Breaking News
Home / ਪੰਜਾਬ (page 219)

ਪੰਜਾਬ

ਪੰਜਾਬ

ਨਵਜੋਤ ਸਿੱਧੂ ਤੇ ਪ੍ਰਤਾਪ ਬਾਜਵਾ ਵਿਚਾਲੇ ਸ਼ਬਦੀ ਜੰਗ ਭਖੀ

ਕਈ ਕਾਂਗਰਸੀ ਸਿੱਧੂ ਅਤੇ ਕਈ ਬਾਜਵਾ ਦੇ ਹੱਕ ਵਿਚ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿੱਚ ਦਿਨੋ-ਦਿਨ ਵਧ ਰਹੀ ਖ਼ਾਨਾਜੰਗੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸੋਸ਼ਲ ਮੀਡੀਆ ‘ਤੇ ਚੱਲੀ ਗੱਲਬਾਤ ਨੂੰ ਕਈ ਕਾਂਗਰਸੀ ਵਿਧਾਇਕਾਂ ਨੇ ਚਰਚਾ ਵਿੱਚ …

Read More »

‘ਆਪ’ ਵਿਰੋਧੀਆਂ ਦੇ ਕਹਿਣ ‘ਤੇ ਕੇਂਦਰ ਨੇ ਪੰਜਾਬ ਦੇ ਫੰਡ ਰੋਕੇ : ਕੇਜਰੀਵਾਲ

ਬਠਿੰਡਾ ਲਈ 1125 ਕਰੋੜ ਦੇ ਵਿਕਾਸ ਕਾਰਜਾਂ ਦਾ ਐਲਾਨ; ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਪ੍ਰਸ਼ੰਸਾ ਮੌੜ ਮੰਡੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ), ਨੈਸ਼ਨਲ ਹੈਲਥ ਮਿਸ਼ਨ, ਸੜਕ ਨਿਰਮਾਣ ਅਤੇ ਹੋਰ …

Read More »

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦਾ ਵਿਰੋਧ

ਬਠਿੰਡਾ : ‘ਆਪ’ ਵਿਧਾਇਕਾ ਤੇ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਦਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਫੁੱਲੋਖਾਰੀ ਵਿੱਚ ਪਹੁੰਚਣ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਵਿਧਾਇਕਾ ਪਿੰਡ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ ਜਿਨ੍ਹਾਂ ਨੂੰ …

Read More »

ਸਵਰਨਜੀਤ ਸਵੀ ਦੇ ਕਾਵਿ ਸੰਗ੍ਰਹਿ ‘ਮਨ ਦੀ ਚਿਪ’ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ

ਅਕਾਦਮੀ ਵੱਲੋਂ 24 ਭਾਸ਼ਾਵਾਂ ਦੇ ਲੇਖਕਾਂ ਨੂੰ ਪੁਰਸਕਾਰ ਦੇਣ ਦਾ ਐਲਾਨ; ਅਗਲੇ ਸਾਲ 12 ਮਾਰਚ ਨੂੰ ਦਿੱਤੇ ਜਾਣਗੇ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸਾਹਿਤ ਅਕਾਦਮੀ ਵੱਲੋਂ ਸਾਲ 2023 ਦੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਪੁਰਸਕਾਰ ਅਗਲੇ ਸਾਲ 2024 ਵਿਚ 12 ਮਾਰਚ ਨੂੰ ਅਕਾਦਮੀ ਦੀ 70ਵੀਂ …

Read More »

ਕਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਚੰਡੀਗੜ੍ਹ ’ਚ ਅਲਰਟ 

ਕਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਚੰਡੀਗੜ੍ਹ ’ਚ ਅਲਰਟ ਹਸਪਤਾਲਾਂ ’ਚ ਮਾਸਕ ਪਹਿਨਣਾ ਕੀਤਾ ਗਿਆ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਨਵੇਂ ਵੈਰੀਐਂਟ ਜੇ.ਐਨ.-1 ਨੂੰ ਲੈ ਕੇ ਚੰਡੀਗੜ੍ਹ ਵਿਚ ਵੀ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਨੇ ਹਸਪਤਾਲਾਂ ਵਿਚ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ …

Read More »

ਪੰਜਾਬ ਕਾਂਗਰਸ ਨੂੰ ‘ਆਪ’ ਨਾਲ ਗੱਠਜੋੜ ਮਨਜ਼ੂਰ ਨਹੀਂ

ਪੰਜਾਬ ਕਾਂਗਰਸ ਨੂੰ ‘ਆਪ’ ਨਾਲ ਗੱਠਜੋੜ ਮਨਜ਼ੂਰ ਨਹੀਂ ਜਗਰਾਓਂ ਰੈਲੀ ਰਾਹੀਂ ਕਾਂਗਰਸੀ ਆਗੂਆਂ ਨੇ ਹਾਈ ਕਮਾਂਡ ਅੱਗੇ ਰੱਖੀ ਮੰਗ ਜਗਰਾਉਂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਜਗਰਾਉਂ ’ਚ ਇਕ ਵੱਡੀ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗੱਠਜੋੜ ਦਾ ਖੁੱਲ੍ਹ ਕੇ ਵਿਰੋਧ …

Read More »

ਸੁਖਦੇਵ ਸਿੰਘ ਢੀਂਡਸਾ ਦੀ ਮੁੜ ਅਕਾਲੀ ਦਲ ’ਚ ਜਾਣ ਦੀ ਤਿਆਰੀ

ਸੁਖਦੇਵ ਸਿੰਘ ਢੀਂਡਸਾ ਦੀ ਮੁੜ ਅਕਾਲੀ ਦਲ ’ਚ ਜਾਣ ਦੀ ਤਿਆਰੀ 23 ਦਸੰਬਰ ਨੂੰ ਸੱਦੀ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਵਿਚ ਵਾਪਸੀ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਢੀਂਡਸਾ ਨੇ ਅਕਾਲੀ ਦਲ ਵਿਚ ਵਾਪਸੀ ਦੇ …

Read More »

ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼

ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਪਾਰਟੀ ’ਚ ਉਠਣ ਲੱਗੀ ਆਵਾਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਨਾਲ ਅਤੇ ਹੁਣ ਪ੍ਰਤਾਪ ਬਾਜਵਾ ਨਾਲ ਨਵਜੋਤ ਸਿੱਧੂ ਦਾ ਪਿਆ ਕਲੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰ ਐਕਸ਼ਨ ਵਿਚ ਆ …

Read More »

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀਆਂ ਘਟਨਾਵਾਂ ’ਚ ਹੋਇਆ ਵਾਧਾ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀਆਂ ਘਟਨਾਵਾਂ ’ਚ ਹੋਇਆ ਵਾਧਾ ਰਾਜਸਭਾ ’ਚ ਹਵਾਬਾਜ਼ੀ ਮੰਤਰੀ ਵੀ ਕੇ ਸਿੰਘ ਨੇ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ’ਤੇ ਜਹਾਜ਼ਾਂ ਨਾਲ ਪੰਛੀਆਂ ਦੇ ਟਕਰਾਉਣ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ …

Read More »

10 ਦਿਨਾਂ ਤੱਕ ਪੰਜਾਬ ਦੇ ਪਿੰਡ ਆਨੰਦਗੜ੍ਹ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ

10 ਦਿਨਾਂ ਤੱਕ ਪੰਜਾਬ ਦੇ ਪਿੰਡ ਆਨੰਦਗੜ੍ਹ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ / ਬਿਊਰੋ ਨੀਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। …

Read More »