Breaking News
Home / ਪੰਜਾਬ (page 2)

ਪੰਜਾਬ

ਪੰਜਾਬ

ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ

ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਾਲ ਕਮੇਡੀ ’ਚ ਵਾਪਸੀ ਕਰ ਰਹੇ ਹਨ। ਇਸ ਕਮੇਡੀ ਸ਼ੋਅ ਦਾ ਨਵਾਂ ਸੀਜਨ 21 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ …

Read More »

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਮੰਗੀ

ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਦਰਮਿਆਨ ਚੱਲ ਰਹੀ ਜੰਗ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ …

Read More »

ਸੀਐਮ ਯੋਗਸ਼ਾਲਾ ’ਚ ਨਹੀਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ

ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਭਾਲੀ ਸੀਐਮ ਯੋਗਸ਼ਾਲਾ ਦੀ ਕਮਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਸਥਿਤ ਪੀਏਪੀ ਗਰਾਊਂਡ ’ਚ ਵੀਰਵਾਰ ਨੂੰ ਸੀਐਮ ਯੋਗਸ਼ਾਲਾ ਦੇ ਨਾਮ ’ਤੇ ਇਕ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ …

Read More »

ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ

ਮੰਗਾਂ ਨਾ ਮੰਨਣ ’ਤੇ ਪੰਜਾਬ ਵਿੱਚ ਪੂਰਨ ਤੌਰ ’ਤੇ ਬੱਸਾਂ ਦਾ ਹੋਵੇਗਾ ਚੱਕਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਨੂੰ ਦੇਖਦਿਆਂ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਚੰਡੀਗੜ੍ਹ ਵਿੱਚ ਜਥੇਬੰਦੀ ਦੇ ਸੂਬਾ ਚੇਅਰਮੈਨ …

Read More »

ਮੰਤਰੀ ਡਾ. ਰਵਜੋਤ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਕੀਤੀ ਸ਼ਿਕਾਇਤ

  ਡਾ. ਰਵਜੋਤ ਸਿੰਘ ਨੇ ਕਿਹਾ : ਸ਼ੋਸ਼ਲ ਮੀਡੀਆ ’ਤੇ ਫੋਟੋਆਂ ਦੇਖ ਕੇ ਬਹੁਤ ਦੁੱਖ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮੰਤਰੀ ਡਾ. ਰਵਜੋਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਮਜੀਠੀਆ ਵਲੋਂ ਮੰਤਰੀ ਡਾ. ਰਵਜੋਤ …

Read More »

ਲੁਧਿਆਣਾ ’ਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਪੁਲਿਸ ਵਿਚਾਲੇ ਝੜਪ

  ਆਸ਼ੂ ਨੇ ਕਿਹਾ : ਪੰਜਾਬ ਪੁਲਿਸ ਧੱਕੇਸ਼ਾਹੀ ’ਤੇ ਉਤਰੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 19 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਅੱਜ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੱਥੋਪਾਈ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲੁਧਿਆਣਾ ਦੇ ਜਵਾਹਰ …

Read More »

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ ਭਲਕੇ 19 ਜੂਨ ਨੂੰ

  ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ …

Read More »

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ ਭਲਕੇ 19 ਜੂਨ ਨੂੰ

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ ਗਿਆ …

Read More »

ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।

Read More »

ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਮੰਗੀ ਨਸ਼ਾ ਤਸਕਰਾਂ ’ਤੇ ਪੁਲਿਸ ਕਾਰਵਾਈ ਬਾਰੇ ਫੀਡਬੈਕ

ਹਿੰਦੀ ’ਚ ਪ੍ਰੋਫਾਰਮਾ ਭੇਜਣ ਕਰਕੇ ਹੋਈ ਆਲੋਚਨਾ, ਫਿਰ ਪ੍ਰੋਫਾਰਮਾ ਪੰਜਾਬੀ ’ਚ ਬਣਵਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਹਕੀਕਤ ਜਾਨਣ ਲਈ ਪੰਚਾਇਤਾਂ ਤੋਂ ਫੀਡਬੈਕ ਮੰਗੀ ਹੈ। ਪੰਚਾਇਤਾਂ ਨੂੰ ਬਾਕਾਇਦਾ ਪ੍ਰੋਫਾਰਮਾ ਭੇਜਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਕਾਲਮ ਬਣਾਏ ਗਏ ਹਨ, ਜੋ ਪੰਚਾਇਤਾਂ ਨੇ ਪੂਰੇ ਵੇਰਵੇ ਸਹਿਤ ਭਰਨੇ ਹਨ। ਪੰਚਾਇਤ, ਸਰਪੰਚ, ਪੰਚ ਤੋਂ ਇਲਾਵਾ ਪਿੰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਵੀ ਆਪਣੀ ਰਾਇ ਇਸ ਪ੍ਰੋਫਾਰਮੇ ਵਿਚ ਦੇਣੀ ਹੋਵੇਗੀ। ਜਾਣਕਾਰੀ ਅਨੁਸਾਰ ਸਰਕਾਰ ਨੇ ਪੰਚਾਇਤਾਂ ਤੋਂ 24 ਜੂਨ ਤੱਕ ਰਿਪੋਰਟ ਮੰਗੀ ਹੈ। ਇਹ ਪ੍ਰੋਫਾਰਮਾ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰੋਫਾਰਮਾ ਹਿੰਦੀ ਵਿਚ ਜਾਰੀ ਕੀਤੇ ਜਾਣ ਨੂੰ ਲੈ ਕੇ ਸਰਕਾਰ ਦੀ ਸੋਸ਼ਲ ਮੀਡੀਆਂ ’ਤੇ ਆਲੋਚਨਾ ਵੀ ਹੋ ਰਹੀ ਹੈ। ਦੱਸਿਆ ਜਾਂਦਾ ਹੈ ਕਿ ਆਲੋਚਨਾ ਹੋਣ ਤੋਂ ਬਾਅਦ ਸਰਕਾਰ ਨੇ ਪੰਜਾਬੀ ਵਿਚ ਵੀ ਪ੍ਰੋਫਾਰਮਾ ਤਿਆਰ ਕਰ ਲਿਆ ਹੈ।

Read More »