ਸਿਆਸੀ ਪਾਰਟੀਆਂ ਨੇ ਇਕ ਦੂਜੇ ‘ਤੇ ਕੀਤੀ ਦੂਸ਼ਣਬਾਜ਼ੀ ਪਾਣੀਆਂ ਦੇ ਮਾਮਲੇ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ ਕਿਹਾ, ਪਾਣੀਆਂ ਦੇ ਪਹਿਲਾ ਹੱਕ ਪੰਜਾਬ ਦਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਅੱਜ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੌਕੇ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ ਕੀਤੀਆਂ ਗਈਆਂ। ਅਕਾਲੀ ਦਲ ਦੀ ਕਾਨਫਰੰਸ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ …
Read More »ਕਾਂਗਰਸ ਦੀ ਕਾਨਫਰੰਸ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਵੱਡੇ ਵਾਅਦੇ
ਤਲਵੰਡੀ ਸਾਬੋ/ਬਿਊਰੋ ਨਿਊਜ਼ ਸੂਬੇ ਅੰਦਰ 2017 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਹਨ। ਅੱਜ ਵਿਸਾਖੀ ਦੇ ਬਹਾਨੇ ਤਲਵੰਡੀ ਸਾਬੋ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਕੰਮਾਂ ਦਾ ਗੁਣਗਾਣ ਕਰਦੀਆਂ ਨਜ਼ਰ ਆਈਆਂ, ਜਿਨ੍ਹਾਂ ਵਿਚੋਂ ਕਾਂਗਰਸ ਵੀ ਇੱਕ ਸੀ।ઠ ਕਾਂਗਰਸ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ …
Read More »10 ਨਵੰਬਰ ਨੂੰ ਫਿਰ ਹੋਵੇਗਾ ‘ਸਰਬੱਤ ਖਾਲਸਾ’
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਇਆ ਐਲਾਨ ਤਲਵੰਡੀ ਸਾਬੋ/ਬਿਊਰੋ ਨਿਊਜ਼ ਸਰਬੱਤ ਖਾਲਸਾ ਇੱਕ ਵਾਰ ਫਿਰ ਬੁਲਾਇਆ ਗਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਪੰਥਕ ਜਥੇਬੰਦੀਆਂ ਨੇ ਇਹ ਐਲਾਨ ਕੀਤਾ ਹੈ। ਜਥੇਬੰਦੀਆਂ ਮੁਤਾਬਕ 10 ਨਵੰਬਰ 2016 ਨੂੰ ਸਰਬੱਤ ਖਾਲਸਾ ਦਾ ਇਕੱਠ ਤਲਵੰਡੀ ਸਾਬੋ …
Read More »ਅਕਾਲੀਆਂ ਨੇ ਕੇਜਰੀਵਾਲ ਖਿਲਾਫ ਦਿੱਤੇ ਜ਼ਿਲ੍ਹਾ ਪੱਧਰ ‘ਤੇ ਧਰਨੇ
ਕੇਜਰੀਵਾਲ ‘ਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਪਿਆਓ ਤੁੜਵਾਉਣ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ‘ਚ ਜ਼ਿਲ੍ਹਾ ਪੱਧਰ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਧਰਨੇ ਦਿੱਤੇ ਗਏ। ਅਕਾਲੀ ਦਲ ਨੇ ਐਸ.ਵਾਈ.ਐਲ. ਅਤੇ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਦੇ ਪਿਆਓ ਨੂੰ ਤੋੜੇ ਜਾਣ ਦੇ ਮੁੱਦੇ …
Read More »ਕੈਨੇਡਾ ਸਰਕਾਰ ਦੇ ਫੈਸਲੇ ਨਾਲ ਪੰਜਾਬ ਦੇ ਸਿੱਖਾਂ ‘ਚ ਖੁਸ਼ੀ ਦੀ ਲਹਿਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਾਮਾਗਾਟਾਮਾਰੂ ਦੁਖਾਂਤ ਸਬੰਧੀ ਮੰਗਣਗੇ ਮੁਆਫੀ ਜਥੇਦਾਰ ਅਵਤਾਰ ਸਿੰਘ ਨੇ ਫੈਸਲੇ ਦਾ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਸਬੰਧੀ ਹਾਊਸ ਆਫ ਕਾਮਨਜ਼ ਵਿੱਚ ਮੁਆਫ਼ੀ ਮੰਗਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਸਿੱਖ ਕਾਫੀ ਖੁਸ਼ ਹਨ। ਟਰੂਡੋ ਨੇ ਕੈਨੇਡੀਅਨ …
Read More »ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦਾ ਫੇਸਬੁੱਕ ਹੈਕ, ਸ਼ਿਕਾਇਤ ਕਰਾਈ ਦਰਜ
ਢੀਂਡਸਾ ਨੇ ਹੈਕਰਾਂ ਵਲੋਂ ਮਾੜੇ ਕੰਟੈਂਟ ਪੋਸਟ ਕਰਨ ‘ਤੇ ਕੀਤਾ ਅਫਸੋਸ ਜ਼ਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਫੇਸਬੁੱਕ ਖਾਤਾ ਹੈਕ ਹੋ ਗਿਆ ਹੈ। ਢੀਂਡਸਾ ਨੇ ਇਸ ਸਬੰਧੀ ਸਾਈਬਰ ਕ੍ਰਾਈਮ ਸੈੱਲ ਕੋਲ ਇਕ ਸ਼ਿਕਾਇਤ ਵੀ ਦਰਜ ਕਰਾਈ ਹੈ।ઠਹੈਕਰਾਂ ਵਲੋਂ ਢੀਂਡਸਾ ਦੇ ਖਾਤੇ ਤੇ ਕੁੱਝ ਅਪੱਤੀਜਨਕ ਪੋਸਟਾਂ …
Read More »ਪੰਜਾਬ ਦੇ ਨਵੇਂ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਸੰਭਾਲਿਆ ਅਹੁਦਾ
ਪਲੰਬਰ ਤੋਂ ਕੈਰੀਅਰ ਸ਼ੁਰੂ ਵਾਲੇ ਸਾਂਪਲਾ ਨੇ ਸਿਆਸਤ ਦੇ ਅਸਮਾਨ ਨੂੰ ਛੂਹਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਵਿਜੇ ਸਾਂਪਲਾ ਨੇ ਅੱਜ ਚੰਡੀਗੜ੍ਹ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਸੁਰਜੀਤ ਜਿਆਣੀ, ਮਨੋਰੰਜਨ ਕਾਲੀਆ, ਨਵਜੋਤ …
Read More »ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਨੇ ਅੱਜ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਕੀਤੇ ਹਨ। ਇਸ ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਣ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਮੇਵਾਤ ਜ਼ਿਲ੍ਹੇ ਦਾ ਨਾਂ ਬਦਲ ਕੇ ‘ਨੂੰਹ’ ਰੱਖਣ …
Read More »ਪਾਕਿ ਦੀ ਜੇਲ੍ਹ ‘ਚ ਜਾਨ ਗਵਾ ਚੁੱਕੇ ਭਾਰਤੀ ਕੈਦੀ ਕਿਰਪਾਲ ਸਿੰਘ ਦੀ ਭੈਣ ਤੇ ਰਿਸ਼ਤੇਦਾਰਾਂ ਨੇ ਸਰਹੱਦ ‘ਤੇ ਕੀਤੀ ਨਾਅਰੇਬਾਜ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ ਵਿੱਚ ਆਪਣੀ ਜਾਨ ਗਵਾ ਚੁੱਕੇ ਭਾਰਤੀ ਕੈਦੀ ਕਿਰਪਾਲ ਸਿੰਘ ਦੀ ਭੈਣ ਜਾਗੀਰ ਕੌਰ ਤੇ ਉਸ ਦੇ ਰਿਸ਼ਤੇਦਾਰਾਂ ਨੇ ਭਾਰਤ-ਪਾਕਿ ਦੀ ਅਟਾਰੀ ਸਰਹੱਦ ‘ਤੇ ਪਹੁੰਚ ਕੇ ਪਾਕਿਸਤਾਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਨੂੰ ਸਰਹੱਦ ‘ਤੇ ਜਾਣ ਤੋਂ ਰੋਕ ਦਿੱਤਾ, ਜਿੱਥੇ …
Read More »ਜਗਮੀਤ ਬਰਾੜ ਕਾਂਗਰਸ ‘ਚੋਂ ਬਰਖ਼ਾਸਤ
ਕੈਪਟਨ ਅਮਰਿੰਦਰ ਖਿਲਾਫ ਬਿਆਨਬਾਜ਼ੀ ਦਾ ਭੁਗਤਣਾ ਪਿਆ ਖਾਮਿਆਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਬਕਾਇਦਾ ਰਸਮੀ ਤੌਰ ‘ਤੇ ਇਸ ਦੀ ਜਾਣਕਾਰੀ ਜਗਮੀਤ ਬਰਾੜ ਨੂੰ ਦੇ ਦਿੱਤੀ ਹੈ। ਬਰਾੜ ਨੇ ਆਪਣੇ ਟਵੀਵਰ …
Read More »