ਰਾਜਾ ਵੜਿੰਗ ਵਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੀ ਗਈ ਹੈ। ਵੜਿੰਗ ਨੇ ਕਿਹਾ ਕਿ ਪਰਨੀਤ ਕੌਰ ਹੁਣ ਪਟਿਆਲਾ ਤੋਂ …
Read More »ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਕੇਸ ਦਰਜ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਲੁਧਿਆਣਾ ‘ਚ ਥਾਣਾ ਸਦਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਪੰਜਾਬ ਅਪਾਰਟਮੈਂਟ ਅਤੇ ਸੰਪਤੀ ਅਧਿਨਿਯਮ ਦੀ ਧਾਰਾ 36 (1) ਦੇ ਤਹਿਤ ਸਦਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਲਾਡਾ ਦਾ 14 ਕਰੋੜ …
Read More »ਗੁਰਬਚਨ ਸਿੰਘ ਭੁੱਲਰ ਦੀ ਪੁਸਤਕ ‘ਬਾਬਾ ਸੋਹਣ ਸਿੰਘ ਭਕਨਾ’ ਲੋਕ ਅਰਪਣ
ਜਲੰਧਰ : ਨਾਮਵਰ ਵਿਦਵਾਨ ਗੁਰਬਚਨ ਸਿੰਘ ਭੁੱਲਰ ਦੀ ਕਲਮ ਤੋਂ ਲਿਖੀ ਪੁਸਤਕ, ‘ਗ਼ਦਰ ਪਾਰਟੀ ਦੇ ਬਾਨੀ: ਬਾਬਾ ਸੋਹਣ ਸਿੰਘ ਭਕਨਾ’ ਦੇਸ਼ ਭਗਤ ਯਾਦਗਾਰ ਕਮੇਟੀ ਨੇ ਦੇਸ਼ ਭਗਤ ਯਾਦਗਾਰ ਹਾਲ ‘ਚ ਲੋਕ-ਅਰਪਣ ਕੀਤੀ। ਇਸ ਮੌਕੇ ਗੁਰਬਚਨ ਸਿੰਘ ਭੁੱਲਰ ਨੇ ਆਪਣੇ ਭੇਜੇ ਸੁਨੇਹੇ ‘ਚ ਕਿਹਾ ਕਿ,’ਮੈਂ ਇਹ ਕਿਤਾਬ ਸੁਹਿਰਦ ਪਾਠਕਾਂ, ਨੌਜਵਾਨ ਪੀੜੀ …
Read More »ਰੁਜ਼ਗਾਰ ਮੰਗਣ ਵਾਲਿਆਂ ਨੂੰ ਮਿਲਦੀਆਂ ਨੇ ਡਾਗਾਂ : ਨਵਜੋਤ ਸਿੰਘ ਸਿੱਧੂ
ਮੋਗਾ ਰੈਲੀ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਭਗਵੰਤ ਮਾਨ ਨੂੰ ਬਹਿਸ ਦੀ ਚੁਣੌਤੀ ਮੋਗਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਤਹਿਤ ਮੋਗਾ ਵਿੱਚ ਰੈਲੀ ਕੀਤੀ ਗਈ ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ‘ਤੇ ਸਿਆਸੀ ਨਿਸ਼ਾਨੇ ਸਾਧੇ। ਨਵਜੋਤ …
Read More »ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ ਗਣਤੰਤਰ ਦਿਵਸ ਮੌਕੇ ਸਮੁੱਚੇ ਪੰਜਾਬ ’ਚ ਕੀਤਾ ਜਾਵੇਗਾ ਟਰੈਕਟਰ ਮਾਰਚ
ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਜਾਵੇਗਾ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨ ਆਗੂਆਂ ਨੇ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ
ਸੁਨਾਮ ਦੀ ਅਦਾਲਤ ਵੱਲੋਂ ਸੁਣਾਈ 2 ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਲਗਾਈ ਰੋਕ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ’ਚ ਹੋਈ ਦੋ ਸਾਲ …
Read More »ਸੁਨੀਲ ਜਾਖੜ ਨੇ ‘ਆਪ’ ਦੇ ਇਕ ਹੋਰ ਮੰਤਰੀ ਖਿਲਾਫ ਲੱਗੇ ਗੰਭੀਰ ਆਰੋਪਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ ‘ਆਪ’ ਦੇ ਮੰਤਰੀ ਖਿਲਾਫ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ’ਚ ਕੈਬਨਿਟ ਮੰਤਰੀ ਬਲਕਾਰ ਸਿੰਘ ’ਤੇ ਗੰਭੀਰ ਆਰੋਪ ਲੱਗੇ ਹਨ। ਇਹ ਆਰੋਪ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ। ਮਜੀਠੀਆ ਵਲੋੋਂ ਆਰੋਪ ਲਗਾਉਂਦਿਆਂ ਦਾਅਵਾ …
Read More »ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਕੇਸ ਦਰਜ – ਪ੍ਰੋਜੈਕਟ ਨੂੰ ਅਧੂਰਾ ਛੱਡਣ ਦੇ ਆਰੋਪ
ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਜਗਦੀਸ਼ ਸਿੰਘ ਗਰਚਾ ਖਿਲਾਫ ਲੁਧਿਆਣਾ ’ਚ ਥਾਣਾ ਸਦਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਪੰਜਾਬ ਅਪਾਰਟਮੈਂਟ ਅਤੇ ਸੰਪਤੀ ਅਧਿਨਿਯਮ ਦੀ ਧਾਰਾ 36 (1) ਦੇ ਤਹਿਤ ਸਦਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਗਲਾਡਾ ਦਾ 14 ਕਰੋੜ …
Read More »ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਚੋਣ ਗਠਜੋੜ ਸਬੰਧੀ ਰਵਨੀਤ ਬਿੱਟੂ ਦੀ ਦੋ ਟੁੱਕ
ਕਿਹਾ : ਕਿਸੇ ਵੀ ਕੀਮਤ ’ਤੇ ‘ਆਪ’ ਨਹੀਂ ਹੋਵੇਗਾ ਗਠਜੋੜ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਦੇ ਚੋਣ ਗਠਜੋੜ ਦੇ ਸਵਾਲ ’ਤੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਰੜਾ ਜਵਾਬ ਦਿੱਤਾ ਹੈ। ਬਿੱਟੂੁ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ …
Read More »ਚੰਡੀਗੜ੍ਹ ’ਚ 30 ਜਨਵਰੀ ਨੂੰ ਹੋਵੇਗੀ ਮੇਅਰ ਦੀ ਚੋਣ
ਹਾਈਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਕਰਵਾਉਣ ਲਈ ਯੂਟੀ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ …
Read More »