ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਕੈਂਸਰ ਸਕਰੀਨਿੰਗ ਕਰਵਾਏਗੀ। ਇਸ ਸਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 2 ਦਸੰਬਰ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ। ਲੋਕ ਸਭਾ ਭਵਨ ਦੇ ਬਾਹਰ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …
Read More »ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਨਗਰ ਨਿਗਮ ਚੋਣਾਂ ਜਨਵਰੀ ’ਚ ਕਰਵਾਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਬਾ ਸਰਕਾਰ ਵੱਲੋਂ ਵੀ ਚੋਣ ਕਮਿਸ਼ਨ ਨੂੰ ਕਿਹਾ ਗਿਆ ਸੀ ਕਿ ਨਗਰ ਨਿਗਮ ਚੋਣਾਂ ਦਸੰਬਰ ਮਹੀਨੇ …
Read More »ਜ਼ਿਮਨੀ ਚੋਣਾਂ: ਪੰਜਾਬ ਵਿਚ ‘ਆਪ’ ਤਿੰਨ ਤੇ ਕਾਂਗਰਸ ਇਕ ਸੀਟ ‘ਤੇ ਕਾਬਜ਼
ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਬਰਨਾਲਾ ਤੋਂ ਕੁਲਦੀਪ ਢਿੱਲੋਂ ਜੇਤੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੀਟਾਂ ਜਿੱਤੀਆਂ ਹਨ, ਜਦਕਿ ਵਿਰੋਧੀ ਧਿਰ ਕਾਂਗਰਸ ਦੀ ਝੋਲੀ …
Read More »ਜ਼ਿਮਨੀ ਚੋਣਾਂ: ਸਿੱਖ ਚਿਹਰਿਆਂ ਦੇ ਬਾਵਜੂਦ ਪੰਜਾਬ ਵਿਚ ਨਾ ਲੱਗੇ ਭਾਜਪਾ ਦੇ ਪੈਰ
ਕਿਸਾਨ ਜਥੇਬੰਦੀਆਂ ਦਾ ਵਿਰੋਧ ਭਗਵਾ ਪਾਰਟੀ ਲਈ ਬਣਿਆ ਵੱਡਾ ਅੜਿੱਕਾ ਮਾਨਸਾ/ਬਿਊਰੋ ਨਿਊਜ਼ : ਕੇਂਦਰ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਵਾਲੀ ਭਾਜਪਾ ਨੇ ਭਾਵੇਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜ਼ਿਮਨੀ ਚੋਣਾਂ ਵਿੱਚ ਸਿੱਖ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਸੀ ਪਰ ਭਗਵਾਂ ਪਾਰਟੀ ਲਈ ਇਹ ਦਾਅ-ਪੇਚ ਵੀ ਸੂਬੇ …
Read More »ਪ੍ਰਧਾਨ ਸੁਨੀਲ ਜਾਖੜ ਤੋਂ ਬਗੈਰ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ
ਪੰਜਾਬ ਦੇ ਕਈ ਸੀਨੀਅਰ ਆਗੂ ਮੀਟਿੰਗ ‘ਚ ਹੋਏ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਵਿਚ ਭਾਰਤੀ ਜਨਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ‘ਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ ਦੀ ਕਾਰਵਾਈ ਸੂਬਾ ਪ੍ਰਧਾਨ ਤੋਂ ਬਗੈਰ ਹੀ ਚੱਲੀ। …
Read More »ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 10 ਰੁਪਏ ਵਧਾਇਆ
ਹਰਿਆਣਾ ਨਾਲੋਂ ਵੱਧ ਹੋਇਆ ਸੂਬੇ ‘ਚ ਗੰਨੇ ਦਾ ਭਾਅ, ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਦੇ ਸੋਮਵਾਰ ਨੂੰ ਪਹਿਲੇ ਦਿਨ ਸਾਲ 2024-25 ਲਈ ਗੰਨੇ ਦੀ ਕੀਮਤ ਵਿਚ 10 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ …
Read More »ਬਾਬਾ ਦਯਾ ਸਿੰਘ ਨੂੰ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਨਿਹੰਗ ਜਥੇਬੰਦੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਰਹੇ ਸਵਰਗੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ …
Read More »ਰਾਜਪਾਲ ਕਟਾਰੀਆ ਨੇ ਪੰਜਾਬ ਤੇ ਚੰਡੀਗੜ੍ਹ ਦੇ ਮੁੱਦੇ ਕੇਂਦਰੀ ਮੰਤਰੀਆਂ ਕੋਲ ਚੁੱਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦਿੱਲੀ ਵਿੱਚ ਦੋ ਦਿਨਾਂ ਫੇਰੀ ਦੌਰਾਨ ਪੰਜਾਬ ਤੇ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਉਦੇਸ਼ ਨਾਲ ਚਰਚਾ ਕੀਤੀ। ਇਸ …
Read More »ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕਿਹਾ : ਪੰਥਕ ਰਾਜਨੀਤੀ ‘ਚ ਮੈਨੂੰ ਆਪਣੀ ਕੋਈ ਥਾਂ ਨਜ਼ਰ ਨਹੀਂ ਆਉਂਦੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ …
Read More »