ਪਰਵਿੰਦਰ ਕੌਰ ਨੇ ਐੱਨਆਰਆਈ ਸਭਾ ਦੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ …
Read More »ਸੰਯੁਕਤ ਕਿਸਾਨ ਮੋਰਚਾ ਤੇ 18 ਜਥੇਬੰਦੀਆਂ ਵੱਲੋਂ ਕੇਂਦਰ ਖਿਲਾਫ ਮਹਾਰੈਲੀ
ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਕਿਸਾਨ ਮਹਾਪੰਚਾਇਤ ਰੈਲੀ ਕਰਵਾਈ ਗਈ। ਆਗੂਆਂ ਨੇ ਕਿਹਾ ਕਿ ਦੋਵੇਂ ਫੋਰਮਾਂ …
Read More »ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਅੱਗੇ ਹੋਏ ਪੇਸ਼
ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਅੱਗੇ ਹੋਏ ਪੇਸ਼ ਕਿਹਾ : ਅਨੁਸ਼ਾਸਨ ਸਭ ਲਈ ਹੋਵੇ, ਕਿਸੇ ਇਕ ਵਿਅਕਤੀ ਲਈ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਅੱਗੇ ਪੇਸ਼ ਹੋਏ। ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ …
Read More »ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਸੁਣਵਾਈ ਟਲੀ
ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਸੁਣਵਾਈ ਟਲੀ ਅਗਲੀ ਸੁਣਵਾਈ ਹੁਣ ਭਲਕੇ 12 ਜਨਵਰੀ ਨੂੰ ਕਪੂਰਥਲਾ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਡਰੱਗ ਤਸਕਰੀ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ। ਸੁਖਪਾਲ ਸਿੰਘ ਖਹਿਰਾ ਵਿਰੁੱਧ ਕਪੂਰਥਲਾ ਜ਼ਿਲ੍ਹੇ ਵਿਚ ਪੈਂਦੇ ਥਾਣਾ ਸੁਭਾਨਪੁਰ ਵਿਖੇ ਦਰਜ …
Read More »ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ’ਚ ਕੜਾਕੇ ਦੀ ਠੰਡ
ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ’ਚ ਕੜਾਕੇ ਦੀ ਠੰਡ ਧੁੰਦ ਦੇ ਚੱਲਦਿਆਂ ਉਡਾਣਾਂ ਅਤੇ ਰੇਲ ਗੱਡੀਆਂ ਹੋ ਰਹੀਆਂ ਲੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ, ਹਰਿਆਣਾ, ਯੂਪੀ ਤੇ ਰਾਜਸਥਾਨ ਸਣੇ ਪੂਰੇ ਉਤਰੀ ਭਾਰਤ ’ਚ ਕੜਾਕੇ ਦੀ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ ਪੈ ਰਹੀ ਧੁੰਦ ਦੇ ਚੱਲਦਿਆਂ ਹਵਾਈ ਉਡਾਣਾਂ ਅਤੇ ਰੇਲ …
Read More »ਅਮਰੀਕਾ ਦੇ ਨਿਊਜਰਸੀ ਸੂਬੇ ’ਚ ਨੀਨਾ ਸਿੰਘ ਬਣੀ ਪਹਿਲੀ ਸਿੱਖ ਬੀਬੀ ਮੇਅਰ
ਅਮਰੀਕਾ ਦੇ ਨਿਊਜਰਸੀ ਸੂਬੇ ’ਚ ਨੀਨਾ ਸਿੰਘ ਬਣੀ ਪਹਿਲੀ ਸਿੱਖ ਬੀਬੀ ਮੇਅਰ ਨੀਨਾ ਸਿੰਘ ਨੇ ਇਸ ਨੂੰ ਦੱਸਿਆ ਬਹੁਤ ਵੱਡਾ ਸਨਮਾਨ ਨਿਊਜਰਸੀ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਸੂਬੇ ’ਚ ਭਾਰਤੀ-ਅਮਰੀਕੀ ਸਿੱਖ ਬੀਬੀ ਨੀਨਾ ਸਿੰਘ ਪਹਿਲੀ ਸਿੱਖ ਮੇਅਰ ਬਣੀ ਹੈ। ਨੀਨਾ ਸਿੰਘ ਨੇ ਨਿਊਜਰਸੀ ਸੂਬੇ ਦੇ ਮਿੰਟਗੁਮਰੀ ਟਾਊਨਸ਼ਿਪ ਦੀ ਮੇਅਰ ਵਜੋਂ ਸਹੁੰ …
Read More »ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ, 2000 ਪੁਲਸ ਕਰਮਚਾਰੀ ਤਾਇਨਾਤ, 1500 CCTV ਕੈਮਰਿਆਂ ਨਾਲ ਨਿਗਰਾਨੀ ਮੋਹਾਲੀ / ਬਿਊਰੋ ਨੀਊਜ਼ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਮੈਚ ਵੀਰਵਾਰ ਨੂੰ ਪੰਜਾਬ ਦੇ ਮੋਹਾਲੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਮੁਹਾਲੀ ਵਿੱਚ ਪੁਲੀਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲੀਸ ਟੀਮਾਂ ਸੀਸੀਟੀਵੀ …
Read More »ਰਾਧਾ ਸੁਆਮੀ ਸਤਿਸੰਗ ਭਵਨ ‘ਤੇ ਜ਼ਮੀਨ ਹੜੱਪਣ ਅਤੇ ਨਾਜਾਇਜ਼ ਮਾਈਨਿੰਗ ਦੇ ਦੋਸ਼, ਪੰਜਾਬ ਸਰਕਾਰ ਨੂੰ ਨੋਟਿਸ
ਰਾਧਾ ਸੁਆਮੀ ਸਤਿਸੰਗ ਭਵਨ ‘ਤੇ ਜ਼ਮੀਨ ਹੜੱਪਣ ਅਤੇ ਨਾਜਾਇਜ਼ ਮਾਈਨਿੰਗ ਦੇ ਦੋਸ਼, ਪੰਜਾਬ ਸਰਕਾਰ ਨੂੰ ਨੋਟਿਸ ਚੰਡੀਗੜ੍ਹ / ਬਿਊਰੋ ਨੀਊਜ਼ ਪਟੀਸ਼ਨਰ ਨੇ ਦੋਸ਼ ਲਾਇਆ ਸੀ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਖ-ਵੱਖ ਸਾਧਨਾਂ ਰਾਹੀਂ ਆਪਣੇ ਅਧੀਨ ਖੇਤਰ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਧੁੱਸੀ ਬੰਨ੍ਹ ਦੀ ਉਸਾਰੀ ਤੋਂ ਬਾਅਦ …
Read More »ਗੈਂਗਸਟਰ ਹੈਰੀ ਮੋੜ ਦੇ ਘਰ ਨੂੰ ਸੀਲ ਕਰਨ ਲਈ NIA ਪਹੁੰਚੀ ਬਠਿੰਡਾ, ਮੋੜ ਉਤੇ ਦੋਹਰੇ ਕਤਲ ਦਾ ਦੋਸ਼ ਹੈ
ਗੈਂਗਸਟਰ ਹੈਰੀ ਮੋੜ ਦੇ ਘਰ ਨੂੰ ਸੀਲ ਕਰਨ ਲਈ NIA ਪਹੁੰਚੀ ਬਠਿੰਡਾ, ਮੋੜ ਉਤੇ ਦੋਹਰੇ ਕਤਲ ਦਾ ਦੋਸ਼ ਹੈ ਬਠਿੰਡਾ / ਬਿਊਰੋ ਨੀਊਜ਼ ਗੈਂਗਸਟਰ ਹੈਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਲਹਿਰਾ ਮੁਹੱਬਤ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ। ਇਸ ਗੈਂਗਸਟਰ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਦਿੱਲੀ ਪੁਲਿਸ …
Read More »ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ
ਚੰਡੀਗੜ੍ਹ, : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ …
Read More »