ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ 500 ਗ੍ਰਾਮ ਹੈਰੋਇਨ ਸਣੇ ਕਾਬੂ ਚੰਡੀਗੜ੍ਹ / ਬਿਊਰੋ ਨੀਊਜ਼ ਬੀਰ ਖਾਲਸਾ ਗਰੁੱਪ ਦੇ ਇੱਕ ਮੈਂਬਰ ਜੋ ਕਿ ਪਿੰਡ ਜਠੌਲ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਸੀ ਅਤੇ ਪੁਲਿਸ ਵਿੱਚ ਹੌਲਦਾਰ ਦੇ ਅਹੁਦੇ ‘ਤੇ ਤਾਇਨਾਤ ਸੀ ਅਤੇ ਅੰਮ੍ਰਿਤਸਰ ਵਿੱਚ ਰਹਿ ਰਿਹਾ ਸੀ, ਉਸਨੂੰ ਸਪੈਸ਼ਲ ਸੈੱਲ ਅੰਮ੍ਰਿਤਸਰ …
Read More »ਭਗਵੰਤ ਮਾਨ ਨੇ ਗੁਆਂਢੀ ਸੂਬਿਆਂ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ: ਜਾਖੜ
ਮੁਹਾਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਮਿਸ਼ਨ-2024 ਤਹਿਤ ਸ਼ਹਿਰਾਂ ਦੇ ਨਾਲ-ਨਾਲ ਹੁਣ ਪੇਂਡੂ ਖੇਤਰ ਵਿੱਚ ਵੀ ਲੋਕਾਂ ਨਾਲ ਜੁੜਨਾ ਅਤੇ ਲੋਕਾਂ ਨੂੰ ਆਪਣੀ ਪਾਰਟੀ ਨਾਲ ਜੋੜਨਾ ਸ਼ੁਰੂ ਕਰ ਦਿੱਤਾ ਹੈ। ‘ਵਿਕਸਤ ਭਾਰਤ ਸੰਕਲਪ ਯਾਤਰਾ’ ਦਾ ਸਵਾਗਤ ਕਰਨ ਲਈ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਵਿੱਚ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ …
Read More »18 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦਾ ਐਲਾਨ
ਮਾਝਾ ਤੇ ਮਾਲਵਾ ‘ਚ ਇਕੱਠਾਂ ਦੌਰਾਨ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਸਾਨੀ ਮੰਗਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ …
Read More »ਹੁਣ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਖਤਮ : ਭਗਵੰਤ ਮਾਨ
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼; ਲੋਕਾਂ ਨੂੰ ਘਰ ਬੈਠੇ ਹੀ ਮਿਲਣਗੀਆਂ 43 ਸਹੂਲਤਾਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਹੀ ਮਿਲਣਗੀਆਂ। …
Read More »ਡਰੱਗ ਮਾਮਲੇ ‘ਚ ਐਸਆਈਟੀ ਵੱਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ
ਸਰਕਾਰ ਤੋਂ ਅਜਿਹੀ ਹੀ ਉਮੀਦ ਕਰ ਰਿਹਾ ਸੀ: ਬਿਕਰਮ ਮਜੀਠੀਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਹੋਏ ਡਰੱਗ ਮਾਮਲੇ ਦੀ ਜਾਂਚ ਲਈ ਏਡੀਜੀਪੀ ਐੱਮਐੱਸ ਚੀਮਾ ਦੀ ਅਗਵਾਈ ਹੇਠ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂ ਨੂੰ 18 ਦਸੰਬਰ ਨੂੰ …
Read More »ਪੰਜ ਮੈਂਬਰੀ ਕਮੇਟੀ ਪ੍ਰਧਾਨ ਮੰਤਰੀ ਮੋਦੀ ਨਾਲ ਕਰੇਗੀ ਮੁਲਾਕਾਤ : ਧਾਮੀ
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਫੈਸਲਾ ਲਿਆ ਹੈ। …
Read More »ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦੇ ਰੌਂਅ ਵਿਚ ‘ਆਪ’ : ਬਾਜਵਾ
ਆਮ ਆਦਮੀ ਪਾਰਟੀ ਨੂੰ ਦੱਸਿਆ ਭਾਜਪਾ ਦੀ ‘ਬੀ’ ਟੀਮ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਦੇ ਇਸ਼ਾਰੇ ‘ਤੇ ਕਾਂਗਰਸ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਮੱਧ …
Read More »ਲਤੀਫਪੁਰਾ ਉਜਾੜੇ ਦਾ ਸਾਲ ਪੂਰਾ ਹੋਣ ‘ਤੇ ਪੀੜਤਾਂ ਨੇ ਕਾਲਾ ਦਿਨ ਮਨਾਇਆ
ਸੰਸਦ ਮੈਂਬਰ ਸੁਸ਼ੀਲ ਰਿੰਕੂ ਖਿਲਾਫ ਵੀ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ ਜਲੰਧਰ/ਬਿਊਰੋ ਨਿਊਜ਼ : ਲਤੀਫਪੁਰਾ ਮੁੜ-ਵਸੇਬਾ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਲਤੀਫਪੁਰਾ ਵਿੱਚ ਕੀਤੇ ਗਏ ਉਜਾੜੇ ਦਾ ਸਾਲ ਪੂਰਾ ਹੋਣ ‘ਤੇ ਇਸ ਦਿਨ ਨੂੰ ‘ਕਾਲੇ ਦਿਨ’ ਵਜੋਂ ਮਨਾਇਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ। …
Read More »ਸੁਖਬੀਰ ਬਾਦਲ ਨੇ ਜੂਠੇ ਬਰਤਨ ਅਤੇ ਜੋੜੇ ਸਾਫ ਕਰਨ ਦੀ ਨਿਭਾਈ ਸੇਵਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਜੋੜਾ ਘਰ ਵਿਖੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ …
Read More »ਗੁਰਦਾਸਪੁਰ ਦੇ ਡੀਸੀ ਤੇ ਪੰਜਾਬ ਰਾਜ ਨੂੰ ਲੱਖ-ਲੱਖ ਰੁਪਏ ਦਾ ਜੁਰਮਾਨਾ
ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕੀਤੀ ਇਹ ਕਾਰਵਾਈ ਗੁਰਦਾਸਪੁਰ/ਬਿਊਰੋ ਨਿਊਜ਼ : ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਸਾਲਿਡ ਵੇਸਟ ਪ੍ਰਬੰਧਾਂ ਦੇ ਚੱਲ ਰਹੇ ਇੱਕ ਮਾਮਲੇ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਨਾ ਹੋਣ ਕਾਰਨ ਗੁਰਦਾਸਪੁਰ ਦੇ ਡੀਸੀ ਅਤੇ ਪੰਜਾਬ ਰਾਜ ਨੂੰ ਮੁੱਖ ਸਕੱਤਰ ਰਾਹੀਂ ਇੱਕ-ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਮਾਮਲਾ …
Read More »