Breaking News
Home / ਪੰਜਾਬ (page 208)

ਪੰਜਾਬ

ਪੰਜਾਬ

ਸੁਖਪਾਲ ਖਹਿਰਾ ਨੂੰ ਕਪੂਰਥਲਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਖਹਿਰਾ ਨੂੰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼ ਕਪੂਰਥਲਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਭਾਨਪੁਰ ’ਚ ਦਰਜ ਹੋਏ ਮਾਮਲੇ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ …

Read More »

ਸਿੱਖਿਆ ਵਿਭਾਗ ਦੇ ਨਵੇਂ ਫਰਮਾਨ ਤੋਂ ਬਾਅਦ ਅਧਿਆਪਕ ਹੋਏ ਪ੍ਰੇਸ਼ਾਨ

ਮਿਡ ਡੇਅ ਮੀਲ ਤਹਿਤ ਬੱਚਿਆਂ ਨੂੰ ਹਰ ਬੁੱਧਵਾਰ ਨੂੰ ਮਿਲਣਗੇ ਪੂਰੀਆਂ ਅਤੇ ਛੋਲੇ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੀਤ ਲਹਿਰ ਅਤੇ ਧੁੰਦ ਦੇ ਚਲਦਿਆਂ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਏਡਿਡ ਸਕੂਲਾਂ ’ਚ ਵਿਦਿਆਰਥੀਆਂ ਨੂੰ ਹਰ ਬੁੱਧਵਾਰ ਨੂੰ ਗਰਮਾ-ਗਰਮ ਪੂਰੀਆਂ ਅਤੇ ਕਾਲੇ ਛੋਲੇ ਪਰੋਸਣ ਦਾ ਹੁਕਮ ਦਿੱਤਾ ਹੈ। ਇਹ ਹੁਕਮ ਬੁੱਧਵਾਰ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਕੋਵੇਟ ਧਾਮੀ ਨੇ ਪ੍ਰਗਟਾਇਆ ਦੁੱਖ ਬਠਿੰਡਾ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਆਖਰੀ ਸਾਹ ਲਿਆ ਅਤੇ ਉਹ 80 ਵਰ੍ਹਿਆਂ ਦੇ ਸਨ। …

Read More »

ਹਾਈਕੋਰਟ ਦੇ ਵਕੀਲ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਕਿਹਾ : ਅਮਨ ਅਰੋੜਾ ਨੂੰ ਹੋਈ ਹੈ ਦੋ ਸਾਲ ਦੀ ਸਜ਼ਾ, ਉਸ ਨੂੰ ਅਹੁਦੇ ਤੋਂ ਹਟਾਇਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਵੱਲੋਂ ਲੰਘੀ 21 ਦਸੰਬਰ ਨੂੰ ਮਾਰਕੁੱਟ ਦੇ ਇਕ 15 ਸਾਲ ਪੁਰਾਣੇ ਮਾਮਲੇ ’ਚ ਦੋ ਸਾਲ ਦੀ ਸਜ਼ਾ …

Read More »

ਲੁਧਿਆਣਾ ਜੇਲ੍ਹ ’ਚ ਹੋਈ ਬਰਥ ਡੇਅ ਪਾਰਟੀ ਨੇ ਪੰਜਾਬ ਦੀ ਸਿਆਸਤ ਗਰਮਾਈ

ਲੁਧਿਆਣਾ ਜੇਲ੍ਹ ’ਚ ਹੋਈ ਬਰਥ ਡੇਅ ਪਾਰਟੀ ਨੇ ਪੰਜਾਬ ਦੀ ਸਿਆਸਤ ਗਰਮਾਈ ਨਵਜੋਤ ਸਿੱਧੂ ਨੇ ਜੇਲ੍ਹ ਮੰਤਰੀ ਨੂੰ ਦੱਸਿਆ ਫੇਲ੍ਹ, ਭਾਜਪਾ ਬੋਲੀ ਕੀ ਇਹੀ ਬਦਲਾਅ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਜੇਲ੍ਹ ’ਚ ਹੋਈ ਕੈਦੀ ਦੀ ਬਰਥ ਡੇਅ ਪਾਰਟੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ …

Read More »

ਪੰਜਾਬ ’ਚ ਹੁਣ ਇੰਤਕਾਲ ਕਰਵਾਉਣ ਲਈ ਨਹੀਂ ਖਾਣੇ ਪੈਣਗੇ ਧੱਕੇ

ਪੰਜਾਬ ’ਚ ਹੁਣ ਇੰਤਕਾਲ ਕਰਵਾਉਣ ਲਈ ਨਹੀਂ ਖਾਣੇ ਪੈਣਗੇ ਧੱਕੇ ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਪੂਰੇ ਸੂਬੇ ’ਚ ਇੰਤਕਾਲ ਕਰਨ ਲਈ ਲਗਾਇਆ ਜਾਵੇਗਾ ਸਪੈਸ਼ਲ ਕੈਂਪ ਚੰਡੀਗੜ੍ਹ/ਬਿਊਰੋ ਨਿਊਜ਼  : ਪੰਜਾਬ ਦੇ ਜਿਹੜੇ ਵਿਅਕਤੀ ਕਿਸੇ ਕਾਰਨ ਆਪਣੀ ਪ੍ਰਾਪਰਟੀ ਦਾ ਇੰਤਕਾਲ ਨਹੀਂ ਕਰਵਾ ਸਕੇ, ਹੁਣ ਉਨ੍ਹਾਂ ਨੂੰ ਇੰਤਕਾਲ ਕਰਵਾਉਣ ਲਈ ਧੱਕੇ ਨਹੀਂ …

Read More »

ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜ਼ਾ : ਨਵਜੋਤ ਸਿੱਧੂ

ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ; ਪੰਜਾਬ ਦੀ ਆਰਥਿਕ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਮੋਗਾ ਦੇ ਪਿੰਡ …

Read More »

ਪੰਜਾਬ ਦੀ ਝਾਕੀ ਬਾਰੇ ਕੇਂਦਰੀ ਮਤਾ ਮੁੱਖ ਮੰਤਰੀ ਵੱਲੋਂ ਰੱਦ

‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਝਾਕੀ ਭੇਜਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਦੀ ਝਾਕੀ ਲਈ ਪੇਸ਼ ਕੀਤੇ ਗਏ ਨਵੇਂ ਮਤੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਸੂਬਾ ਸਰਕਾਰ ਪੰਜਾਬ ਦੀ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੇਂਦਰੀ ਰੇਲਵੇ ਮੰਤਰੀ ਨਾਲ ਮੁਲਕਾਤ

ਸੁਲਤਾਨਪੁਰ ਲੋਧੀ ‘ਚ ਰੇਲ ਗੱਡੀਆਂ ਰੋਕੇ ਜਾਣ ਲਈ ਦਿੱਤਾ ਮੰਗ ਪੱਤਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਤ ਕਰਕੇ ਸੁਲਤਾਨਪੁਰ ਲੋਧੀ ਵਿੱਚ ਜਨਮਭੂਮੀ ਐਕਸਪ੍ਰੈੱਸ ਅਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਰੋਕੇ ਜਾਣ …

Read More »

ਬਿਕਰਮ ਮਜੀਠੀਆ ਮਾਮਲੇ ‘ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ

ਏਡੀਜੀਪੀ ਛੀਨਾ ਦੇ ਰਿਟਾਇਰ ਹੋਣ ‘ਤੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰ …

Read More »