ਨਰਿੰਦਰ ਰੈਣਾ ਨੂੰ ਬਣਾਇਆ ਗਿਆ ਇੰਚਾਰਜ, ਮਹਾਜਨ ਅਤੇ ਮੋਨਾ ਬਣੇ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਭਾਰਤੀ ਜਨਤਾ ਪਾਰਟੀ ਤਿੰਨ ਨਵੇਂ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਸਹਿ ਇੰਚਾਰਜ ਨਰਿੰਦਰ …
Read More »ਰਾਜਪਾਲ ਕਟਾਰੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਭਾਵੁਕ ਅਪੀਲ
ਨਸ਼ਿਆਂ ਖਿਲਾਫ ਪੈਦਲ ਯਾਤਰਾ ਕਰ ਰਹੇ ਹਨ ਪੰਜਾਬ ਦੇ ਰਾਜਪਾਲ ਗੁਰਦਾਸਪੁਰ)/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਰਾਜਪਾਲ ਕਰਤਾਰਪੁਰ ਕੌਰੀਡੋਰ ਤੋਂ ਇਸ ਮਾਰਚ ਦੀ …
Read More »ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲਿਸ ਕਰੇਗੀ
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲਿਸ ਦੀ ਥਾਂ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਬੈਂਚ ਨੇ ਕਿਹਾ ਕਿ …
Read More »ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਰੱਖਿਆ ਗਿਆ 100 ਕਰੋੜ ਦਾ ਬਜਟ : ਹਰਪਾਲ ਸਿੰਘ ਚੀਮਾ
ਮਈ ਮਹੀਨੇ ’ਚ ਸ਼ੁਰੂ ਹੋਵੇਗੀ ਤੀਰਥ ਯਾਤਰਾ ਯੋਜਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਨੀਤੀਆਂ ਸੰਬੰਧੀ ਕਈ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਫੈਸਲੇ ਲਏ ਜਾ ਰਹੇ ਹਨ। …
Read More »ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ, ਵਾਪਸ ਨਹੀਂ ਲਈ ਗਈ। ਪੁਲਿਸ ਦੇ …
Read More »ਮਜੀਠੀਆ ਪ੍ਰਤੀ ਵਿਰੋਧੀ ਧਿਰਾਂ ਦੇ ਏਕੇ ’ਤੇ ਅਮਨ ਅਰੋੜਾ ਨੇ ਚੁੱਕੇ ਸਵਾਲ
ਕਿਹਾ : ਪੰਜਾਬ ਦੇ ਲੋਕਾਂ ਲਈ ਕਦੇ ਇਸ ਤਰ੍ਹਾਂ ਇਕੱਠੇ ਨਹੀਂ ਹੋਏ ਵਿਰੋਧ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈਣ ਸਬੰਧੀ ਸਿਆਸੀ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪ੍ਰਤੀਕਿਰਿਆ ਦਿੱਤੀ ਹੈ। ਅਮਨ ਅਰੋੜਾ ਨੇ …
Read More »ਜਥੇਦਾਰ ਗੜਗੱਜ ਨੇ ਪੰਜਾਬ ਨੂੰ ਦੱਸਿਆ ਚੜ੍ਹਦੀ ਕਲਾ ਵਾਲਾ ਪੰਜਾਬ
ਪੰਜਾਬ ਖਿਲਾਫ ਗਲਤ ਬਿਰਤਾਂਤ ਸਿਰਜਣ ਦੇ ਲਗਾਏ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰੋਪ ਲਾਇਆ ਕਿ ਪੰਜਾਬ ਖਿਲਾਫ ‘ਉਡਤਾ ਪੰਜਾਬ’ ਦਾ ਗਲਤ ਬਿਰਤਾਂਤ ਸਿਰਜਿਆ ਗਿਆ ਹੈ, ਜਦੋਂ ਕਿ ਇਹ ਦੌੜਦਾ ਪੰਜਾਬ ਹੈ ਅਤੇ ਹਮੇਸ਼ਾ ਹੀ ਚੜ੍ਹਦੀ ਕਲਾ ਵਾਲਾ ਪੰਜਾਬ ਹੈ। ਉਨ੍ਹਾਂ …
Read More »ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਲਕੇ ਵੀਰਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਕਈ ਵੱਡੇ ਫੈਸਲਿਆਂ ’ਤੇ ਕੈਬਨਿਟ ਵੱਲੋਂ ਲਗਾਈ ਜਾ ਸਕਦੀ ਹੈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਤੋਂ ਬਾਅਦ ਭਲਕੇ ਤਿੰਨ ਅਪ੍ਰੈਲ ਵੀਰਵਾਰ ਨੂੰ ਪਹਿਲੀ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਕੈਬਨਿਟ ਮੀਟਿੰਗ ਨੂੰ …
Read More »ਰਾਜ ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
ਰੇਸ਼ਮਾ ਨੇ 60 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਜਲੰਧਰ/ਬਿਊਰੋ ਨਿਊਜ਼ : ਰਾਜ ਗਾਇਕ, ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਰੇਸ਼ਮਾ ਦਾ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਉਹ ਪਿਛਲੇ …
Read More »ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਦੀਵੇ ਨਹੀਂ ਜਗਣਗੇ ਬਲਕਿ ਬੁਲਡੋਜ਼ਰ ਚੱਲਣਗੇ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਅੱਜ 6 ਹਜ਼ਾਰ ਬੱਚਿਆਂ ਨੂੰ ਸਹੁੰ ਚੁਕਵਾਈ। ਇਸ ਮੌਕੇ ਇਕ ਪੈਦਲ …
Read More »