ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਸ਼ਰ੍ਹੇਆਮ ਜਮਹੂਰੀਅਤ ਦੀਆਂ ਧੱਜੀਆਂ ਉਡਾਉਣ ਬਦਲੇ ਪ੍ਰੀਜ਼ਾਈਡਿੰਗ ਅਫ਼ਸਰ ਖਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟਗਿਣਤੀ ਵਿੰਗ ਦੇ ਮੁਖੀ ਨੂੰ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ …
Read More »ਸ਼ੋ੍ਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਉਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ
ਗੁਰਦੁਆਰਾ ਸ੍ਰੀ ਅਕਾਲ ਬੁੰਗਾ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ਼ ਐਸਜੀਪੀਸੀ ਕਰੇਗੀ ਕਾਨੂੰਨੀ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼ੋ੍ਰਮਣੀ ਕਮੇਟੀ ਦਾ ਜਨਰਲ ਇਜਲਾਸ ਹੋਇਆ। ਇਜਲਾਸ ਦੌਰਾਨ ਗੁਰਦੁਆਰਾ ਅਕਾਲ ਬੁੰਗਾ ਗੋਲੀਕਾਂਡ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ …
Read More »ਪੰਜਾਬ ਭਾਜਪਾ ਤਿੰਨ ਲੱਖ ਪੰਜਾਬੀਆਂ ਨੂੰ ਕਰਵਾਏਗੀ ਰਾਮ ਲੱਲਾ ਦੇ ਦਰਸ਼ਨ
ਪਠਾਨਕੋਟ ਤੋਂ ਅਯੁੱਧਿਆ ਲਈ ਪਹਿਲੀ ਰੇਲ ਗੱਡੀ 9 ਫਰਵਰੀ ਨੂੰ ਹੋਵੇਗੀ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਸੂਬੇ ਦੇ ਤਿੰਨ ਲੱਖ ਪੰਜਾਬੀਆਂ ਨੂੰ ਅਯੁੱਧਿਆ ਸਥਿਤ ਭਗਵਾਨ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਵਾਉਣ ਦੀ ਤਿਆਰੀ ਵਿਚ ਹੈ। ਇਸ ਵਿਚ ਪੰਜਾਬ ਦੇ ਆਮ ਲੋਕ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਸ਼ਾਮਲ ਹੋਣਗੇ …
Read More »ਪੰਜਾਬ ਅਤੇ ਹਰਿਆਣਾ ’ਚ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ
ਪੰਜਾਬ ਅਤੇ ਚੰਡੀਗੜ੍ਹ ’ਚ ਹੋਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵੀਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਜ਼ੋਰਦਾਰ ਮੀਂਹ ਪਿਆ ਹੈ। ਪੰਜਾਬ ਅਤੇ ਹਰਿਆਣਾ ਵਿਚ ਪਏ ਇਸ ਮੀਂਹ ਨੇ ਜਿੱਥੇ ਲੋਕਾਂ ਨੂੰ ਰਾਹਤ ਦਿਵਾਈ ਹੈ, ਉਥੇ ਮੀਂਹ ਦੇ ਨਾਲ ਹੋਈ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਦੀ …
Read More »ਪੰਜਾਬ ਵਿਚ ਸਰਕਾਰੀ ਬੱਸਾਂ ’ਚ 52 ਸਵਾਰੀਆਂ ਦੀ ਸ਼ਰਤ ਤੋਂ ਯਾਤਰੀ ਪ੍ਰੇਸ਼ਾਨ
ਬੱਸ ਅੱਡਿਆਂ ’ਤੇ ਸਵਾਰੀਆਂ ਤੇ ਡਰਾਈਵਰਾਂ ਵਿਚਾਲੇ ਤਕਰਾਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਬੱਸਾਂ ਵਿਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫੈਸਲੇ ਨੇ ਸਵਾਰੀਆਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ। ਮੁਲਾਜ਼ਮ ਯੂਨੀਅਨਾਂ ਦੇ ਇਸ ਫੈਸਲੇ ਤੋਂ ਬਾਅਦ ਸਵੇਰੇ-ਸਵੇਰੇ …
Read More »ਸਿਮਰਨਜੀਤ ਸਿੰਘ ਮਾਨ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਸੁਖਪਾਲ ਖਹਿਰਾ ਨੇ ਕੀਤੀ ਨਿਖੇਧੀ
ਕਿਹਾ : ਪੰਜਾਬ ਸਰਕਾਰ ਵੱਲੋਂ ਸਾਡੇ ਮੌਲਿਕ ਅਧਿਕਾਰਾਂ ਦਾ ਕੀਤਾ ਜਾ ਰਿਹਾ ਹੈ ਕਤਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ’ਚ ਨਜ਼ਰਬੰਦ ਕਰਨ ਦੀ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। …
Read More »ਸ਼ੋ੍ਰਮਣੀ ਅਕਾਲੀ ਦਲ ਨੇ ਅਟਾਰੀ ਤੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ
ਸੁਖਬੀਰ ਬਾਦਲ ਨੇ ਅਟਾਰੀ ’ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਅਕਾਲੀ ਦਲ ਦੀ …
Read More »ਭਾਰਤ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ : ਚੇਤਨ ਸਿੰਘ ਜੌੜਾਮਾਜਰਾ
ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ
ਸੁਨਾਮ ਦੀ ਅਦਾਲਤ ਵੱਲੋਂ ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ ’ਤੇ ਲਗਾਈ ਰੋਕ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਨਾਮ ਦੀ ਅਦਾਲਤ ਵਲੋਂ ਸੁਣਾਈ 2 ਸਾਲ ਦੀ ਸਜ਼ਾ …
Read More »ਚੰਡੀਗੜ੍ਹ ’ਚ ਮੇਅਰ ਦੀ ਚੋਣ ਸਬੰਧੀ ‘ਇੰਡੀਆ’ ਗਠਜੋੜ ਨੂੰ ਝਟਕਾ
‘ਆਪ’ ਅਤੇ ਕਾਂਗਰਸ ਨੂੰ ਹਾਈਕੋਰਟ ਨੇ ਨਹੀਂ ਦਿੱਤਾ ਸਟੇਅ-ਪ੍ਰਸ਼ਾਸਨ ਕੋਲੋਂ 3 ਹਫਤਿਆਂ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਸੁਣਵਾਈ ਹੋਈ ਹੈ, ਜਿਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ‘ਇੰਡੀਆ’ ਗਠਜੋੜ ਨੂੰ …
Read More »