ਚੰਡੀਗੜ੍ਹ ਵਿਚ ਸ਼ਰਤਾਂ ਤਹਿਤ ਮਿਲਣ ਲੱਗਾ ਪੈਟਰੋਲ ਤੇ ਡੀਜ਼ਲ ਦੋ ਪਹੀਆ ਵਾਹਨ ਨੂੰ 2 ਲੀਟਰ ਅਤੇ ਚਾਰ ਪਹੀਆ ਵਾਹਨ ਲਈ 5 ਲੀਟਰ ਪੈਟਰੋਲ ਚੰਡੀਗੜ੍ਹ/ਬਿਊਰੋ ਨਿਊਜ਼ ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵੱਡੀ ਕਿਲਤ ਪੈਦਾ ਹੋ ਗਈ ਹੈ। ਇਸਦੇ ਚੱਲਦਿਆਂ ਚੰਡੀਗੜ੍ਹ ਵਿਚ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਤੇ …
Read More »ਬਿਕਰਮ ਮਜੀਠੀਆ ਮਾਮਲੇ ’ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ
ਬਿਕਰਮ ਮਜੀਠੀਆ ਮਾਮਲੇ ’ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ ਏਡੀਜੀਪੀ ਛੀਨਾ ਦੇ ਰਿਟਾਇਰ ਹੋਣ ’ਤੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਸਪੈਸ਼ਲ …
Read More »ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ , ਮੱਲਿਕਾਰਜੁਨ ਖੜਗੇ 10 ਜਨਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ
ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ , ਮੱਲਿਕਾਰਜੁਨ ਖੜਗੇ 10 ਜਨਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ ਚੰਡੀਗੜ੍ਹ / ਬਿਊਰੋ ਨੀਊਜ਼ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖੁਦ ਜਥੇਬੰਦੀ ਦੀ …
Read More »ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ UAPA ਤਹਿਤ ਚੁੱਕਿਆ ਵੱਡਾ ਕਦਮ
ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ UAPA ਤਹਿਤ ਚੁੱਕਿਆ ਵੱਡਾ ਕਦਮ ਚੰਡੀਗੜ੍ਹ / ਬਿਊਰੋ ਨੀਊਜ਼ ਲਾਰੈਂਸ ਬਿਸ਼ਨੋਈ ਦੇ ਖਾਸਮਖਾਸ ਗੋਲਡੀ ਬਰਾੜ ਨੂੰ ਕੇਂਦਰ ਸਰਕਾਰ ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ, ਜੋ ਕੈਨੇਡਾ ਵਿੱਚ ਰਹਿੰਦਾ ਹੈ, ਪੰਜਾਬ ਵਿੱਚ ਕਤਲ, ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ …
Read More »ਨਵਜੋਤ ਸਿੱਧੂ ਨੇ ਸਾਧਿਆ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਕਿਹਾ : ਸ਼ਰਾਬ ਘੁਟਾਲੇ ਨਾਲ ਜੁੜੇ ਸਵਾਲਾਂ ਦਾ ਜਵਾਬ ਕੇਜਰੀਵਾਲ ਨੇ ਨਹੀਂ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਸ਼ਰਾਬ ਪਾਲਿਸੀ ਦੇ ਬਹਾਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਭਾਰਤ ਗਠਜੋੜ ‘ਤੇ ਗੁੱਸਾ: ਭਗਵੰਤ ਮਾਨ ਨੇ ਕਿਹਾ; ਦੁਨੀਆ ਦੀ ਸਭ ਤੋਂ ਛੋਟੀ ਕਹਾਣੀ – ” ਏਕ ਥੀ ਕਾਂਗ੍ਰੇਸ ” .. ਪਵਨ ਖੇੜਾ ਦਾ ਤਿੱਖਾ ਜਵਾਬੀ ਹਮਲਾ
ਭਾਰਤ ਗਠਜੋੜ ‘ਤੇ ਗੁੱਸਾ: ਭਗਵੰਤ ਮਾਨ ਨੇ ਕਿਹਾ; ਦੁਨੀਆ ਦੀ ਸਭ ਤੋਂ ਛੋਟੀ ਕਹਾਣੀ – ” ਏਕ ਥੀ ਕਾਂਗ੍ਰੇਸ ” .. ਪਵਨ ਖੇੜਾ ਦਾ ਤਿੱਖਾ ਜਵਾਬੀ ਹਮਲਾ ਚੰਡੀਗੜ੍ਹ / ਬਿਊਰੋ ਨੀਊਜ਼ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੇ ਭਾਰਤੀ ਗਠਜੋੜ ਦੇ ਨਾਂ ‘ਤੇ ਭਾਜਪਾ ਵਿਰੁੱਧ ਗਠਜੋੜ ਬਣਾ ਲਿਆ ਹੈ। ਉਂਜ ਕੌਮੀ ਪੱਧਰ …
Read More »ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ
ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ ਚੰਡੀਗੜ੍ਹ / ਬਿਊਰੋ ਨੀਊਜ਼ ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੂਰੀ ਪੰਜਾਬ ਟਰੱਕ ਯੂਨੀਅਨ ਸੜਕਾਂ ‘ਤੇ ਉਤਰ ਆਈ ਹੈ। ਇਹ ਪ੍ਰਦਰਸ਼ਨ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ …
Read More »ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ …
Read More »ਪੰਜਾਬ ਦੇ ਬਜ਼ੁਰਗਾਂ ਨੂੰ ਹੁਣ ਹਵਾਈ ਜਹਾਜ਼ ਰਾਹੀਂ ਤੀਰਥ ਯਾਤਰਾ ਕਰਾਉਣ ਦੀ ਤਿਆਰੀ
ਸੂਬਾ ਸਰਕਾਰ ਨੇ ਚਾਰਟਰਡ ਫਲਾਈਟ ਕਰਵਾਈ ਬੁੱਕ ਚੰਡੀਗੜ੍ਹ/ਬਿਊਰੋ ਨਿਊਜ਼ ਭਗਵੰਤ ਮਾਨ ਸਰਕਾਰ ਹੁਣ ਸੂਬੇ ਦੇ ਬਜ਼ੁਰਗਾਂ ਨੂੰ ਹਵਾਈ ਜਹਾਜ਼ ਰਾਹੀਂ ਤੀਰਥ ਯਾਤਰਾ ਕਰਵਾਉਣ ਦੀ ਤਿਆਰੀ ਵਿਚ ਹੈ। ਕੇਂਦਰ ਸਰਕਾਰ ਵਲੋਂ ਰੇਲ ਗੱਡੀਆਂ ਮੁਹੱਈਆ ਨਾ ਕਰਵਾਏ ਜਾਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ, ਇਸ ਫੈਸਲੇ ਤਹਿਤ ਹੁਣ …
Read More »ਵੀ.ਕੇ. ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ
ਅਹੁਦਾ ਸੰਭਾਲਦੇ ਹੀ ਅਫਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਸਿੰਘ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ ਦੇ ਰੂਪ ਵਿਚ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਵੀ.ਕੇ. ਸਿੰਘ ਨੇ …
Read More »