ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕੀਤੀ ਇਹ ਕਾਰਵਾਈ ਗੁਰਦਾਸਪੁਰ/ਬਿਊਰੋ ਨਿਊਜ਼ : ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਸਾਲਿਡ ਵੇਸਟ ਪ੍ਰਬੰਧਾਂ ਦੇ ਚੱਲ ਰਹੇ ਇੱਕ ਮਾਮਲੇ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਨਾ ਹੋਣ ਕਾਰਨ ਗੁਰਦਾਸਪੁਰ ਦੇ ਡੀਸੀ ਅਤੇ ਪੰਜਾਬ ਰਾਜ ਨੂੰ ਮੁੱਖ ਸਕੱਤਰ ਰਾਹੀਂ ਇੱਕ-ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਮਾਮਲਾ …
Read More »ਝਾਰਖੰਡ ‘ਚ ਜ਼ਬਤ ਹੋਏ ਤਿੰਨ ਸੌ ਕਰੋੜ ਰੁਪਏ ਬਾਰੇ ਸੁਨੀਲ ਜਾਖੜ ਨੇ ਉਠਾਏ ਸਵਾਲ
ਕਾਲੇ ਧਨ ਬਾਰੇ ਬਿਆਨ ਨਾ ਦੇਣ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਸੇਧਿਆ ਨਿਸ਼ਾਨਾ ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਝਾਰਖੰਡ ਵਿੱਚ ਜ਼ਬਤ ਕੀਤੇ 300 ਕਰੋੜ ਰੁਪਏ ਦਾ ਕੋਈ …
Read More »‘ਸਰਕਾਰ ਖਾਲਸਾ’ ਝੰਡੇ ਦੀ ਹੋਂਦ ਬਚਾਉਣ ਲਈ ਡਟੇ ਬਜ਼ੁਰਗ ਦੇ ਹੱਕ ‘ਚ ਨਿੱਤਰੇ ਲੋਕ
ਪ੍ਰਾਈਵੇਟ ਫੈਕਟਰੀ ਪ੍ਰਬੰਧਕਾਂ ‘ਤੇ ਇਤਿਹਾਸਕ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਦਾ ਆਰੋਪ ਰੂਪਨਗਰ/ਬਿਊਰੋ ਨਿਊਜ਼ : ਸਤਲੁਜ ਦਰਿਆ ਦੇ ਕੰਢੇ ‘ਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਅੰਗਰੇਜ਼ੀ ਹਕੂਮਤ ਦੌਰਾਨ ਹਿੰਦੁਸਤਾਨ ਦੇ ਤਤਕਾਲੀ ਗਵਰਨਰ-ਜਨਰਲ ਲਾਰਡ ਵਿਲੀਅਮ ਬੈਂਟਿੰਕ ਨਾਲ ਮੁਲਾਕਾਤ ਤੋਂ ਪਹਿਲਾਂ ਪੰਜਾਬ ਦੀ ਆਜ਼ਾਦੀ ਦਰਸਾਉਣ ਲਈ ਸੰਨ 1831 ਵਿੱਚ ਲਹਿਰਾਏ ‘ਸਰਕਾਰ ਖਾਲਸਾ’ ਦੇ ਝੰਡੇ …
Read More »ਹਾਈ ਕਮਾਂਡ ਨੇ ਲੋਕ ਸਭਾ ਸੀਟਾਂ ‘ਤੇ ਤਿਆਰੀਆਂ ਲਈ ਕਿਹਾ : ਵੜਿੰਗ
ਕਿਸੇ ਹੋਰ ਪਾਰਟੀ ਨਾਲ ਮਿਲ ਕੇ ਚੋਣਾਂ ਲੜਨ ਬਾਰੇ ਕੋਈ ਸੰਕੇਤ ਨਾ ਮਿਲਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ …
Read More »ਲੋਕ ਸਭਾ ਚੋਣਾਂ : ‘ਆਪ’ ਵੱਲੋਂ ਬਾਦਲਾਂ ਦੇ ਹਲਕੇ ‘ਚ ‘ਸੰਨ੍ਹ’ ਲਾਉਣ ਦੀ ਤਿਆਰੀ
ਆਮ ਆਦਮੀ ਪਾਰਟੀ 17 ਦਸੰਬਰ ਨੂੰ ਮੌੜ ਮੰਡੀ ‘ਚ ਕਰੇਗੀ ਰੈਲੀ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਦਲਾਂ ਦੇ ਕਿਲੇ ਬਠਿੰਡਾ ਵਿੱਚ 17 ਦਸੰਬਰ ਨੂੰ ‘ਸੰਨ੍ਹ’ ਲਾਉਣ ਲਈ ਪਹੁੰਚ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ‘ਚ ਕਿਸਾਨਾਂ ਦੇ ਮਸਲੇ ਉਠਾਏ
ਕਿਹਾ : ਭਾਰਤ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ ਵਾਹਗਾ ਬਾਰਡਰ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਮੰਗ ਕੀਤੀ ਕਿ ਭਾਰਤ …
Read More »ਸੁਖਬੀਰ ਬਾਦਲ ਨੇ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੰਗੀ ਮੁਆਫੀ
ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਆਪਣਾ 103ਵਾਂ ਸਥਾਪਨਾ ਦਿਵਸ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ (ਅੰਮ੍ਰਿਤਸਰ) ਵਿਖੇ ਆਪਣੀ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖ਼ੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ …
Read More »ਐਸਵਾਈਐਲ ਮਾਮਲੇ ’ਤੇ 28 ਦਸੰਬਰ ਨੂੰ ਫਿਰ ਗੱਲਬਾਤ ਕਰਨਗੇ ਪੰਜਾਬ ਤੇ ਹਰਿਆਣਾ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੀਟਿੰਗ ’ਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਮਾਮਲੇ ਸਬੰਧੀ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਦੋਵੇਂ ਸੂਬਿਆਂ ਵਿਚ ਵਿਚੋਲਗੀ ਕਰੇਗੀ। ਐਸ.ਵਾਈ.ਐਲ. ਮਾਮਲੇ ’ਤੇ ਆਉਂਦੀ 28 ਦਸੰਬਰ ਨੂੰ ਭਾਰਤ ਸਰਕਾਰ ’ਚ …
Read More »ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਕੀਤਾ ਜਵਾਬ ਦਾਖਲ
ਉਚ ਅਦਾਲਤ ਨੇ ਦੋ ਮਹੀਨਿਆਂ ’ਚ ਪ੍ਰੌਗਰੈਸ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਇਸ ਸੀਜ਼ਨ ਵਿਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਨੂੰ 2 ਕਰੋੜ ਰੁਪਏ ਜੁਰਮਾਨਾ ਕੀਤਾ ਹੈ। ਪਰ ਹੁਣ ਤੱਕ ਸਿਰਫ 53 ਫੀਸਦੀ ਕਿਸਾਨਾਂ ਕੋਲੋਂ ਹੀ ਜੁਰਮਾਨਾ ਵਸੂਲਿਆ ਗਿਆ ਹੈ। ਇਹ ਜਾਣਕਾਰੀ …
Read More »ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੰਗੀ ਮੁਆਫੀ
ਸ਼ੋ੍ਰਮਣੀ ਅਕਾਲੀ ਦਲ ਨੇ ਮਨਾਇਆ ਆਪਣਾ 103ਵਾਂ ਸਥਾਪਨਾ ਦਿਵਸ ਅੰਮਿ੍ਰਤਸਰ/ਬਿਊਰੋ ਨਿਊਜ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ (ਅੰਮਿ੍ਰਤਸਰ) ਵਿਖੇ ਆਪਣੀ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖ਼ੰਡ ਪਾਠ ਸਾਹਿਬ ਜੀ ਦੇ ਭੋਗ …
Read More »