ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ; ਵਿਰੋਧੀ ਪਾਰਟੀਆਂ ‘ਤੇ ਕੀਤੇ ਤਿੱਖੇ ਸਿਆਸੀ ਹਮਲੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ‘ਚ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ …
Read More »ਦਲਿਤਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਕਿਸਾਨ ਆਗੂ: ਨਵਜੋਤ ਸਿੱਧੂ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਬਾ ਕੇ ਕਿਸਾਨਾਂ ਦੀ ਫ਼ਸਲ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀ ਹੈ ਪਰ ਉਹ ਕਿਸਾਨਾਂ ਅੱਗੇ ਕਦੇ ਵੀ ਜਿੱਤ ਨਹੀਂ ਸਕੇਗੀ। ਉਨ੍ਹਾਂ ਐਕਸ ‘ਤੇ ਪੋਸਟ ਕਰਦਿਆਂ ਖੇਤ ਮਜ਼ਦੂਰਾਂ ਦਾ ਮੁੱਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਿਵਰ ਇੰਸਟੀਚਿਊਟ ਦਾ ਕੀਤਾ ਉਦਘਾਟਨ
ਕਿਹਾ : ਪੰਜਾਬੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਾਡਾ ਪਹਿਲਾ ਫਰਜ਼ ਮੋਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੇਰੀ ਸਾਇੰਸਿਜ਼ ਦਾ ਮੋਹਾਲੀ ’ਚ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਅਸੀਂ …
Read More »ਭਾਜਪਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਵਧਾਈ ਸਰਗਰਮੀ
ਸਟੇਟ ਇਲੈਕਸ਼ਨ ਮੈਨੇਜਮੈਂਟ ਕਮੇਟੀ ਦੀ ਕਮਾਨ ਸੁਨੀਲ ਜਾਖੜ ਹਵਾਲੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਵੀ ਸਿਆਸੀ ਸਰਗਰਮੀ ਵਧਾ ਦਿੱਤੀ ਹੈ। ਪੰਜਾਬ ਵਿਚ ਭਾਜਪਾ ਨੇ ਆਪਣੀ ਸਟੇਟ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਦੀ ਕਮਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ …
Read More »ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ ਲੁਧਿਆਣਾ ’ਚ ਮਾਮਲਾ ਦਰਜ
ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦਾ ਹੈ ਮਾਮਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦੇ ਆਰੋਪ ’ਚ 60 ਕਾਂਗਰਸੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ …
Read More »ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ’ਚ 1800 ਕਾਂਸਟੇਬਲਾਂ ਦੀ ਕੀਤੀ ਜਾਵੇਗੀ ਭਰਤੀ
14 ਮਾਰਚ 2024 ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ 1800 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਸ਼ਸ਼ਤਰ ਕੇਡਰ ’ਚ ਕਾਂਸਟੇਬਲ ਦੇ ਅਹੁਦੇ ਲਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਭਰਤੀ …
Read More »ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕੀਤੀਆਂ ਭੰਗ
ਨੋਟੀਫਿਕੇਸ਼ਨ ਵੀ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਨਵੀਆਂ ਪੰਚਾਇਤਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਹਾਈਟੈਕ ਗੱਡੀਆਂ
ਜਲੰਧਰ ਵਾਸੀਆਂ ਨੂੰ ਵੀ ਦਿੱਤੀ 283 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸੌਗਾਤ ਫਿਲੌਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਅਕਾਦਮੀ ਫਿਲੌਰ ’ਚ 410 ਹਾਈਟੈਕ ਗੱਡੀਆਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ। ਇਸ ਤੋਂ ਬਾਅਦ ਸੀਐਮ ਮਾਨ ਨੇ ਜਲੰਧਰ …
Read More »ਨਵਜੋਤ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਲੱਗੀ ਸਿਆਸੀ ਦੂਸ਼ਣਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ ਹੈ। …
Read More »ਰਾਜਾ ਵੜਿੰਗ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਕਸਿਆ ਸਿਆਸੀ ਤੰਜ
ਕਿਹਾ : ਹਰਿਆਣਾ ਸਰਕਾਰ ਕਰ ਰਹੀ ਕਿਸਾਨਾਂ ’ਤੇ ਤਸ਼ੱਦਦ, ਪੰਜਾਬ ਸਰਕਾਰ ਬਣੀ ਮੂਕ ਦਰਸ਼ਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਅੱਜ ਸਮੁੱਚੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਜੰਡਿਆਲਾ ਗੁਰੂ ਵਿਖੇ ਕੱਢੇ ਗਏ …
Read More »