ਕੈਬਨਿਟ ਮੰਤਰੀ ਬਲਕਾਰ ਸਿੰਘ ਬੋਲੇ : ਕੇਂਦਰ ਸਰਕਾਰ ਦਾ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ …
Read More »ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ ਬਾਰਡਰ ’ਤੇ ਕਿਸਾਨ ਗਿਆਨ ਸਿੰਘ ਦੀ ਹੋਈ ਮੌਤ
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਚੋਕੇ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੇ ਚੌਥੇ ਦਿਨ ਅੱਜ ਸ਼ੰਭੂ ਬਾਰਡਰ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਵਿਚ ਸ਼ਾਮਲ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਘੁਮਾਣ ਨੇੜਲੇ ਪਿੰਡ ਚਾਚੋਕੇ ਦੇ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਬਾਰਡਰ ’ਤੇ ਮੌਤ …
Read More »ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੰਡੀਗੜ੍ਹ ’ਚ ਹੋਈ ਤੀਜੇ ਗੇੜ ਮੀਟਿੰਗ ਵੀ ਰਹੀ ਬੇਸਿੱਟਾ
18 ਫਰਵਰੀ ਦਿਨ ਐਤਵਾਰ ਨੂੰ ਮੁੜ ਚੰਡੀਗੜ੍ਹ ਵਿਚ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਚਲਦਿਆਂ ਲੰਘੀ ਦੇਰ ਰਾਤ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਹੋਈ ਪ੍ਰੰਤੂ ਇਹ ਮੀਟਿੰਗ ਵੀ ਬੇਸਿੱਟਾ ਹੀ ਰਹੀ। ਜਦਕਿ ਪੰਜਾਬ ਦੇ ਮੁੱਖ ਮੰਤਰੀ …
Read More »ਦਿੱਲੀ ਦੀ ਪੇਂਟ ਫੈਕਟਰੀ ’ਚ ਅੱਗ ਲੱਗਣ ਕਾਰਨ 11 ਵਿਅਕਤੀਆਂ ਦੀ ਹੋਈ ਮੌਤ
ਗੰਭੀਰ ਰੂਪ ’ਚ ਜ਼ਖਮੀ ਹੋਏ 4 ਵਿਅਕਤੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਅਲੀਪੁਰ ਦੀ ਦਿਆਲ ਮਾਰਕੀਟ ’ਚ ਮੌਜੂਦ ਇਕ ਪੇਂਟ ਫੈਕਟਰੀ ’ਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 4 ਵਿਅਕਤੀ ਗੰਭੀਰ …
Read More »ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ
ਪੰਜਾਬ ਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿੱਚ ਹੋਈ ਇਸ ਮੁਲਾਕਾਤ …
Read More »ਕਾਂਗਰਸ ਤੇ ‘ਆਪ’ ਇੱਕ ਸਿੱਕੇ ਦੇ ਦੋ ਪਹਿਲੂ: ਸੁਖਬੀਰ ਬਾਦਲ
ਦੋਵੇਂ ਪਾਰਟੀਆਂ ਮੌਕਾਪ੍ਰਸਤ ਕਰਾਰ; ਗੱਠਜੋੜ ਬਾਰੇ ਭਾਜਪਾ ਨਾਲ ਕੋਈ ਗੱਲ ਨਾ ਹੋਣ ਦਾ ਕੀਤਾ ਦਾਅਵਾ ਮੁਹਾਲੀ/ਬਿਊਰੋ ਨਿਊਜ਼ : ਭਾਰਤ ਵਿੱਚ ਸੱਤਾ ਪਰਿਵਰਤਨ ਲਈ ਹੋ ਰਹੇ ‘ਇੰਡੀਆ’ ਗੱਠਜੋੜ ਦੇ ਮੁੱਦੇ ‘ਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਚੋਣ ਸਮਝੌਤੇ ਬਾਰੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ …
Read More »ਭਾਨਾ ਸਿੱਧੂ ਮਾਲੇਰਕੋਟਲਾ ਜੇਲ੍ਹ ‘ਚੋਂ ਰਿਹਾਅ
ਕਿਸਾਨਾਂ ਦੇ ਦਿੱਲੀ ਮੋਰਚੇ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਮਾਲੇਰਕੋਟਲਾ : ਸਮਾਜਿਕ ਕਾਰਕੁਨ ਤੇ ਬਲੌਗਰ ਭਾਨਾ ਸਿੱਧੂ ਨੂੰ ਸਬ-ਜੇਲ੍ਹ ਮਾਲੇਰਕੋਟਲਾ ਤੋਂ ਰਿਹਾਅ ਹੋ ਗਿਆ। ਜੇਲ੍ਹ ਤੋਂ ਬਾਅਦ ਆਉਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਭਾਨਾ ਸਿੱਧੂ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਦਿੱਲੀ ਵਿੱਚ ਲਗਾਏ ਜਾ ਰਹੇ ਮੋਰਚੇ ਵਿੱਚ ਸ਼ਾਮਲ …
Read More »ਪੰਜਾਬੀ ਲੇਖਕ ਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਘੇ ਕਹਾਣੀਕਾਰ ਸੁਖਜੀਤ ਸਿੰਘ ਦਾ ਦੇਹਾਂਤ
ਸਾਹਿਤਕ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਦੇ ਉੱਘੇ ਕਹਾਣੀਕਾਰ ਅਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸੁਖਜੀਤ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਇਲਾਜ ਅਧੀਨ ਸਨ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ, …
Read More »ਪੰਜਾਬ ਕਾਂਗਰਸ : ਲੋਕ ਸਭਾ ਚੋਣਾਂ ਲਈ 50 ਚਾਹਵਾਨ ਨਿੱਤਰੇ
ਸਕਰੀਨਿੰਗ ਕਮੇਟੀ ਦੀ ਤਿੰਨ ਘੰਟੇ ਚੱਲੀ ਮੀਟਿੰਗ; ਅੱਧੀ ਦਰਜਨ ਸੰਸਦ ਮੈਂਬਰ ਮੁੜ ਚੋਣ ਲੜਨ ਦੇ ਇੱਛੁਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਦੇ ਅਖਾੜੇ ਵਿੱਚ ਉਤਰਨ ਲਈ ਕਰੀਬ 50 ਚਾਹਵਾਨਾਂ ਨੇ ਦਿਲਚਸਪੀ ਦਿਖਾਈ ਹੈ। ਇਨ੍ਹਾਂ ਦੇ ਨਾਮ ‘ਤੇ ਹੁਣ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਬਣਾਈ ਗਈ …
Read More »ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਰਨਗੇ ਸਰਹੱਦੀ ਪਿੰਡਾਂ ਦਾ ਦੌਰਾ
ਕੇਂਦਰ ਸਰਕਾਰ ਨੇ ਪੁਰੋਹਿਤ ਦਾ ਅਸਤੀਫ਼ਾ ਨਹੀਂ ਕੀਤਾ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਮੁੜ ਸਰਗਰਮ ਹੋ ਗਏ ਹਨ। ਰਾਜਪਾਲ ਨੇ ਲੰਘੇ ਦਿਨੀਂ ਚੰਡੀਗੜ੍ਹ ‘ਚ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਜਦਕਿ ਕਈ ਮਾਮਲਿਆਂ ‘ਚ ਖਾਮੀਆਂ ਬਦਲੇ ਉਨ੍ਹਾਂ ਅਧਿਕਾਰੀਆਂ ਕੋਲੋਂ ਜਵਾਬ …
Read More »