ਕਿਹਾ : 2027 ’ਚ ਸਰਕਾਰ ਬਣਾਉਣ ਲਈ ਅਕਾਲੀ-ਭਾਜਪਾ ਨੂੰ ਹੋਣਾ ਪਵੇਗਾ ਇਕੱਠੇ ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇਕੱਠੇ ਹੋਵਾਂਗੇ ਤਾਂ ਹੀ 2027 ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ …
Read More »ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ
ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ ਉਠਣ ਲੱਗੀ ਹੈ। ਇਸ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ …
Read More »ਧਰਮਿੰਦਰ ਨੂੰ ਧੋਖਾਧੜੀ ਦੇ ਮਾਮਲੇ ’ਚ ਸੰਮਨ ਜਾਰੀ
20 ਫਰਵਰੀ 2025 ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ …
Read More »ਰਾਜਪਾਲ ਕਟਾਰੀਆ ‘ਨਸ਼ਾ ਮੁਕਤ ਰੰਗਲਾ ਪੰਜਾਬ’ ਮੁਹਿੰਮ ’ਚ ਹੋਏ ਸ਼ਾਮਲ
ਸਰਕਾਰ ਚਾਹੇ ਤਾਂ ਇਕ ਦਿਨ ਵਿਚ ਹੀ ਨਸ਼ਾ ਖਤਮ ਕੀਤਾ ਜਾ ਸਕਦਾ : ਫੌਜਾ ਸਿੰਘ ਜਲੰਧਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਪਹੁੰਚੇ। ਇਸ ਮੁਹਿੰਮ ਦੇ ਤਹਿਤ ਜਲੰਧਰ ਦੇ ਬਿਆਸ ਪਿੰਡ ਵਿਚ ਪੈਦਲ …
Read More »ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ
ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਚੱਲ ਰਿਹਾ ਹੈ ਰੋਸ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਲਈ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਹੀ ਅਦਾਲਤ ਵਿਚ …
Read More »ਭਾਜਪਾ ਕਿਸਾਨਾਂ ਨਾਲ ਕਰ ਰਹੀ ਹੈ ਬੇਗਾਨਿਆਂ ਵਾਲਾ ਵਿਹਾਰ : ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ …
Read More »ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਚੁੱਕੀ ਸਹੁੰ
ਕਈ ਕਾਂਗਰਸੀ ਆਗੂ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਅਹੁਦੇ ਵਜੋਂ ਸਹੁੰ ਚੁਕਾਈ ਹੈ। ਇਸ ਮੌਕੇ ਵਿਧਾਨ ਸਭਾ ਦੇ …
Read More »ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਆਮ ਇਜਲਾਸ ਅਤੇ ਹੋਈ ਚੋਣ ਦੌਰਾਨ ਨਾਮਵਰ ਲੇਖਕ, ਕਵੀ ਅਤੇ ਪੰਜਾਬ ਚਿੰਤਕ ਦੀਪਕ ਸ਼ਰਮਾ ਚਨਾਰਥਲ ਬਿਨ ਮੁਕਾਬਲਾ ਪ੍ਰਧਾਨ ਬਣੇ। ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਮਲਿਕ ਜਨਰਲ ਸਕੱਤਰ ਅਤੇ ਪਾਲ ਅਜਨਬੀ ਸੀਨੀਅਰ …
Read More »ਕਿਸਾਨਾਂ ਦੇ ਦੂਜੇ ਜਥੇ ’ਤੇ ਵੀ ਹਰਿਆਣਾ ਪੁਲੀਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ
ਦਿੱਲੀ ਕੂਚ ਕਰਦੇ ਸਮੇਂ ਕਈ ਕਿਸਾਨ ਜ਼ਖ਼ਮੀ ਹੋਏ ਸ਼ੰਭੂ /ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਾਉਣ, ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਸਣੇ ਵੱਖ ਵੱਖ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ 101 ਕਿਸਾਨਾਂ ਦਾ ਇਕ ਹੋਰ ਜਥਾ ਦੁਪਹਿਰ 12 ਵਜੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ …
Read More »ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੂਜੇ ਦਿਨ ਵੀ ਕੀਤੀ ਸੇਵਾ
ਅਕਾਲੀ ਆਗੂਆਂ ਵੱਲੋਂ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦੀ ਆਲੋਚਨਾ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਏ ਜਾਣ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਧਾਰਮਿਕ ਸੇਵਾ ਦੇ ਤੀਜੇ ਪੜਾਅ ਦੇ ਦੂਜੇ ਦਿਨ ਅੱਜ ਮੁੜ ਤੋਂ ਸੇਵਾ ਕਰਨ ਲਈ ਗੁਰਦੁਆਰਾ ਸ੍ਰੀ …
Read More »