ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਮਿਲਣੀਆਂ ਕੀਤੀਆਂ ਜਾਣਗੀਆਂ ਜਿਸ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪਰਵਾਸੀ ਭਾਰਤੀਆਂ ਨਾਲ ਮਿਲਣੀ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਚ ਹੋਵੇਗੀ। ਇਹ ਜਾਣਕਾਰੀ ਕੈਬਨਿਟ ਮੰਤਰੀ …
Read More »ਰਾਜੀਵ ਵਰਮਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਦਾ ਤਿੰਨ ਮਹੀਨੇ ਤੋਂ ਖਾਲੀ ਪਿਆ ਅਹੁਦਾ ਭਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 1992 ਬੈਚ ਦੇ ਸੀਨੀਅਰ ਆਈਏਐੱਸ ਅਧਿਕਾਰੀ ਰਾਜੀਵ ਵਰਮਾ ਨੂੰ ਚੰਡੀਗੜ੍ਹ ਪ੍ਰਸ਼ਾਸਕ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਵਰਮਾ …
Read More »ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਅਹੁਦੇ ਦੀ ਸਹੁੰ ਚੁੱਕੀ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁਕਾਈ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਰਾਜਪਾਲ …
Read More »‘ਆਪ’ ਸਰਕਾਰ ਦੀ ਨਾਲਾਇਕੀ ਨੇ ਰਾਸ਼ਨ ਤੋਂ ਵਾਂਝੇ ਕੀਤੇ ਲੋੜਵੰਦ : ਪ੍ਰਤਾਪ ਸਿੰਘ ਬਾਜਵਾ
ਵਿਰੋਧੀ ਧਿਰ ਦੇ ਆਗੂ ਵੱਲੋਂ ਪੰਜਾਬ ਸਰਕਾਰ ‘ਤੇ ਬਿਨਾਂ ਸੋਚੇ ਸਮਝੇ ਫੈਸਲੇ ਲੈਣ ਦਾ ਆਰੋਪ ਕਾਹਨੂੰਵਾਨ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਵੱਲੋਂ ਕੱਟੇ ਗਏ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਹੁਣ ਫਿਰ ਤੋਂ ਬਹਾਲ ਕਰਨ ਦੇ ਫੈਸਲੇ ਕਾਰਨ ਕਈ ਲੋੜਵੰਦਾਂ ਨੂੰ ਪਿਛਲੇ ਦੋ ਸਾਲ ਤੋਂ ਰਾਸ਼ਨ ਤੋਂ ਵਾਂਝਾ ਰਹਿਣਾ ਪਿਆ ਹੈ। …
Read More »ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਦੀ ਲੁਧਿਆਣਾ ‘ਚ ਹੋਈ ਮੀਟਿੰਗ
ਭਾਰਤ ਬੰਦ ਸਬੰਧੀ 32 ਕਿਸਾਨ ਜਥੇਬੰਦੀਆਂ ਵੱਲੋਂ ਲਾਮਬੰਦੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਤਾਲਮੇਲ ਵੱਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ …
Read More »ਪੰਜਾਬ ‘ਚ ਸਾਰੀਆਂ ਲੋਕ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜਾਂਗੇ: ਵੜਿੰਗ
ਨਵਜੋਤ ਸਿੱਧੂ ਸਤਿਕਾਰਯੋਗ ਆਗੂ: ਦੇਵੇਂਦਰ ਯਾਦਵ; ਖੁੱਲ੍ਹੀ ਚਰਚਾ ਵਿੱਚ ਲਿਆ ਹਿੱਸਾ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੰਡੀਗੜ੍ਹ ਰੋਡ ‘ਤੇ ਸਥਿਤ ਮੋਤੀ ਨਗਰ ਇਲਾਕੇ ‘ਚ ਐਮਸਨ ਰਿਜ਼ੌਰਟ ‘ਚ ਖੁੱਲ੍ਹੀ ਚਰਚਾ ‘ਚ ਹਿੱਸਾ ਲੈਣ ਲਈ ਪੁੱਜੇ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ …
Read More »‘ਆਪ’ ਵਿਧਾਇਕ ਕੁਲਵੰਤ ਸਿੰਘ ਕੋਲੋਂ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਕੀਤੀ ਪੁੱਛਗਿੱਛ
ਜਲੰਧਰ ਦਫਤਰ ਵਿੱਚ ਪੇਸ਼ ਹੋਏ ਵਿਧਾਇਕ – 10 ਘੰਟੇ ਕੀਤੇ ਸਵਾਲ-ਜਵਾਬ ਜਲੰਧਰ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਸਬੰਧੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਮੰਗਲਵਾਰ ਨੂੰ ਜਲੰਧਰ ਦਫ਼ਤਰ ਵਿੱਚ ਪੁੱਛ-ਪੜਤਾਲ ਕੀਤੀ। ਵਿਧਾਇਕ ਇਥੇ ਪਹਿਲੀ ਵਾਰ …
Read More »ਮੋਗਾ ਰੈਲੀ : ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ‘ਚ ਵਿਰੋਧੀਆਂ ਨੂੰ ਦਿੱਤਾ ਜਵਾਬ
”ਨਾ ਮੈਂ ਗਿਰਾ, ਨਾ ਮੇਰੀ ਉਮੀਦੋਂ ਕਾ ਮਿਆਰ ਗਿਰਾ, ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਕਰਨੇ ਮੇਂ ਹਰ ਸ਼ਖ਼ਸ ਬਾਰ ਬਾਰ ਗਿਰਾ” ਮੋਗਾ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੀਤੀ 21 ਜਨਵਰੀ ਨੂੰ ਮੋਗਾ ਵਿੱਚ ‘ਜਿੱਤੇਗਾ ਪੰਜਾਬ ਜਿੱਤੇਗੀ ਕਾਂਗਰਸ’ ਰੈਲੀ ਕਰਵਾਉਣ ਵਾਲੇ ਸਾਬਕਾ ਜ਼ਿਲ੍ਹਾ ਕਿਾਂਗਰਸ ਪ੍ਰਧਾਨ …
Read More »ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਸਬਕ ਮਿਲਣਾ ਜ਼ਰੂਰੀ : ਮਾਲਵਿਕਾ ਸੂਦ
ਕਾਂਗਰਸ ਦੀ ਸ਼ਹਿਰੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਜ਼ਰੂਰੀ ਹੈ। ਸੀਨੀਅਰ ਆਗੂਆਂ ਦੀ ਆਪਸੀ ਲੜਾਈ ਵਿਚ ਪਾਰਟੀ ਦਾ ਨੁਕਸਾਨ ਹੁੰਦਾ ਹੈ। ਇਸ ਕਾਰਵਾਈ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਵੀ ਸਬਕ ਮਿਲੇਗਾ। ਉਨ੍ਹਾਂ ਪਹਿਲਾਂ ਵੀ ਵਿਧਾਨ ਸਭਾ ਚੋਣਾਂ ਦੌਰਾਨ ਦੋਵਾਂ ਆਗੂਆਂ ਖ਼ਿਲਾਫ਼ ਹਾਈਕਮਾਂਡ ਨੂੰ …
Read More »‘ਆਪ’ ਤੇ ਕਾਂਗਰਸ ਕੋਲ ਬਹੁਮਤ ਪਰ ਚੰਡੀਗੜ੍ਹ ਵਿੱਚ ਮੇਅਰ ਭਾਜਪਾ ਦਾ
ਮਨੋਜ ਸੋਨਕਰ ਬਣੇ ਚੰਡੀਗੜ੍ਹ ਦੇ ਮੇਅਰ; ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਵੋਟਾਂ ਰੱਦ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇਵੀ ਭਾਜਪਾ ਦੀ ਝੋਲੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 30 ਜਨਵਰੀ ਨੂੰ ਹੋਈ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਆਪ-ਕਾਂਗਰਸ ਗੱਠਜੋੜ ਕੋਲ …
Read More »