ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਕਰਕੇ ਕਿਸਾਨਾਂ ਨੇ ਲਿਆ ਫੈਸਲਾ ਪਟਿਆਲਾ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 17 ਅਪਰੈਲ ਤੋਂ ਸ਼ੰਭੂ ਰੇਲਵੇ ਸਟੇਸ਼ਨ ਕੋਲ ਰੇਲਵੇ ਟਰੈਕ ‘ਤੇ ਲਾਇਆ ਪੱਕਾ ਧਰਨਾ ਮੰਗਲਵਾਰ ਨੂੰ …
Read More »ਲੋਕ ਸਭਾ ਪਿੜ ਵਿੱਚੋਂ ‘ਆਪ’ ਦੇ ਰਾਜ ਸਭਾ ਮੈਂਬਰ ਗਾਇਬ
ਰਾਜ ਸਭਾ ਮੈਂਬਰਾਂ ਦੀ ਗੈਰਹਾਜ਼ਰੀ ‘ਤੇ ਉਠਣ ਲੱਗੇ ਸਵਾਲ ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਮੈਦਾਨ ਭਖ ਗਿਆ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ …
Read More »ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਦੀ : ਭਗਵੰਤ ਮਾਨ
ਬਠਿੰਡਾ ‘ਚ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਨਜ਼ਦੀਕੀ ਪਿੰਡ ਨਰੂਆਣਾ ਪਹੁੰਚੇ। ਇੱਥੇ ਉਨ੍ਹਾਂ ਚੋਣ ਰੈਲੀ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਵਿਰੋਧੀਆਂ …
Read More »ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਅਪੀਲ ਜਾਰੀ
ਕਿਹਾ : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੁਲ ਦਾ ਕੰਮ ਕਰਨਗੇ ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਭਾਜਪਾ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਜਾਰੀ ਕੀਤੀ ਹੈ। ਉਂਜ ਭਾਵੇਂ ਭਾਜਪਾ ਆਗੂ ਸੰਧੂ ਸਿੱਧੇ ਤੌਰ ‘ਤੇ ਕਿਸਾਨਾਂ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮਨੋਰਥ ਪੱਤਰ ਜਾਰੀ
ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਨੂੰ ‘ਐਲਾਨਨਾਮੇ’ ਦਾ ਨਾਂ ਦਿੱਤਾ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਪਾਰਟੀ ਨੂੰ ਮੁੜ ਰਵਾਇਤੀ, ਪੰਥਕ ਤੇ ਖੇਤਰੀ ਬਣਾਉਣ ‘ਤੇ ਜ਼ੋਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ …
Read More »ਬੱਸ ਨੂੰ ਅੱਗ ਲੱਗਣ ਕਾਰਨ ਹੁਸ਼ਿਆਰਪੁਰ ਤੇ ਲੁਧਿਆਣਾ ਦੇ ਨੌਂ ਵਸਨੀਕਾਂ ਦੀ ਮੌਤ
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਪਿੰਡ ਧੁਲਾਵਤ ਨੇੜੇ ਇੱਕ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜ ਔਰਤਾਂ ਅਤੇ ਇੱਕ ਨਾਬਾਲਗ ਲੜਕੀ ਸਮੇਤ 9 ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ ਜਦਕਿ 17 ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਕੁੰਡਲੀ-ਮਾਨੇਸਰ-ਪਲਵਲ …
Read More »ਜਲੰਧਰ ਲੋਕ ਸਭਾ ਹਲਕੇ ‘ਚ ਕੁੰਢੀਆਂ ਦੇ ਸਿੰਗ ਫਸੇ
ਜਲੰਧਰ ‘ਚ ਤਿਕੋਣਾ ਚੋਣ ਮੁਕਾਬਲਾ ਹੋਣ ਦੇ ਬਣੇ ਅਸਾਰ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੀਆਂ ਵੋਟਾਂ ਪਹਿਲੀ ਜੂਨ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪੈਣੀਆਂ ਹਨ ਜਿਨ੍ਹਾਂ ਵਿੱਚੋਂ ਜਲੰਧਰ ਚਰਚਿਤ ਸੀਟ ਮੰਨੀ ਜਾਂਦੀ ਹੈ। ਦੇਖਣ ਨੂੰ ਤਾਂ ਇੱਥੇ ਪੰਜ ਕੋਣਾ ਮੁਕਾਬਲਾ ਜਾਪ …
Read More »ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਬਾਰੇ ਤਿਵਾੜੀ ਦੇ ਬਿਆਨ ‘ਤੇ ਸਿਆਸਤ ਭਖੀ
ਤਿਵਾੜੀ ਦੇ ਐਲਾਨ ਦਾ ਅਕਾਲੀ ਦਲ ਅਤੇ ਭਾਜਪਾ ਨੇ ਕੀਤਾ ਵਿਰੋਧ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚਲਦਾ ਆ ਰਿਹਾ ਹੈ। ਇਸੇ ਦੌਰਾਨ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਆਪਣੇ ਚੋਣ ਮੈਨੀਫੈਸਟੋ …
Read More »ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ‘ਚ ਕੇਸ ਦਰਜ
ਐਫ.ਆਈ.ਆਰ. ‘ਚ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਜਲੰਧਰ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕਰ ਲਈ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਮੀਡੀਆ …
Read More »ਅੰਮ੍ਰਿਤਸਰ ਲੋਕ ਸਭਾ ਹਲਕੇ ‘ਚ ਕੁੱਲ 30 ਉਮੀਦਵਾਰ ਚੋਣ ਮੈਦਾਨ ਵਿੱਚ
ਅੰਮ੍ਰਿਤਸਰ ‘ਚ ਚੋਣ ਮੁਕਾਬਲਾ ਬਹੁਕੋਣਾ ਹੋਣ ਦੇ ਅਸਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਹੁਣ ਸੱਤ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕੁੱਲ 30 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਚਾਰ ਮਹਿਲਾਵਾਂ ਵੀ ਸ਼ਾਮਲ ਹਨ। ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਿਲ ਜੋਸ਼ੀ, …
Read More »