ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ। ਖਹਿਰਾ ਦੀ ਮੰਗ ਹੈ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ’ਚ ਨਾਮਜ਼ਦ ਕਰਨਾ ਚਾਹੁੰਦੀ ਹੋਵੇ ਤਾਂ ਉਨ੍ਹਾਂ …
Read More »ਚੰਡੀਗੜ੍ਹ ’ਚ ਹੋਈ ਮੇਅਰ ਦੀ ਚੋਣ ਮਗਰੋਂ ਅਰਵਿੰਦ ਕੇਜਰੀਵਾਲ ਨੇ ਕੀਤਾ ਭਾਜਪਾ ’ਤੇ ਸਿਆਸੀ ਹਮਲਾ
ਕਿਹਾ : ਚੰਡੀਗੜ੍ਹ ’ਚ ਮੇਅਰ ਦੀ ਚੋਣ ਸਮੇਂ ਕੀਤੀ ਗਈ ਦਿਨ ਦਿਹਾੜੇ ਬੇਈਮਾਨੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ …
Read More »‘ਆਪ’ ਵਿਧਾਇਕ ਕੁਲਵੰਤ ਸਿੰਘ ਈਡੀ ਸਾਹਮਣੇ ਹੋਏ ਪੇਸ਼
ਵਿਧਾਇਕ ਕੋਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਜਲੰਧਰ/ਬਿਊਰੋ ਨਿਊਜ਼ : ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਈਡੀ ਦੇ ਜਲੰਧਰ ਸਥਿਤ ਦਫ਼ਤਰ ਵਿਚ ਪੇਸ਼ ਹੋਏ। ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਕੋਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਪੁੱਛਗਿੱਛ ਕੀਤੀ ਗਈ। ਧਿਆਨ ਰਹੇ ਕਿ ਈਡੀ ਨੇ …
Read More »ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਬਣਨਗੇ ਰਾਜ ਸਭਾ ਮੈਂਬਰ
ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਸਿੱਖਿਆ ਸ਼ਾਸ਼ਤਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੀ ਮੈਂਬਰੀ ਲਈ ਨਾਮਜ਼ਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਤਨਾਮ ਸਿੰਘ ਸੰਧੂ ਭਾਰਤ ਦੇ ਪ੍ਰਮੁੱਖ ਸਿੱਖਿਆ ਸ਼ਾਸ਼ਤਰੀਆਂ ਵਿਚੋਂ ਇਕ ਹਨ। …
Read More »ਭਾਜਪਾ ਦੇ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ
ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮਨੋਜ ਸੋਨਕਰ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ‘ਇੰਡੀਆ ਗਠਜੋੜ’ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ …
Read More »ਐਨਜੀਟੀ ਦੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ’ਚ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਰਾਲੀ ਸਾੜਨ ਨਾਲ ਜੁੜੇ ਮਾਮਲਿਆਂ ਵਿਚ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਦੀ ਸਖਤੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਐਕਸ਼ਨ ਵਿਚ ਆ ਗਈ ਹੈ। ਹੁਣ ਪਰਾਲੀ ਸਾੜਨ ਨੂੰ ਰੋਕਣ ਅਤੇ ਉਸਦੇ ਪ੍ਰਬੰਧਨ ਨੂੰ ਲੈ ਕੇ ਨਵੇਂ ਸਿਰੇ ਤੋਂ ਐਕਸ਼ਨ ਪਲਾਨ …
Read More »ਪੰਜਾਬ ਵਿਚ 3 ਆਈਪੀਐਸ ਅਧਿਕਾਰੀਆਂ ਨੂੰ ਬਣਾਇਆ ਗਿਆ ਏਡੀਜੀਪੀ
ਨੀਲਭ ਕਿਸ਼ੋਰ, ਸ਼ਿਵ ਕੁਮਾਰ ਵਰਮਾ ਅਤੇ ਜਸਕਰਨ ਸਿੰਘ ਦੀ ਹੋਈ ਤਰੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀਪੀ) ਅਧਿਕਾਰੀਆਂ ਦੀ ਸੰਖਿਆ ਵਿਚ ਇਜ਼ਾਫਾ ਕਰਦੇ ਹੋਏ ਤਿੰਨ ਨਵੀਆਂ ਤਰੱਕੀਆਂ ਕੀਤੀਆਂ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਵਿਚ ਹੁਣ ਕੁੱਲ 28 ਏਡੀਜੀਪੀ ਅਧਿਕਾਰੀ ਹੋ ਗਏ ਹਨ। ਜਦੋਂ ਕਿ ਪੰਜਾਬ ਵਿਚ …
Read More »ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸਰਵੇ ਕੀਤਾ ਸ਼ੁਰੂ
ਸਰਵੇ ਤੋਂ ਬਾਅਦ ਕਾਂਗਰਸ ਨਾਲ ਗੱਠਜੋੜ ਸਬੰਧੀ ਕੀਤਾ ਜਾਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ। ਇਸ ਸਰਵੇ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਪੰਜਾਬ ’ਚ ਕਾਂਗਰਸ ਪਾਰਟੀ ਨਾਲ ਗੱਠਜੋੜ ਸਬੰਧੀ ਫੈਸਲਾ ਕਰੇਗੀ। ਧਿਆਨ ਰਹੇ ਕਿ ਇੰਡੀਆ …
Read More »ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸਰਕਾਰ ਖਿਲਾਫ ਬੋਲਣ ਵਾਲਿਆਂ ਨੂੰ ਝੂੁਠੇ ਮੁਕੱਦਮਿਆਂ ’ਚ ਫਸਾ ਰਹੀ ਪੁਲਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ …
Read More »