ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਡਾ. ਲਖਵਿੰਦਰ ਸਿੰਘ ਜੌਹਲ, ਡਾ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਵਨ ਲੁਧਿਆਣਾ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾ. ਸ਼ਿੰਦਰਪਾਲ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੇ …
Read More »ਕਾਂਗਰਸ ਪਾਰਟੀ ਦੀ ਵਫ਼ਾਦਾਰੀ ਕਦੇ ਨਹੀਂ ਛੱਡਾਂਗਾ : ਨਵਜੋਤ ਸਿੱਧੂ
ਕਿਸਾਨਾਂ ਦਾ ਸਮਰਥਨ ਕਰਦਿਆਂ ਭਾਜਪਾ ਨੂੰ ਲਾਏ ਰਗੜੇ; ਮੁੱਖ ਮੰਤਰੀ ‘ਤੇ ਕੇਂਦਰੀ ਮੰਤਰੀਆਂ ਨਾਲ ਮਿਲੀਭੁਗਤ ਦੇ ਆਰੋਪ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਮੀਡੀਆ ਨਾਲ …
Read More »ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ
ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਅਗਲੀ ਸੁਣਵਾਈ 19 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਸ੍ਰੀ ਮੁਕਤਸਰ …
Read More »ਕਿਸਾਨ ਅੰਦੋਲਨ ਦਾ ਲਾਹਾ ਲੈਣ ਲੱਗੀਆਂ ਸਿਆਸੀ ਧਿਰਾਂ
‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਮਾਇਤ ‘ਚ ਨਿੱਤਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਸ਼ੁਰੂ ਹੋਏ ਕਿਸਾਨ ਅੰਦੋਲਨ ਨਾਲ ਪੰਜਾਬ ਦੀ ਸਿਆਸਤ ਭਖ ਗਈ ਹੈ। ਸਮੂਹ ਸਿਆਸੀ ਧਿਰਾਂ ਕਿਸਾਨੀ ਅੰਦੋਲਨ ਦਾ ਲਾਹਾ …
Read More »ਪੰਜਾਬ ਭਾਜਪਾ ਆਗੂਆਂ ਦੇ ਦਰਾਂ ਅੱਗੇ ਗੂੰਜਦੇ ਰਹੇ ਨਾਅਰੇ
ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਮੰਗਲਵਾਰ ਨੂੰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦਾ ਢੁੱਕਵਾ ਹੱਲ ਲੱਭਣ ਲਈ ਸੂਬੇ ਵਿੱਚ ਦੋ ਦਰਜਨ ਦੇ ਕਰੀਬ ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ …
Read More »‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੇ ਕੰਮ ਦਾ ਜਾਇਜ਼ਾ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ …
Read More »ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ ਭਲਕੇ ਦੇਸ਼ ਭਰ ’ਚ ਮਨਾਇਆ ਜਾਵੇਗਾ ਬਲੈਕ ਡੇਅ
ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ …
Read More »ਕਿਸਾਨ ਅੰਦੋਲਨ ’ਚ ਡਟੇ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ
ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸਾਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਸਰਕਾਰ ਵੀ ਡਟ ਕੇ ਕਿਸਾਨਾਂ ਦੀ ਹਮਾਇਤ ਵਿਚ ਖੜ੍ਹ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਖਨੌਰੀ ਬਾਰਡਰ ’ਤੇ ਹੋਈ ਕਿਸਾਨ ਸ਼ੁਭਕਰਨ …
Read More »ਕਿਸਾਨਾਂ ਵਲੋਂ ‘ਦਿੱਲੀ ਕੂਚ’ ਦਾ ਅਗਲਾ ਫੈਸਲਾ ਭਲਕੇ 23 ਫਰਵਰੀ ਨੂੰ
ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 10ਵਾਂ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਦੀ ਸਰਹੱਦ ’ਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਵੀਰਵਾਰ ਨੂੰ 10ਵਾਂ ਦਿਨ ਹੈ। ਧਿਆਨ ਰਹੇ ਕਿ ਲੰਘੀ 13 ਫਰਵਰੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਕੂਚ ਕਰਨਾ …
Read More »ਐਸਜੀਪੀਸੀ ਦੀਆਂ ਦੋ ਪੋਸਟਾਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਨੇ ਰੋਕੀਆਂ
ਐਡਵੋਕੇਟ ਧਾਮੀ ਨੇ ਸਾਈਬਰ ਸੁਰੱਖਿਆ ਵਿਭਾਗ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦੋ ਪੋਸਟਾਂ ਨੂੰ ਸ਼ੋਸ਼ਲ ਮੀਡੀਆ ਅਕਾਊਂਟ ਐਕਸ ਨੇ ਭਾਰਤ ’ਚ ਵਿਦ ਹੈਲਡ ਕਰ ਦਿੱਤਾ ਹੈ। ਇਸ ਸਬੰਧੀ ਐਕਸ ਵੱਲੋਂ ਭੇਜੀ ਗਈ ਈਮੇਲ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ। ਸ਼ੋਸ਼ਲ ਮੀਡੀਆ ਅਕਾਊਂਟ ਐਕਸ ਵੱਲੋਂ ਇਹ …
Read More »