ਟੋਲ ਪਲਾਜ਼ਿਆਂ ’ਤੇ ਤਿੰਨ ਘੰਟੇ ਬਿਨਾ ਟੈਕਸ ਦਿੱਤਿਆਂ ਲੰਘਦੀਆਂ ਰਹੀਆਂ ਗੱਡੀਆਂ ਚੰਡੀਗੜ੍ਹ/ਬਿਊੂਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਸੰਗਠਨਾਂ ਵੱਲੋਂ ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ 3 ਘੰਟਿਆਂ ਲਈ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ …
Read More »ਪੰਜਾਬ ਦੇ ਸ਼ਹੀਦ ਅਗਨੀਵੀਰ ਅਜੇ ਸਿੰਘ ਦਾ ਹੋਇਆ ਅੰਤਿਮ ਸਸਕਾਰ
ਪਿਤਾ ਚਰਨਜੀਤ ਸਿੰਘ ਨੇ ਦਿੱਤੀ ਚਿਤਾ ਨੂੰ ਮੁੱਖ ਅਗਨੀ ਲੁਧਿਆਣਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਅਜੇ ਸਿੰਘ ਦਾ ਅੰਤਿਮ ਸਸਕਾਰ ਅੱਜ ਫੌਜੀ ਸਨਮਾਨਾਂ ਦੇ ਨਾਲ ਉਸਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ’ਚ ਕੀਤਾ ਗਿਆ। ਸ਼ਹੀਦ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ …
Read More »ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
ਹਥਿਆਰ ਦੀ ਸਫ਼ਾਈ ਕਰਦੇ ਸਮੇਂ ਚੱਲੀ ਗੋਲੀ ਲੁਧਿਆਣਾ/ਬਿਊਰੋ ਨਿਊਜ਼ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਅਮਲੇ ’ਚ ਤਾਇਨਾਤ ਸੁਰੱਖਿਆ ਮੁਲਾਜ਼ਮ ਦੀ ਸ਼ੱਕੀ ਹਾਲਤ ਗੋਲ਼ੀ ਲੱਗਣ ਨਾਲ ਮੌਤ ਹੋ ਗਈ। 32 ਸਾਲਾ ਸੀਆਈਐੱਸਐੱਫ ਦਾ ਜਵਾਨ ਸੰਦੀਪ ਕੁਮਾਰ ਯੂਪੀ ਦੇ ਜ਼ਿਲ੍ਹਾ ਮੁਜ਼ੱਫਰਪੁਰ ਦੇ ਪਿੰਡ ਰਾਜਪੁਰ ਦਾ ਰਹਿਣ ਵਾਲਾ ਸੀ ਅਤੇ …
Read More »ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ’ਚ ਸ਼ਾਮਲ ਹੋਣ ਦਾ ਕੀਤਾ ਐਲਾਨ
ਕਿਹਾ : ਕੋਈ ਪਾਰਟੀ ਜਾਂ ਵਿਅਕਤੀ ਜਾਵੇ ਜਾਂ ਨਾ ਜਾਵੇ ਮੈਂ ਤਾਂ ਜ਼ਰੂਰ ਜਾਵਾਂਗਾ ਜਲੰਧਰ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਸਾਬਕਾ ਦਿੱਗਜ਼ ਗੇਂਦਬਾਜ਼ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ 22 ਜਨਵਰੀ ਨੂੰ ਅਯੁੱਧਿਆ ਵਿਖੇ ਰਾਮ ਮੰਦਿਰ ਦੇ ਹੋ ਰਹੇ ਉਦਘਾਟਨੀ ਸਮਾਗਮ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ …
Read More »ਬਿਕਰਮ ਸਿੰਘ ਮਜੀਠੀਆ ਨੇ ਅਮਰਜੋਤ ਸਿੰਘ ਸੰਧੋਆ ਨੂੰ ਬਲੈਕਲਿਸਟ ਕਰਨ ਦੀ ਕੀਤੀ ਮੰਗ
ਕਿਹਾ : ਸੰਦੋਆ ਕਾਰਨ ਅੰਤਰਾਰਾਸ਼ਟਰੀ ਪੱਧਰ ’ਤੇ ਭਾਰਤ ਹੋਇਆ ਸ਼ਰਮਸ਼ਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਆਗੂ ਅਮਰਜੀਤ ਸਿੰਘ ਸੰਦੋਆ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੇ ਆਗੂ ਨੂੰ ਬਲੈਕ ਲਿਸਟ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ …
Read More »ਲੁਧਿਆਣਾ ਦੇ ਅਗਨਵੀਰ ਅਜੈ ਸਿੰਘ ਦੀ ਸ਼ਹਾਦਤ ’ਤੇ ਮੁੱਖ ਮੰਤਰੀ ਭਗਵੰਤ ਨੇ ਪ੍ਰਗਟਾਇਆ ਦੁੱਖ
ਕਿਹਾ : ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਦੇਵੇਗੀ ਵਿੱਤੀ ਸਹਾਇਤਾ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਸਰਦਾਰਾ ਦਾ ਅਜੈ ਸਿੰਘ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਬਾਰਡਰ ’ਤੇ ਵਿਛਾਈ ਬਾਰੂਦੀ ਸੁਰੰਗ ਫਟਣ ਕਾਰਨ ਵੀਰਵਾਰ ਨੂੰ ਸ਼ਹੀਦ ਹੋ ਗਿਆ ਸੀ। ਸ਼ਹੀਦ ਅਜੈ ਸਿੰਘ ਦੀ ਸ਼ਹਾਦਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਰਿਮਾਂਡ ਦੋ ਦਿਨਾਂ ਲਈ ਹੋਰ ਵਧਿਆ
ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਧਰਮਸੋਤ ਨੂੰ ਕੀਤਾ ਗਿਆ ਸੀ ਗਿ੍ਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜੰਗਲਾਤ ਵਿਭਾਗ ਨਾਲ ਜੁੜੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਈਡੀ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ’ਚ ਈਡੀ …
Read More »ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ
ਹੁਸ਼ਿਆਰਪੁਰ ਦੇ ਰਹਿਣ ਵਾਲੇ ਐਡਵੋਕੇਟ ਧੰਨਾ ਸੁਰੇਸ਼ ਅਰੋੜਾ ਦੀ ਲੈਣਗੇ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਨਵਾਂ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਸਮਾਜਸੇਵੀ ਹਲਕਿਆਂ ’ਚ …
Read More »ਨਵਜੋਤ ਸਿੱਧੂ ਨੇ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਲੋਕ ਸਭਾ ਚੋਣ ਲੜਨ ’ਤੇ ਲਗਾਇਆ ਵਿਰਾਮ
ਕਿਹਾ : ਕੈਂਸਰ ਨਾਲ ਜੂਝ ਰਹੀ ਨਵਜੋਤ ਕੌਰ ਦਾ ਚੱਲ ਰਿਹਾ ਹੈ ਇਲਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਪਟਿਆਲਾ ਤੋਂ ਲੋਕ ਸਭਾ ਚੋਣ ਲੜਨ ’ਤੇ ਵਿਰਾਮ ਲਗਾ ਦਿੱਤਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਸੀ ਕਿ ਡਾ. …
Read More »ਐਸਈਐਲ ਟੈਕਸਟਾਈਲ ਕੰਪਨੀ ਦਾ ਮਾਲਕ ਨੀਰਜ ਸਲੂਜਾ ਗਿ੍ਰਫ਼ਤਾਰ
1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ’ਚ ਸਲੂਜਾ ਖਿਲਾਫ ਦਰਜ ਹੋਈ ਸੀ ਐਫਆਈਆਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਕੱਪੜਾ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਿਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ ਹੈ। 6 ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ …
Read More »