Breaking News
Home / ਪੰਜਾਬ (page 171)

ਪੰਜਾਬ

ਪੰਜਾਬ

ਬਟਾਲਾ ਦੇ ਕਾਂਗਰਸੀ ਮੇਅਰ ਸੁਖਦੀਪ ਸਿੰਘ ਸੁਖ ਤੇਜਾ ਦੇ ਘਰ ਪਈ ਈਡੀ ਦੀ ਰੇਡ

ਰਜਿੰਦਰ ਕੁਮਾਰ ਅਤੇ ਗੋਪੀ ਉਪਲ ਦੇ ਘਰ ਵੀ ਪਈ ਈਡੀ ਦੀ ਰੇਡ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਬਟਾਲਾ ’ਚ ਕਾਂਗਰਸੀ ਮੇਅਰ ਸੁਖਦੀਪ ਸਿੰਘ ਸੁਖ ਤੇਜਾ ਦੇ ਘਰ ਅੱਜ ਈਡੀ ਦੀ ਰੇਡ ਪਈ। ਇਹ ਰੇਡ ਉਨ੍ਹਾਂ ਦੇ ਕਰੀਬੀਆਂ ਦੇ ਘਰ ’ਤੇ ਵੀ ਹੋਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ …

Read More »

ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਫਿਰ ਦਿੱਤਾ ਵਿਵਾਦਤ ਬਿਆਨ

ਕਿਹਾ : ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਬਾਘਾ ਬਾਰਡਰ ਖੋਲ੍ਹਾਂਗੇ,ਤਾਂ ਜੋ ਪਾਕਿਸਤਾਨੀ ਇਲਾਜ ਲਈ ਪੰਜਾਬ ਆ ਸਕਣ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਅੱਜ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ ’ਚ ‘ਇੰਡੀ’ ਗੱਠਜੋੜ ਨੂੰ ਹਰਾਉਣ ਦਾ ਦਿੱਤਾ ਸੱਦਾ

ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਦੱਸਿਆ ਝੂਠ ਦੀ ਦੁਕਾਨ ਗੁਰਦਾਸਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਅੱਜ ਗੁਰਦਾਸਪੁਰ ’ਚ ਫਤਿਹ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ, ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ …

Read More »

ਮਾਇਆਵਤੀ ਨੇ ਭਾਜਪਾ ’ਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

ਕਿਹਾ : ਪੰਜਾਬ ਦੇ ਕਿਸਾਨ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਮਿਲ ਕੇ ਕੀਤਾ ਪ੍ਰੇਸ਼ਾਨ ਨਵਾਂ ਸ਼ਹਿਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਬਸਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ਪਹੁੰਚੀ। ਨਵਾਂ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ …

Read More »

ਕਪੂਰਥਲਾ ਦੀ ਵੰਸ਼ਿਕਾ ਮਕੋਲ ਏਅਰ ਇੰਡੀਆ ਐਕਪ੍ਰੈਸ ਦੀ ਕਮਰਸ਼ੀਅਲ ਪਾਇਲਟ ਬਣੀ

ਵੰਸ਼ਿਕਾ ਫਸਟ ਅਫ਼ਸਰ ਵਜੋਂ ਕਈ ਦੇਸ਼ਾਂ ਦੀ ਭਰ ਚੁੱਕੀ ਹੈ ਉਡਾਣ ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ 23 ਸਾਲਾ ਵੰਸ਼ਿਕਾ ਮਕੋਲ ਨੇ ਏਅਰ ਇੰਡੀਆ ਐਕਸਪ੍ਰੈਸ ਦੀ ਕਮਰਸ਼ੀਅਲ ਪਾਇਲਟ ਬਣ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲਗਨ ਅਤੇ ਇੱਛਾ ਸ਼ਕਤੀ ਨਾਲ ਹਰ ਮੁਕਾਮ ਅਤੇ ਮੰਜ਼ਿਲ ਨੂੰ ਹਾਸਲ ਕੀਤਾ …

Read More »

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਤੀਰ ਕਮਾਨ ਚਲਾਉਣ ਵਾਲੇ ਐਕਸ਼ਨ ’ਤੇ ਕਸਿਆ ਤੰਜ

ਕਿਹਾ : ਮੁੱਖ ਮੰਤਰੀ ਦੱਸਣ ਕਿ ਉਹ ਤੀਰ ਨਾਲ ਨਿਸ਼ਾਨਾ ਕਿਸ ਨੂੰ ਬਣਾ ਰਹੇ ਨੇ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣ ਪ੍ਰਚਾਰ ਦੌਰਾਨ ਤੀਰ ਕਮਾਨ ਚਲਾਉਣ ਵਾਲੇ ਐਕਸ਼ਨ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਿਆਸੀ ਤੰਜ ਕਸਿਆ ਹੈ। ਮਜੀਠੀਆ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਪੰਜਾਬ …

Read More »

ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ’ਚ ਵਿਜੀਲੈਂਸ ਨੇ ਚਿਪਕਾਇਆ ਨੋਟਿਸ

ਜੰਗ-ਏ-ਅਜ਼ਾਦੀ ਸਮਾਰਕ ਮਾਮਲੇ ’ਚ 7 ਦਿਨਾਂ ’ਚ ਪੇਸ਼ ਹੋਣ ਲਈ ਕਿਹਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਨਾਮਜ਼ਦ ਕੀਤੇ ਗਏ, ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਿਲਾਂ ਘਟਦੀਆਂ ਹੋਈਆਂ ਨਜ਼ਰ ਨਹੀਂ ਆ ਰਹੀਆਂ। ਅੱਜ ਸ਼ੁੱਕਰਵਾਰ ਨੂੰ ਸਵੇਰੇ ਜਲੰਧਰ ਵਿਜੀਲੈਂਸ ਦੇ …

Read More »

ਕਾਂਗਰਸੀ ਆਗੂ ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਭਲਕੇ ਆਉਣਗੇ ਪੰਜਾਬ

ਅੰਮਿ੍ਤਸਰ ਤੋਂ ਚੋਣ ਰੈਲੀਆਂ ਦੀ ਕਰਨਗੇ ਸ਼ੁਰੂਆਤ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੇ ਨਾਲ-ਨਾਲ ਹੁਣ ਪੰਜਾਬ ਦਾ ਸਿਆਸੀ ਪਾਰਾ ਵੀ ਚੜ੍ਹਨ ਸ਼ੁਰੂ ਹੋ ਗਿਆ। ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ ਉਥੇ ਹੀ ਕਾਂਗਰਸੀ ਆਗੂ ਰਾਹੁਲ ਗਾਂਧੀ …

Read More »

ਪਦਮਸ੍ਰੀ ਡਾ. ਸੁਰਜੀਤ ਪਾਤਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ

ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ; ਪਾਤਰ ਦੇ ਨਾਮ ਉੱਤੇ ਐਵਾਰਡ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਪੰਜਾਬੀ ਕਵੀ ਪਦਮਸ੍ਰੀ ਡਾ. ਸੁਰਜੀਤ ਪਾਤਰ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਸੋਮਵਾਰ ਨੂੰ ਅੰਤਿਮ ਅਰਦਾਸ ਮੌਕੇ ਕਈ ਰਾਜਨੀਤਿਕ, ਧਾਰਮਿਕ ਤੇ ਸਾਹਿਤਕ …

Read More »

ਚੋਣ ਬਾਂਡ ਰਾਹੀਂ ਭਾਜਪਾ ਨੇ ਕੀਤਾ ਵੱਡਾ ਘੁਟਾਲਾ : ਪ੍ਰਸ਼ਾਂਤ ਭੂਸ਼ਣ

ਪ੍ਰਸ਼ਾਂਤ ਭੂਸ਼ਣ ਨੇ ਡਾ. ਧਰਮਵੀਰ ਗਾਂਧੀ ਨੂੰ ਦਿੱਤਾ ਸਮਰਥਨ ਪਟਿਆਲਾ: ਪਟਿਆਲਾ ਵਿਖੇ ਬਾਰ ਐਸੋਸੀਏਸ਼ਨ ਵਿੱਚ ਹੋਏ ਸਮਾਗਮ ਵਿੱਚ ਸੁਪਰੀਮ ਕੋਰਟ ਦੇ ਉਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਆਪਣਾ ਸਮਰਥਨ ਦਿੱਤਾ। ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਚੋਣ ਬਾਂਡ ਰਾਹੀਂ ਭਾਰਤੀ ਜਨਤਾ ਪਾਰਟੀ ਨੇ ਦੇਸ਼ …

Read More »