ਼ਨ ਟੈਸਟ ਕਰਵਾਇਆ ਜਾਵੇਗਾ। ਇਹ ਟੈਸਟ ਪੰਜਾਬ ਦਾ ਸਿਹਤ ਵਿਭਾਗ ਕਰੇਗਾ ਤੇ ਇਸ …
Read More »ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ
ਫਿਰੋਜ਼ਪੁਰ ਜ਼ਿਲ੍ਹੇ ਦੇ 60 ਅਕਾਲੀ ਸਰਪੰਚ ਕਾਂਗਰਸ ਵਿਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਨੇ ਅੱਜ ਅਕਾਲੀ ਦਲ ਵਿੱਚ ਵੱਡੀ ਸੰਨ੍ਹ ਲਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ 60 ਪਿੰਡਾਂ ਦੇ ਅਕਾਲੀ ਸਰਪੰਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੈਪਟਨ ਨੇ ਇਨ੍ਹਾਂ ਸਰਪੰਚਾਂ ਦਾ …
Read More »ਰਾਹੁਲ ਗਾਂਧੀ ਦੇ ਹੱਥ ਕਾਂਗਰਸ ਦੀ ਵਾਗਡੋਰ ਸੰਭਾਲਣ ਦਾ ਵਕਤ ਆ ਗਿਆ : ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਪ੍ਰਧਾਨਗੀ ਸੌਂਪਣ ਦੀਆਂ ਚੱਲ ਰਹੀਆਂ ਚਰਚਾਵਾਂ ਦੇ ਦਰਮਿਆਨ ਹੀ ਉਹਨਾਂ ਦੇ ਸਮਰਥਨ ਵਿਚ ਅਮਰਿੰਦਰ ਸਿੰਘ ਨਿੱਤਰ ਕੇ ਸਾਹਮਣੇ ਆ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਹੱਥ ਕਾਂਗਰਸ ਪਾਰਟੀ ਦੀ ਵਾਗਡੋਰ ਸੌਂਪਣ ਦਾ ਵਕਤ ਆ ਗਿਆ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ …
Read More »ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਡਾ. ਮੋਹਨ ਸਿੰਘ ਫੱਲੀਆਂਵਾਲਾ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਮੋਹਨ ਸਿੰਘ ਫਲੀਆਂਵਾਲਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਦੁਰਗੇਸ਼ ਪਾਠਕ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਮੌਜੂਦਗੀ ਵਿਚ ਫਲੀਆਂਵਾਲਾ ਨੇ ‘ਆਪ’ ਦਾ ਹੱਥ ਫੜਿਆ ਹੈ। …
Read More »ਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਦੀ ਬੇਵਕਤੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ
ਪਾਇਲ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਕੋਟਲੀ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬਾਦਲ ਨੇ ਕਿਹਾ ਕਿ ਇਸ ਨਾਲ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ। ਮੁੱਖ …
Read More »ਸ਼੍ਰੋਮਣੀ ਅਕਾਲੀ ਦਲ ਯੂਪੀ ਵਿਚ 30 ਤੋਂ 35 ਸੀਟਾਂ ‘ਤੇ ਲੜੇਗਾ ਚੋਣ
ਚੰਦੂਮਾਜਰਾ ਨੇ ਕਿਹਾ, ਯੂਪੀ ‘ਚ ਪੰਜਾਬੀਆਂ ਦੀ ਵੱਡੀ ਗਿਣਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਸਿਆਸੀ ਦਾਅ ਖੇਡਣ ਜਾ ਰਿਹਾ ਹੈ। ਲੋਕ ਸਭਾ ਮੈਂਬਰ ਤੇ ਪਾਰਟੀ ਦੇ ਯੂ.ਪੀ. ਮਾਮਲਿਆਂ ਦੇ ਇੰਚਾਰਜ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪਾਰਟੀ 30 ਤੋਂ 35 ਸੀਟਾਂ ਉੱਤੇ ਚੋਣ ਲੜੇਗੀ। …
Read More »ਸੰਤ ਢੱਡਰੀਆਂ ਵਾਲੇ ਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚ ਸਮਝੌਤੇ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਵੇਗੀ ‘ਸੁਲਾਹ ਕਮੇਟੀ’
ਅੰਮ੍ਰਿਤਸਰ/ਬਿਊਰੋ ਨਿਊਜ਼ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚ ਸਮਝੌਤੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੁਲਾਹ ਕਮੇਟੀ ਗਠਿਤ ਹੋਵੇਗੀ। ਤਿੰਨ ਦਿਨਾਂ ਵਿਚ ਸੱਤ ਮੈਂਬਰੀ ਕਮੇਟੀ ਦਾ ਗਠਨ ਹੋਵੇਗਾ। ਸਾਂਝੀਆਂ ਪੰਥਕ ਸ਼ਖ਼ਸੀਅਤਾਂ ਨੂੰ ਕਮੇਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ …
Read More »