ਖੁੱਲ੍ਹੇ ਬਾਜ਼ਾਰ ਦੇ ਰਹਿਮ ‘ਤੇ ਛੱਡ ਦਿੱਤਾ ਕਿਸਾਨਾਂ ਨੂੰ, ਹਰ ਕਿਸਾਨ ਨੂੰ ਇਕ ਏਕੜ ‘ਤੇ ਹੋ ਰਿਹਾ 20 ਹਜ਼ਾਰ ਰੁਪਏ ਦਾ ਘਾਟਾ ਚੰਡੀਗੜ੍ਹ : ਕਿਸਾਨਾਂ ਦੀਆਂ ਵਧਦੀਆਂ ਖੁਦਕੁਸ਼ੀਆਂ ਲਈ ਸਰਕਾਰੀ ਨੀਤੀ ਨੂੰ ਜ਼ਿੰਮੇਵਾਰ ਦੱਸਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ …
Read More »ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਚੋਣ ਸਿਆਸਤ ਭਾਰੂ
ਖਟਕੜ ਕਲਾਂ ‘ਚ ਸੁਖਬੀਰ ਬਾਦਲ ਨੇ ਆਪਣਾ ਸਾਰਾ ਭਾਸ਼ਣ ਸ਼ਹੀਦਾਂ ਦੀ ਥਾਂ ਚੋਣ ਭਾਸ਼ਣ ‘ਚ ਬਦਲਿਆ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸੁਖਬੀਰ …
Read More »ਖਟਕੜ ਕਲਾਂ ‘ਚ ਕੈਪਟਨ ਨੇ ਅਕਾਲੀਆਂ ਨੂੰ ਬਣਾਇਆ ਨਿਸ਼ਾਨਾ
ਕਿਹਾ, ਭਗਤ ਸਿੰਘ ਦੀ ਰੂਹ ਵੀ ਪੰਜਾਬ ਦੇ ਹਾਲਾਤ ਦੇਖ ਕੇ ਦੁਖੀ ਹੁੰਦੀ ਹੋਵੇਗੀ ਖਟਕੜ ਕਲਾਂ/ਬਿਊਰੋ ਨਿਊਜ਼ ਅਕਾਲੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ। ਬੱਸਾਂ ਦਾ ਕਾਰੋਬਾਰ, ਰੇਤ ਬਜਰੀ ‘ਤੇ ਇਨ੍ਹਾਂ ਨੇ ਕਬਜ਼ਾ ਕਰ ਲਿਆ ਹੈ। ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ …
Read More »ਸ੍ਰੀ ਅਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਮੌਕੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ
ਪਾਣੀਆਂ ਲਈ ਬਾਦਲ ਨੇ ਮੰਗੀਆਂ ਕੁਰਬਾਨੀਆਂ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮਹੱਲਾ ਮੌਕੇ ਸਿਆਸੀ ਕਾਨਫਰੰਸ ਵਿਚ ਨੌਜਵਾਨਾਂ ਨੂੰੰ ਪੰਜਾਬ ਦੇ ਪਾਣੀਆਂ ਲਈ ਕੁਰਬਾਨੀ ਦੇਣ ਦੀ ਤਾਕੀਦ ਕੀਤੀ ਹੈ। ਹੋਲਾ ਮਹੱਲਾ ਦੀ ਸਿਆਸੀ ਕਾਨਫਰੰਸ ਵਿਚ ਬਾਦਲ ਵੱਲੋਂ ਪਾਣੀਆਂ ਦੇ …
Read More »ਕਾਂਗਰਸ ਦੀ ਸਟੇਜ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਲਈ ਕਿਹਾ ਗਿਆ
ਚੀਚੀ ਉਗਲੀ ਨੂੰ ਖੂਨ ਲਗਾ ਕਿ ਕੋਈ ਸ਼ਹੀਦ ਨਹੀ ਬਣ ਜਾਂਦਾ : ਮਨਪ੍ਰੀਤ ਸਿੰਘ ਬਾਦਲ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਕੌਮੀ ਤਿਉਹਾਰ ਹੋਲਾ ਮਹੱਲਾ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਵੀ ਭਰਵੀਂ ਕਾਨਫਰੰਸ ਕੀਤੀ ਗਈ। ਕਾਨਫਰੰਸ ਵਿਚ ਪੁੱਜੇ ਆਗੂਆਂ ਨੇ ਅਕਾਲੀ ਸਰਕਾਰ ‘ਤੇ ਤਾਬੜਤੋੜ ਹਮਲੇ ਕੀਤੇ ਪਰ ਫਿਰ ਵੀ ਕਾਨਫਰੰਸ ਵਿਚ ਸੀਨੀਅਰ …
Read More »ਭਾਰਤ-ਪਾਕਿ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ
ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ‘ਚ ਪੈਂਦੀ ਭਾਰਤ ਪਾਕਿਸਤਾਨ ਸਰਹੱਦ ਤੋਂ ਬੀ.ਐਸ.ਐਫ. ਨੇ 15 ਕਰੋੜ ਦੀ 3 ਕਿਲੋਗ੍ਰਾਮ ਹੈਰੋਇਨ ਫੜੀ ਹੈ। ਇਸ ਤੋਂ ਇਲਾਵਾ ਦੋ ਪਾਕਿਸਤਾਨੀ ਮੋਬਾਇਲ ਸਿਮ ਵੀ ਫੜੇ ਗਏ ਹਨ। ઠਬੀ. ਐੱਸ. ਐੱਫ. ਦੀ ਬਟਾਲੀਅਨ ਵੱਲੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਨੂੰ ਕਬਜ਼ੇ ਵਿਚ ਲੈਂਦੇ ਹੋਏ ਸਮੱਗਲਰਾਂ ਦੇ …
Read More »ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ
ਮੁਹਾਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਮਾਨਤਾ ਦੇ ਦਿੱਤੀ ਹੈ ਜੋ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਇੰਦਰਬੀਰ ਸਿੰਘ ਨੇ ਦੱਸਿਆ ਕਿ ਇੱਕ ਮਹੀਨੇ ਦੇ …
Read More »ਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰ
ਆਮ ਆਦਮੀ ਪਾਰਟੀ ਨੂੰ ਦੱਸਿਆ ਨੰਬਰ ਵਨ ਚੰਡੀਗੜ੍ਹ/ਬਿਊਰੋ ਨਿਊਜ਼ “ਪੰਜਾਬ ਦੇ ਮੌਜੂਦਾ ਮਾਹੌਲ ਮੁਤਾਬਕ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤੀਜੇ ਨੰਬਰ ‘ਤੇ ਰਹੇਗੀ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਆਪਣੀ ਹੀ ਪਾਰਟੀ ‘ਤੇ ਹਮਲਾ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ …
Read More »ਕਿਸਾਨ ਕਰਜ਼ਿਆਂ ਦੇ ਨਿਬੇੜਾ ਬਿੱਲ ‘ਤੇ ਵਿਧਾਨ ਸਭਾ ਨੇ ਲਾਈ ਮੋਹਰ
ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਮਿਲਣ ਦੇ ਕਰ ਰਹੀ ਹੈ ਦਾਅਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਖੇਤੀਬਾੜੀ ਕਰਜ਼ ਨਿਬੇੜਾ ਬਿੱਲ 2016 ਅੱਜ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਿਆ। ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ …
Read More »ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ
ਭਲਕੇ ਹੋਣਗੀਆਂ ਸਿਆਸੀ ਕਾਨਫਰੰਸਾਂ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਜਥੇਦਾਰ ਗਿਆਨੀ ਮੱਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਨਿਰਮਲੇ ਸੰਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ । ਦੇਸ਼ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਹੋਲੇ ਮਹੱਲੇ ਵਿਚ ਪੂਰੇ ਉਤਸ਼ਾਹ ਨਾਲ …
Read More »