ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਫਸਰਾਂ ਲਈ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਅੱਜ 9 ਮਈ ਨੂੰ ਨਿਰਦੇਸ਼ ਜਾਰੀ ਕੀਤਾ ਗਿਆ …
Read More »ਚੰਡੀਗੜ੍ਹ ਅਤੇ ਮੋਹਾਲੀ ’ਚ ਸਵੇਰੇ ਹੀ ਵੱਜਣ ਲੱਗੇ ਸਾਇਰਨ
ਏਅਰ ਫੋਰਸ ਸਟੇਸ਼ਨ ਵਲੋਂ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਅਤੇ ਮੁਹਾਲੀ ਵਿਚ ਅੱਜ ਸ਼ੁੱਕਰਵਾਰ ਸਵੇਰੇ ਮੁੜ ਸਾਇਰਨ ਵੱਜਣੇ ਸ਼ੁਰੂ ਹੋ ਗਏ ਸਨ ਅਤੇ ਚੰਡੀਗੜ੍ਹ ’ਚ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਚਿਤਾਵਨੀ ਏਅਰ ਫੋਰਸ ਸਟੇਸ਼ਨ ਤੋਂ ਜਾਰੀ ਕੀਤੀ …
Read More »ਬੀਐੱਸਐੱਫ ਨੇ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਸਰਹੱਦੀ ਖੇਤਰ ’ਚ ਮਾਹੌਲ ਬਣਿਆ ਤਣਾਅਪੂਰਨ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਐੱਸਐੱਫ ਦੀ ਲੱਖਾ ਸਿੰਘ ਵਾਲਾ ਚੌਕੀ ਨੇੜੇ ਵਾਪਰੀ। ਤੜਕੇ ਕਰੀਬ …
Read More »ਬੀਬੀਐਮਬੀ ਦੇ ਚੇਅਰਮੈਨ ਦੇ ਹੱਕ ’ਚ ਆਏ ਰਵਨੀਤ ਬਿੱਟੂ
ਸੀਐਮ ਮਾਨ ਤੇ ਸਿੱਖਿਆ ਮੰਤਰੀ ਬੈਂਸ ਖਿਲਾਫ ਪਰਚਾ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਬਿੱਟੂ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ਦੇ ਸਤਲੁਜ ਭਵਨ ਵਿਖੇ ਬੰਦੀ ਬਣਾਉਣ ਦੀ ਨਿਖੇਧੀ ਕੀਤੀ ਹੈ। ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ …
Read More »ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਹਰਪ੍ਰੀਤ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ
ਪਲਾਟ ਧੋਖਾਧੜੀ ਮਾਮਲੇ ’ਚ 20 ਮਈ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਦੀ ਅਦਾਲਤ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ। ਪਲਾਟ ਧੋਖਾਧੜੀ ਦੇ ਮਾਮਲੇ ’ਚ ਅਦਾਲਤ ਨੇ ਧਰਮਸੋਤ ਦੇ ਪੁੱਤਰ ਨੂੰ …
Read More »ਪੰਜਾਬ ਪੁਲੀਸ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ
ਹਰਿਆਣਾ ਲਈ ਵਾਧੂ ਪਾਣੀ ਛੱਡਣ ਦੇ ਮਕਸਦ ਨਾਲ ਡੈਮ ’ਤੇ ਪਹੁੰਚੇ ਸਨ ਚੇਅਰਮੈਨ ਤਿ੍ਰਪਾਠੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤਿ੍ਰਪਾਠੀ ਨੂੰ ਪੰਜਾਬ ਪੁਲੀਸ ਨੇ ਨੰਗਲ ਡੈਮ ਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੰਗਲ ਡੈਮ ਦੇ ਬਾਹਰ …
Read More »ਬੀਬੀਐਮਬੀ ਦੀ ਪਟੀਸ਼ਨ ’ਤੇ ਹਾਈਕੋਰਟ ਦਾ ਫੈਸਲਾ
ਕਿਹਾ : ਪੰਜਾਬ ਪੁਲਿਸ ਡੈਮਾਂ ਦੇ ਅਪਰੇਸ਼ਨ ’ਚ ਕੋਈ ਦਖਲ ਨਾ ਦੇਵੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਡੈਮ ਅਤੇ ਕੰਟਰੋਲ ਰੂਮ ਦੇ …
Read More »ਪਟਿਆਲਾ ’ਚ ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਦੀ ਗਈ ਜਾਨ
ਛੁੱਟੀ ਹੋਣ ਤੋਂ ਬਾਅਦ ਬੱਚੇ ਜਾ ਰਹੇ ਸਨ ਆਪੋ ਆਪਣੇ ਘਰਾਂ ਨੂੰ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ-ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿਚ …
Read More »ਜਥੇਦਾਰ ਗੜਗੱਜ ਨੇ ਪੁਣਛ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਐਡਵੋਕੇਟ ਧਾਮੀ ਨੇ ਵੀ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਮੁਲਕਾਂ ਵਿਚਕਾਰ ਪੈਦਾ ਹੋਈ ਤਲਖੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪੁਣਛ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ …
Read More »ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ
ਮੁੱਖ ਮੰਤਰੀ ਨੇ ਟਵੀਟ ਕਰਕੇ ਪ੍ਰਗਟਾਈ ਇਕਜੁੱਟਤਾ ਚੰਡੀਗੜ੍ਹ/ਬਿਊੁਰੋ ਨਿਊਜ਼ ਭਾਰਤੀ ਹਥਿਆਰਬੰਦ ਸੈਨਾ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅੱਤਵਾਦ ਖਿਲਾਫ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਮਾਨ ਨੇ ਕਿਹਾ ਕਿ …
Read More »