Breaking News
Home / ਪੰਜਾਬ (page 206)

ਪੰਜਾਬ

ਪੰਜਾਬ

ਨਵਜੋਤ ਸਿੱਧੂ ਨੇ ਹੁਸ਼ਿਆਰਪੁਰ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਡਾਕੂ

ਸਿੱਧੂ ਨੇ ਆਪਣੀ ਹੀ ਪਾਰਟੀ ਦੇ ਆਗੂਆਂ ’ਤੇ ਵੀ ਸਾਧਿਆ ਨਿਸ਼ਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ’ਚ ਰੈਲੀ ਕੀਤੀ। ਰੈਲੀ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਜਮ ਕੇ ਵਰ੍ਹੇ। …

Read More »

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਜ਼ਮਾਨਤ

ਪੁਲਿਸ ਨੇ ਰਿਕਾਰਡ ਨਹੀਂ ਕੀਤਾ ਪੇਸ਼, ਮਾਮਲੇ ਦੀ ਅਗਲੀ ਸੁਣਵਾਈ 11 ਜਨਵਰੀ ਨੂੰ ਕਪੂਰਥਲਾ/ਬਿਊਰੋ ਨਿਊਜ਼ : ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਇਕ ਵਾਰ ਫਿਰ ਤੋਂ ਟਲ ਗਈ। ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਥਰਮਲ ਪਲਾਂਟ ਖਰੀਦ ਮਾਮਲੇ ’ਚ ਵਿਰੋਧੀਆਂ ਨੂੰ ਦਿੱਤਾ ਕਰਾਰ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਥਰਮਲ ਪਲਾਂਟ ਖਰੀਦ ਮਾਮਲੇ ’ਚ ਵਿਰੋਧੀਆਂ ਨੂੰ ਦਿੱਤਾ ਕਰਾਰ ਜਵਾਬ ਕਿਹਾ : ਬਾਕੀ ਦੋ ਥਰਮਲ ਪਲਾਂਟਾਂ ਨੂੰ ਵੀ ਖਰੀਦਣ ਦੀ ਤਿਆਰੀ ’ਚ ਹੈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਖਰੀਦ ਮਾਮਲੇ ’ਚ ਵਿਰੋਧੀ ਨੂੰ ਅੱਜ ਕਰਾਰ ਜਵਾਬ …

Read More »

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਜ਼ਾਰਤ ’ਚੋਂ ਹਟਾਉਣ ਦੀ ਚਰਚਾ ਹੋਈ ਤੇਜ਼ 

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਜ਼ਾਰਤ ’ਚੋਂ ਹਟਾਉਣ ਦੀ ਚਰਚਾ ਹੋਈ ਤੇਜ਼ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਤੋਂ ਮੰਗੀ ਰਾਇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਣ ਪਿੱਛੋਂ ਉਨ੍ਹਾਂ ਨੂੰ ਵਜ਼ਾਰਤ …

Read More »

ਆਦਮਪੁਰ ਏਅਰਪੋਰਟ ਤੋਂ ਜਲਦੀ ਉਡਾਣਾਂ ਹੋਣਗੀਆਂ ਸ਼ੁਰੂ

ਆਦਮਪੁਰ ਏਅਰਪੋਰਟ ਤੋਂ ਜਲਦੀ ਉਡਾਣਾਂ ਹੋਣਗੀਆਂ ਸ਼ੁਰੂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਡੀਸੀ ਸਾਰੰਗਲ ਨੇ ਟਰਮੀਨਲ ਦਾ ਲਿਆ ਜਾਇਜ਼ਾ ਆਦਮਪੁਰ/ਬਿਊਰੋ ਨਿਊਜ ਜ਼ਿਲ੍ਹਾ ਜਲੰਧਰ ਵਿਚ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨੂੰ ਲੈ ਕੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ …

Read More »

ਰਾਜਪਾਲ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਨੇ ਕੀਤਾ ਧੰਨਵਾਦ, ਪਾਵਰ ਆਫ ਅਟਾਰਨੀ ਹੋਵੇਗੀ ਮਹਿੰਗੀ

ਰਾਜਪਾਲ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਨੇ ਕੀਤਾ ਧੰਨਵਾਦ, ਪਾਵਰ ਆਫ ਅਟਾਰਨੀ ਹੋਵੇਗੀ ਮਹਿੰਗੀ ਚੰਡੀਗੜ੍ਹ / ਬਿਊਰੋ ਨੀਊਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਮਾਲਕੀ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਵੀ, ਰਾਜ ਸਰਕਾਰ ਦੇ …

Read More »

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਗਈ ਹੈ ਪਟੀਸ਼ਨ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਭਗਵੰਤ ਮਾਨ ਸਰਕਾਰ ਉਤੇ ਸਿਰਫ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ 

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਕਾਂਗਰਸੀ ਆਗੂਆਂ ਵਿਚ ਦਿਸੀ ਇਕਜੁੱਟਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ’ਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹ ਆਪਣੀ ਨਿਯੁਕਤੀ ਤੋਂ ਬਾਅਦ ਗੁਰੂ ਸਾਹਿਬ …

Read More »

ਪੰਜਾਬ ਭਾਜਪਾ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟੀ

ਪੰਜਾਬ ਭਾਜਪਾ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟੀ ਸੁਨੀਲ ਜਾਖੜ ਨੇ ਸੂਬਾ ਸੈੱਲ ਦੇ ਕਨਵੀਨਰ ਅਤੇ ਕੋ-ਕਨਵੀਨਰ ਕੀਤੇ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਵਿਚ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਹੈ। ਇਨ੍ਹਾਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਪੂਰੀ ਤਿਆਰੀ ਖਿੱਚ ਲਈ ਹੈ। ਇਸਦੇ ਚੱਲਦਿਆਂ …

Read More »

ਪੰਜਾਬ ਤੋਂ ਜਲਦੀ ਸ਼ੁਰੂ ਹੋਣਗੀਆਂ ਨਵੀਆਂ ਉਡਾਣਾਂ – ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤੀਰਾਦਿਤਿਆ ਐਮ. ਸਿੰਧੀਆ ਨੇ ਦਿੱਤਾ ਭਰੋਸਾ

ਭਾਜਪਾ ਆਗੂ ਅਸ਼ਵਨੀ ਸ਼ਰਮਾ ਅਤੇ ਸੁਭਾਸ਼ ਸ਼ਰਮਾ ਨੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਨਾਲ ਮੁਲਾਕਾਤ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤੀਰਾਦਿਤਿਆ ਐਮ ਸਿੰਧੀਆ ਨਾਲ …

Read More »