ਡਰਾਉਣ ਧਮਕਾਉਣ ਨਾਲ ਸਬੰਧਤ ਫੌਜਦਾਰੀ ਕੇਸ ਵਿੱਚ ਮਿਲੀ ਰਾਹਤ ਭੁਲੱਥ : ਕਪੂਰਥਲਾ ਦੀ ਅਦਾਲਤ ਨੇ ਡਰਾਉਣ ਧਮਕਾਉਣ ਨਾਲ ਸਬੰਧਤ ਫੌਜਦਾਰੀ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜੁਡੀਸ਼ਲ ਮੈਜਿਸਟਰੇਟ (ਪਹਿਲਾ ਦਰਜਾ) ਸੁਪ੍ਰੀਤ ਕੌਰ ਨੇ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਨੂੰ ਇਕ ਲੱਖ ਰੁਪਏ …
Read More »ਕਮਿਊਨਿਸਟ ਪਾਰਟੀ ਵੱਲੋਂ ਭਾਜਪਾ ਨੂੰ ਸੱਤਾ ‘ਚੋਂ ਬਾਹਰ ਕਰਨ ਦਾ ਸੱਦਾ
ਭਾਜਪਾ ‘ਤੇ ਲੋਕਾਂ ਦੀ ਭਾਈਚਾਰਕ ਸਾਂਝ ਤੋੜਨ ਦੀਆਂ ਸਾਜਿਸ਼ ਰਚਣ ਦਾ ਆਰੋਪ ਨਿਹਾਲ ਸਿੰਘ ਵਾਲਾ/ਬਿਊਰੋ ਨਿਊਜ਼ : ਤਖਤੂਪੁਰਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਸਿਆਸੀ ਕਾਨਫਰੰਸ ਮੌਕੇ ਕਾਮਰੇਡ ਜੋਗਿੰਦਰ ਸਿੰਘ ਤਖਤੂਪੁਰਾ, ਕਾਮਰੇਡ ਸਤਵੰਤ ਸਿੰਘ ਖੋਟੇ ਅਤੇ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਗੱਠਜੋੜ ਕਰਕੇ ਭਾਜਪਾ ਨੂੰ ਸੱਤਾ ‘ਚੋਂ …
Read More »ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਐੱਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਰੂਪਨਗਰ ‘ਚ ਗ਼ੈਰਕਾਨੂੰਨੀ ਖਣਨ ਮਾਮਲੇ ‘ਚ ਸਬੰਧਤ ਧਿਰਾਂ ਤੋਂ 11 ਮਾਰਚ ਤੱਕ ਜਵਾਬ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੇ ਹੋਰਾਂ ਵੱਲੋਂ ਪੰਜਾਬ ਦੇ ਰੂਪਨਗਰ ‘ਚ ਗੈਰਕਾਨੂੰਨੀ ਖਣਨ ਦੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੂਬਾ ਸਰਕਾਰ, ਸਬੰਧਤ ਜ਼ਿਲ੍ਹਾ ਮੈਜਿਸਟਰੇਟ ਤੇ ਹੋਰ ਸਬੰਧਤ …
Read More »ਕਿਸਾਨ ਜਥੇਬੰਦੀਆਂ ਵਿਚਾਲੇ ਏਕਤਾ ਦਾ ਅਮਲ ਸਿਰੇ ਚੜ੍ਹਿਆ
ਬਲਬੀਰ ਸਿੰਘ ਰਾਜੇਵਾਲ ਨਾਲ ਸਬੰਧਤ ਪੰਜ ਕਿਸਾਨ ਜਥੇਬੰਦੀਆਂ ਦੀ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸੀ ਜਲੰਧਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚਾਲੇ ਏਕਤਾ ਦਾ ਅਮਲ ਸਿਰੇ ਚੜ੍ਹ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਬਲਬੀਰ ਸਿੰਘ ਰਾਜੇਵਾਲ ਗਰੁੱਪ ਨਾਲ ਸਬੰਧਤ ਪੰਜ ਜਥੇਬੰਦੀਆਂ ਨਾਲ ਸਾਂਝੀ …
Read More »ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਸਾਥੀਆਂ ਖਿਲਾਫ ਕੇਸ
ਬਸੀ ਪਠਾਣਾਂ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਹਦਾਇਤ ਤੋਂ ਬਾਅਦ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਾਬੀ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਵਿਚ ਸਿਰ ਵਿਚ ਸੱਟ ਲੱਗਣ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਸਤਵਿੰਦਰ ਬੁੱਗਾ ਅਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ …
Read More »ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਸੰਮੇਲਨ ਮੁਲਤਵੀ
ਹੁਣ 5 ਫਰਵਰੀ ਤੋਂ ਸ਼ੁਰੂ ਹੋਵੇਗਾ ਇਹ ਸੰਮੇਲਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 18 ਤੋਂ 24 ਜਨਵਰੀ ਤੱਕ ਅੰਮ੍ਰਿਤਸਰ ਵਿੱਚ ਹੋਣ ਵਾਲੇ ਰੰਗਲਾ ਪੰਜਾਬ ਟੂਰਿਜ਼ਮ ਸਮਿਟ ਨੂੰ ਮੁਲਤਵੀ ਕਰਨ ਦਾ ਫੈਸਲਾ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਸਥਾਨਿਕ ਟੂਰਿਜ਼ਮ ਸਮਿਟ ਦੀ ਥਾਂ ਹੁਣ ਫਿਲਹਾਲ ਕੌਮਾਂਤਰੀ ਸੈਰ ਸਪਾਟਾ ਵਪਾਰ ਮੇਲੇ …
Read More »ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਲਾਸਾਨੀ ਅਤੇ ਪ੍ਰੇਰਨਾਦਾਇਕ: ਜਥੇਦਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …
Read More »‘ਆਪ’ ਨੂੰ ਸੱਤਾ ਤੋਂ ਲਾਂਭੇ ਕਰੇਗੀ ਕਾਂਗਰਸ : ਯਾਦਵ
ਅਮਨ-ਕਾਨੂੰਨ ਦੀ ਸਥਿਤੀ ‘ਤੇ ਵੜਿੰਗ ਅਤੇ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਕੁਰਾਲੀ ਨੇੜੇ ਪਡਿਆਲਾ ਬਾਈਪਾਸ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਕੀਤੀ ਰੈਲੀ ਵਿਚ ਪੰਜਾਬ ਦੇ ਹਿੱਤਾਂ ਲਈ ਸਮੁੱਚੇ ਪੰਜਾਬੀਆਂ …
Read More »‘ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਕਾਰਗਰ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਸਨਮਾਨ ਮੁੱਖ ਮੰਤਰੀ ਨੇ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਗਮਾ ਜੇਤੂਆਂ ਨੂੰ 34 ਕਰੋੜ ਰੁਪਏ ਦੇ ਨਗ਼ਦ ਇਨਾਮ ਵੰਡੇ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ ‘ਚ …
Read More »ਨਵਜੋਤ ਸਿੱਧੂ ਨੇ ਵਿਰੋਧੀ ਧਿਰਾਂ ਸਣੇ ਕਾਂਗਰਸ ਨੂੰ ਲਾਏ ਰਗੜੇ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਵਿਚਾਰਾਂ ਦੀ ਹੈ ਤੇ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ। ਉਨ੍ਹਾਂ ਕਿਹਾ ਕਿ ਉਹ ਉਸ ਹਰ ਸ਼ਖ਼ਸ ਖ਼ਿਲਾਫ਼ ਬੋਲਣਗੇ ਜਿਸ ਨੇ ਪੰਜਾਬ ਨੂੰ ਗਹਿਣੇ ਰੱਖ ਕੇ ਆਪਣੀਆਂ ਤਿਜੌਰੀਆਂ ਭਰੀਆਂ …
Read More »