ਪੰਜਾਬ ਕੈਬਨਿਟ ਨੇ ਔਲਖ ਦੇ ਨਾਮ ’ਤੇ ਲਗਾਈ ਮੋਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਨਵੇਂ ਚੇਅਰਮੈਨ ਆਈ.ਪੀ.ਐਸ. ਜਤਿੰਦਰ ਸਿੰਘ ਔਲਖ ਹੋਣਗੇ। ਪੰਜਾਬ ਕੈਬਨਿਟ ਨੇ ਜਤਿੰਦਰ ਸਿੰਘ ਔਲਖ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ …
Read More »ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਦਾ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸਨਮਾਨ
ਗੁਰੂ ਸਾਹਿਬ ਦੀ ਰਹਿਮਤ ਸਦਕਾ ਮੈਨੂੰ ਮਿਲੀ ਵੱਡੀ ਸੇਵਾ : ਬੁੱਟਰ ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੀਡੀਆ ਸਲਾਹਕਾਰ ਵਜੋਂ ਸੇਵਾ ਨਿਭਾਅ ਰਹੇ ਨਾਮਵਰ ਪੱਤਰਕਾਰ ਅਤੇ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਦਾ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ …
Read More »ਆਮ ਆਦਮੀ ਪਾਰਟੀ ਵੱਲੋਂ ਰੱਦ ਕੀਤੇ ਗਏ ਰਾਸ਼ਨ ਕਾਰਡ ਮੁੜ ਤੋਂ ਹੋਏ ਬਹਾਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ …
Read More »ਆਮ ਆਦਮੀ ਪਾਰਟੀ ਨੇ ਪੰਜਾਬ ’ਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਕੀਤਾ ਫੈਸਲਾ
‘ਆਪ’ ਨੇ 13 ਲੋਕ ਸਭਾ ਸੀਟਾਂ ਲਈ 39 ਉਮੀਦਵਾਰਾਂ ਦੇ ਨਾਮ ਕੀਤੇ ਸ਼ੌਰਟ ਲਿਸਟ ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਆ ਗੱਠਜੋੜ ’ਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਪੰਜਾਬ ’ਚ ਅਲੱਗ-ਅਲੱਗ ਚੋਣ ਮੈਦਾਨ ’ਚ ਉਤਰਨਗੀਆਂ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪਾਰਟੀ ਵੱਲੋਂ ਪੰਜਾਬ ਦੀਆਂ …
Read More »ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ’ਚੋਂ ਕੀਤਾ ਗਿਆ ਮੁਅੱਤਲ- ਰਾਜਾ ਵੜਿੰਗ ਵਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੀ ਗਈ ਹੈ। ਵੜਿੰਗ ਨੇ ਕਿਹਾ ਕਿ ਪਰਨੀਤ ਕੌਰ ਹੁਣ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ …
Read More »ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ
ਪਰਾਲੀ ਸਾੜਨ ਤੋਂ ਰੋਕਣ ਲਈ ਬਣਾਇਆ ਪਲਾਨ ਪੇਸ਼ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਤਿਆਰ ਕੀਤੇ ਗਏ ਐਕਸ਼ਨ ਪਲਾਨ ਨੂੰ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਝਟਕਾ ਦਿੱਤਾ ਹੈ। ਐਨਜੀਟੀ ਨੇ ਸਰਕਾਰ ਨੂੰ ਸੋਧੇ ਹੋਏ ਪਲਾਨ ਨੂੰ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੂੰ ਦੇਣ ਦੇ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਜਰੀਵਾਲ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਪ੍ਰੋਫੈਸਰ ਭੁੱਲਰ ਦੀ ਰਿਹਾਈ ਮਾਮਲੇ ’ਚ ਕੇਜਰੀਵਾਲ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ’ਚ ਨਜ਼ਰਬੰਦ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ …
Read More »ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਹੋਰ ਵਧੀਆਂ ਮੁਸ਼ਕਿਲਾਂ
ਵਿਜੀਲੈਂਸ ਨੇ ਧਰਮਸੋਤ ਦੇ ਓਐਸਡੀ ਰਹੇ ਵਿਅਕਤੀ ਨੂੰ ਬਣਾਇਆ ਗਵਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਹੋਏ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ’ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਕਿਉਂਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ ਦੇ ਓਐਸਡੀ ਰਹੇ ਰਿਟਾਇਰਡ ਅਧਿਕਾਰੀ ਚਮਕੌਰ ਸਿੰਘ …
Read More »ਹਰਿਆਣਾ, ਪੰਜਾਬ ਅਤੇ ਹਿਮਾਚਲ ’ਚ ਈਡੀ ਦੀ ਰੇਡ – ਭੁਪਿੰਦਰ ਹੁੱਡਾ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਹੋ ਰਹੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਰੇਡ ਕੀਤੀ ਹੈ। ਇਹ ਰੇਡ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕੀਤੀ ਗਈ ਹੈ। ਈਡੀ ਦੀ ਟੀਮ ਹਰਿਆਣਾ, ਪੰਜਾਬ ਅਤੇ ਹਿਮਾਚਲ ਦੀਆਂ ਕਰੀਬ …
Read More »ਪੰਜਾਬ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾਈ
ਹਿਮਾਚਲ ਵਿਚ ਮੀਂਹ ਅਤੇ ਬਰਫਵਾਰੀ ਦਾ ਅਨੁਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਨੇ ਠੰਡ ਹੋਰ ਵਧਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਵਿਚ ਅੱਜ ਮੰਗਲਵਾਰ ਸਵੇਰੇ ਵੀ ਧੁੰਦ ਛਾਈ ਰਹੀ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਹਰਿਆਣਾ ਵਿਚ ਕਈ ਥਾਵਾਂ ’ਤੇ ਧੁੰਦ ਕਾਰਨ ਵਿਜੀਬਿਲਟੀ ਜ਼ੀਰੋ …
Read More »