Breaking News
Home / ਪੰਜਾਬ (page 210)

ਪੰਜਾਬ

ਪੰਜਾਬ

ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਪਰਿਵਾਰ ਦੇ ਚਾਰ ਮੈਂਬਰਾਂ ਸਣੇ ਖ਼ੁਦਕੁਸ਼ੀ

ਮਰਨ ਵਾਲਿਆਂ ਵਿੱਚ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ; ਪੁਲਿਸ ਨੂੰ ਖ਼ੁਦਕੁਸ਼ੀ ਨੋਟ ਮਿਲਿਆ ਜਲੰਧਰ : ਜਲੰਧਰ ਜ਼ਿਲੇ ਦੇ ਪਿੰਡ ਡਰੋਲੀ ਖੁਰਦ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਪਰਿਵਾਰ ਦੇ ਪੰਜ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ (55) ਪੁੱਤਰ ਆਤਮਾ ਸਿੰਘ, ਉਸ ਦੀ ਪਤਨੀ …

Read More »

ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ 

ਚੰਡੀਗੜ੍ਹ,  : ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਯਾਤਰਾ ’ਤੇ ਚੁੱਕੇ ਸਵਾਲ 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਯਾਤਰਾ ’ਤੇ ਚੁੱਕੇ ਸਵਾਲ ਕਿਹਾ : ਯਾਤਰਾ ਦਾ ਅਸਲ ਨਾਂ ‘ਅਕਾਲੀ ਦਲ ਤੋਂ ਪੰਜਾਬ ਬਚਾਅ ਲਓ ਯਾਤਰਾ’ ਹੋਣਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। …

Read More »

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੈਗੂਲਰ ਜ਼ਮਾਨਤ ਪਟੀਸ਼ਨ ਕੀਤੀ ਮਨਜ਼ੂਰ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੈਗੂਲਰ ਜ਼ਮਾਨਤ ਪਟੀਸ਼ਨ ਕੀਤੀ ਮਨਜ਼ੂਰ ਚੰਡੀਗੜ੍ਹ / ਬਿਊਰੋ ਨੀਊਜ਼ ਮਾਰਚ 2015 ਵਿੱਚ, ਜਲਾਲਾਬਾਦ, ਫਾਜ਼ਿਲਕਾ ਵਿੱਚ NDPS ਐਕਟ  ਵਿਖੇ ਇੱਕ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ …

Read More »

ਪੰਜਾਬ ਭਾਜਪਾ ਦੇ ਆਗੂਆਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੀ ਚਰਚਾ

ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਨਹੀਂ ਹੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ …

Read More »

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ 

ਆਪਣੀ ਕਿਸਮ ਦੀ ਇਹ ਪਹਿਲੀ ਤੇ ਵਿਲੱਖਣ ਭਾਈਵਾਲੀ ਸੂਬੇ ਦੇ ਜਲ ਸਰੋਤ ਸੰਭਾਲ ਪ੍ਰੋਗਰਾਮਾਂ ਵਿੱਚ ਪ੍ਰਾਈਵੇਟ ਖੇਤਰ ਦੀ ਸ਼ਮੂਲੀਅਤ ਵਧਾਏਗੀ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਬੁੱਧਵਾਰ ਨੂੰ ਕੁਆਂਟਮ ਪੇਪਰਜ਼ …

Read More »

‘ਏਕ ਥੀ ਕਾਂਗਰਸ’ ਵਿਵਾਦ: ਸੀਐਮ ‘ਤੇ ਨਾਰਾਜ਼ ਨਵਜੋਤ ਸਿੱਧੂ ਨੇ ਕਿਹਾ- ਕਾਂਗਰਸ ਸੀ, ਹੈ ਅਤੇ ਰਹੇਗੀ… ਰੋਕ ਸਕਦੇ ਹੋ ਤਾਂ ਰੋਕਲੋ

‘ਏਕ ਥੀ ਕਾਂਗਰਸ’ ਵਿਵਾਦ: ਸੀਐਮ ‘ਤੇ ਨਾਰਾਜ਼ ਨਵਜੋਤ ਸਿੱਧੂ ਨੇ ਕਿਹਾ- ਕਾਂਗਰਸ ਸੀ, ਹੈ ਅਤੇ ਰਹੇਗੀ… ਰੋਕ ਸਕਦੇ ਹੋ ਤਾਂ ਰੋਕਲੋ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਕੌਮੀ ਪੱਧਰ ’ਤੇ ਇਕੱਠੇ ਨਜ਼ਰ ਆਉਣ ਵਾਲੀਆਂ ਦੋ ਧਿਰਾਂ ਵਿਚਾਲੇ ਸ਼ਬਦੀ …

Read More »

ਪੰਜਾਬ ਸਣੇ ਉਤਰੀ ਭਾਰਤ ’ਚ ਠੰਡ ਦਾ ਪ੍ਰਕੋਪ ਜਾਰੀ

ਪੰਜਾਬ ਸਣੇ ਉਤਰੀ ਭਾਰਤ ’ਚ ਠੰਡ ਦਾ ਪ੍ਰਕੋਪ ਜਾਰੀ ਸ੍ਰੀਨਗਰ ’ਚ ਤਾਪਮਾਨ ਮਾਈਨਸ 4 ਡਿਗਰੀ ਤੋਂ ਵੀ ਹੇਠਾਂ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਇਸੇ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬੁੱਧਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ ਅਤੇ ਠੰਡ ਨੇ …

Read More »

ਕੇਜਰੀਵਾਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਂਧਰਾ ਪ੍ਰਦੇਸ਼ ’ਚ ਲਗਾਉਣਗੇ ਧਿਆਨ

ਕੇਜਰੀਵਾਲ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਂਧਰਾ ਪ੍ਰਦੇਸ਼ ’ਚ ਲਗਾਉਣਗੇ ਧਿਆਨ ਸੁਨੀਲ ਜਾਖੜ ਨੇ ਟਵੀਟ ਕਰਕੇ ਮੁੱਖ ਮੰਤਰੀ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ …

Read More »

ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਦੋ ਘੰਟੇ ਪਹੀਆ ਰਹੇਗਾ ਜਾਮ

ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਦੋ ਘੰਟੇ ਪਹੀਆ ਰਹੇਗਾ ਜਾਮ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਨਹੀਂ ਚੱਲਣਗੀਆਂ ਬੱਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕਾਮੇ ਵੀ ਆ ਗਏ …

Read More »