ਟੋਲ ਪਲਾਜ਼ੇ ਦੇ ਕਰਮਚਾਰੀਆਂ ਅਤੇ ਪੁਲਿਸ ਅਧਿਕਾਰੀਆਂ ’ਤੇ ਹਮਲਾ ਕਰਨ ਦਾ ਲੱਗਿਆ ਆਰੋਪ ਬਰਨਾਲਾ/ਬਿਊਰੋ ਨਿਊਜ਼ : ਯੂ-ਟਿਊਬਰ ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ਼ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਧਨੌਲਾ ਥਾਣੇ ਦੀ ਪੁਲਿਸ ਵੱਲੋਂ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਨਾ ਸਿੱਧੂ …
Read More »ਪੰਜਾਬ ਦੇ ਸਕੂਲਾਂ ਵਿਚ ਕੇਲਿਆਂ ਦੀ ਥਾਂ ਹੁਣ ਮੌਸਮੀ ਫਲ ਮਿਲਣਗੇ – ਮਿਡ ਡੇ ਮੀਲ ਦੇ ਮੈਨਿਊ ਵਿਚ ਹੋਇਆ ਬਦਲਾਅ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਹੁਣ ਵਿਦਿਆਰਥੀਆਂ ਨੂੰ ਹਫਤੇ ਵਿਚ ਇਕ ਵਾਰ ਮਿਡ-ਡੇ-ਮੀਲ ਵਿਚ ਕੇਲਿਆਂ ਦੀ ਥਾਂ ਮੌਸਮੀ ਫਲ ਖਾਣ ਨੂੰ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿਚ ਕਿੰਨੂ, ਅਮਰੂਦ, ਲੀਚੀ, ਬੇਰ, ਸੇਬ ਅਤੇ ਅੰਬ ਤੱਕ ਸ਼ਾਮਲ ਹੈ। ਇਸਦਾ ਆਗਾਜ਼ ਆਉਂਦੀ 12 ਫਰਵਰੀ ਨੂੰ ਹੋ ਰਿਹਾ ਹੈ। ਇਨ੍ਹਾਂ ਫਲਾਂ ਨੂੰ ਹੁਣ …
Read More »ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸਾਧਿਆ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ
ਕਿਹਾ : ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਕੀਤਾ ਜਾਂਦਾ ਭੇਦ ਭਾਵ ਠੀਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਜੰਤਰ-ਮੰਤਰ ’ਤੇ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਰਨਾਟਕ ਸਰਕਾਰ ਦੇ ਹੱਕ ’ਚ ਅਵਾਜ਼ ਉਠਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ …
Read More »ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਗੋਇੰਦਵਾਲ ਥਰਮਲ ਪਲਾਂਟ ਜੂਨ ’ਚ ਹੋਵੇਗਾ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਥਰਮਲ ਪਲਾਂਟ ਪੰਜਾਬ ਦੇ ਲੋਕਾਂ ਨੂੰ ਕਰਨਗੇ ਸਮਰਪਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਾਸੀਆਂ ਨੂੰ ਇਸ ਵਾਰ ਝੋਨੇ ਦੇ ਸੀਜਨ ਦੌਰਾਨ ਬਿਜਲੀ ਕੱਟਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕਿਉਂਕਿ ਪੰਜਾਬ ਸਰਕਾਰ ਵੱਲੋਂ ਖਰੀਦੇ ਗਏ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਗਿਆ …
Read More »ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ
ਚੰਡੀਗੜ੍ਹ, : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ …
Read More »ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ
ਚੰਡੀਗੜ੍ਹ, : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ …
Read More »ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ’ਚ ਕੀਤੀ ਗਈ ਸੋਧ ਦੀ ਐਸਜੀਪੀਸੀ ਨੇ ਕੀਤੀ ਨਿੰਦਾ
ਧਾਮੀ ਨੇ ਕਿਹਾ : ਮਹਾਰਾਸ਼ਟਰ ਦੇ ਮੁੱਖ ਮੰਤਰੀ ਸਿੱਖ ਗੁਰਧਾਮਾਂ ’ਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜਿਸ਼ਾਂ ਕਰਨ ਬੰਦ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ …
Read More »ਸੀਐਮ ਮਾਨ ਨੇ ਰਜਿਸਟਰੀਆਂ ਤੋਂ ਐਨਓਸੀ ਖਤਮ ਕਰਨ ਵਾਲੇ ਫੈਸਲੇ ਨੂੰ ਲਾਗੂ ਕਰਨ ਲਈ ਕੀਤੀ ਮੀਟਿੰਗ
ਕਿਹਾ : ਨਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਲਿਆਂਦਾ ਜਾਵੇਗਾ ਸਖਤ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦਾ ਲੰਘੇ ਕੱਲ੍ਹ ਫੈਸਲਾ ਕੀਤਾ ਸੀ। ਇਸ ਫੈਸਲੇ ਨੂੰ ਜਲਦੀ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਕੀਤੀ …
Read More »‘ਆਪ’ ਸਾਂਸਦ ਸੁਸ਼ੀਲ ਰਿੰਕੂ ਨੇ ਅਯੁੱਧਿਆ ਪਹੁੰਚ ਰਾਮ ਲੱਲਾ ਦੇ ਕੀਤੇ ਦਰਸ਼ਨ
ਰਾਮ ਮੰਦਿਰ ’ਚ ਨਤਮਸਤਕ ਹੋ ਕੇ ਸੰਤਾਂ ਪਾਸੋਂ ਅਸ਼ੀਰਵਾਦ ਕੀਤਾ ਪ੍ਰਾਪਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅਯੁੱਧਿਆ ਪਹੁੰਚ ਰਾਮ ਲੱਲਾ ਦੇ ਦਰਸ਼ਨ ਕੀਤੇ। ਇਸ ਸਬੰਧੀ ਰਿੰਕੂ ਵੱਲੋਂ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ …
Read More »ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ’ਚ ਐਨਐਸਯੂਆਈ ਨੇ ਕੀਤਾ ਭਾਜਪਾ ਖਿਲਾਫ ਪ੍ਰਦਰਸ਼ਨ
ਪ੍ਰਦਰਸ਼ਨਕਾਰੀਆਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਸਮੇਂ ਹੋਈ ਗੜਬੜੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਜਾਰੀ ਹਨ। ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਕਾਂਗਰਸ ਦੀ ਯੂਥ ਵਿੰਗ ਜਥੇਬੰਦੀ ਐੱਨਐੱਸਯੂਆਈ ਵੱਲੋਂ ਭਾਜਪਾ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਭਾਜਪਾ ਦਫ਼ਤਰ ਵੱਲ ਕੂਚ …
Read More »