Breaking News
Home / ਪੰਜਾਬ (page 214)

ਪੰਜਾਬ

ਪੰਜਾਬ

ਹਾਈਕੋਰਟ ਵੱਲੋਂ ਅਦਾਲਤੀ ਤੌਹੀਨ ਮਾਮਲੇ ‘ਚ ਪੰਜਾਬ ਦੇ ਪੰਚਾਇਤ ਮੰਤਰੀ ਨੂੰ ਨੋਟਿਸ

ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਮਾਰਚ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਤੌਹੀਨ ਦੇ ਮਾਮਲੇ ਵਿਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਸਟਿਸ ਰਾਜਬੀਰ ਸਹਿਰਾਵਤ ਦੀ ਅਦਾਲਤ ਨੇ ਪੰਚਾਇਤ ਮੰਤਰੀ ਤੋਂ ਇਲਾਵਾ ਹਲਕਾ ਗਿੱਲ …

Read More »

ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮਸਲੇ ‘ਤੇ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ

18 ਜਨਵਰੀ ਨੂੰ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮੁੱਦੇ ‘ਤੇ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ‘ਚ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ …

Read More »

ਉਗਰਾਹਾਂ ਵੱਲੋਂ ‘ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਦਾ ਅਲਟੀਮੇਟਮ

ਸਰਕਾਰ ਖ਼ਿਲਾਫ਼ 22 ਜਨਵਰੀ ਤੋਂ ਡੀਸੀ ਦਫ਼ਤਰਾਂ ਅੱਗੇ ਪੰਜ ਰੋਜ਼ਾ ਧਰਨੇ ਦੇਣ ਦੀ ਚਿਤਾਵਨੀ ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤਾ ਵਾਅਦਾ ਚੇਤੇ ਕਰਾਉਂਦਿਆਂ ਪੰਜਾਬ ਲਈ ਨਵੀਂ ‘ਕਿਸਾਨ ਪੱਖੀ ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਲਈ ਅਲਟੀਮੇਟਮ ਦਿੱਤਾ ਹੈ। ਉਨ੍ਹਾਂ …

Read More »

ਭਾਰਤ ‘ਚ ਲੋਕਤੰਤਰ ਨੂੰ ਬਚਾਉਣ ਲਈ ਲੋਕ ਲਹਿਰਾਂ ਦੀ ਲੋੜ : ਭਾਸ਼ਾ ਸਿੰਘ

ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ : ਤਾਨਾਸ਼ਾਹੀ ਰੁਝਾਨਾਂ ਖ਼ਿਲਾਫ਼ ਲੜਨਾ ਹੀ ਸਾਡੇ ਜਿਉਂਦੇ ਹੋਣ ਦਾ ਸਬੂਤ ਬਠਿੰਡਾ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਭਾਸ਼ਾ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਦੇ ਲੋਕਾਂ ਨੇ ਲੋਕ ਅੰਦੋਲਨ ਨਾ ਕੀਤੇ ਤਾਂ ਲੋਕਤੰਤਰ ਦੀ ਹੋਂਦ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ ਅਤੇ ਕੋਈ ਵੀ …

Read More »

ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ’ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਚ …

Read More »

ਐਸਵਾਈਐਲ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਫਿਰ ਰਹੀ ਬੇਸਿੱਟਾ

ਭਗਵੰਤ ਮਾਨ ਨੇ ਕਿਹਾ : ਸਾਡੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਰਾਜਾਂ ਦੇ ਸਿੰਚਾਈ ਅਧਿਕਾਰੀਆਂ ਦੀ ਅੱਜ ਚੰਡੀਗੜ੍ਹ ਵਿਚ ਤੀਜੀ ਮੀਟਿੰਗ ਹੋਈ …

Read More »

ਪੰਜਾਬ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ

ਪੰਜਾਬ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ ਮੌਸਮ ਵਿਭਾਗ ਨੇ 31 ਦਸੰਬਰ ਤੱਕ ਧੁੰਦ ਛਾਏ ਰਹਿਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਣੇ ਪੂਰੇ ਉਤਰੀ ਭਾਰਤ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਕਹਿਰ ਲਗਾਤਾਰ ਜਾਰੀ ਹੈ। ਅੰਮਿ੍ਰਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵੀ ਸੰਘਣੀ ਧੁੰਦ …

Read More »

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ ਸੁਨੀਲ ਜਾਖੜ ਨੇ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ’ਚ ਵੀਰਵਾਰ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ …

Read More »

ਪੰਜਾਬ ’ਚ ਮਿਡ ਡੇਅ ਮੀਲ ਦੇ ਮੈਨਿਊ ਵਿਚ ਫਰੂਟ ਦੀ ਐਂਟਰੀ

ਪੰਜਾਬ ’ਚ ਮਿਡ ਡੇਅ ਮੀਲ ਦੇ ਮੈਨਿਊ ਵਿਚ ਫਰੂਟ ਦੀ ਐਂਟਰੀ ਸਕੂਲ ’ਚ ਬੱਚਿਆਂ ਨੂੰ ਹੁਣ ਕੇਲੇ ਵੀ ਮਿਲਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦੁਪਹਿਰ ਦੇ ਸਮੇਂ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਮਿਡ ਡੇਅ ਮੀਲ ਦੇ ਮੈਨਿਊ ਵਿਚ ਫਰੂਟ ਦੀ ਐਂਟਰੀ ਵੀ ਹੋ ਗਈ ਹੈ। ਨਵੇਂ ਸਾਲ 2024 …

Read More »

ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ‘ਦਾ ਹੋਵੇਗਾ ਸ਼ਾਨਦਾਰ ਉਦਘਾਟਨ ! ਆਈਪੀਐਲ ਮੈਚ ਕਰਵਾਉਣ ਦੀ ਤਿਆਰੀ

ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ‘ਦਾ ਹੋਵੇਗਾ ਸ਼ਾਨਦਾਰ ਉਦਘਾਟਨ ! ਆਈਪੀਐਲ ਮੈਚ ਕਰਵਾਉਣ ਦੀ ਤਿਆਰੀ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਧਿਕਾਰੀਆਂ ਮੁਤਾਬਕ ਸਟੇਡੀਅਮ ਦਾ ਕੰਮ ਅੰਤਿਮ ਪੜਾਅ ‘ਤੇ ਹੈ। ਇਹ ਸਟੇਡੀਅਮ 38.20 ਏਕੜ ਦੇ ਖੇਤਰ ਵਿੱਚ ਬਣਿਆ ਹੈ। ਇਸ ‘ਚ ਕਰੀਬ 40 ਹਜ਼ਾਰ ਕ੍ਰਿਕਟ ਪ੍ਰਸ਼ੰਸਕ ਸੰਤਰੀ, ਨੀਲੇ …

Read More »