ਆਮ ਲੋਕਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਕੀਤੀ ਹਾਸਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਦੀ ਤਹਿਸੀਲ ਕੰਪਲੈਕਸ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਉਥੇ ਹੀ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ …
Read More »ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਤੋਂ ਭੜਕੀਆਂ ਕਿਸਾਨ ਜਥੇਬੰਦੀਆਂ
ਪਾਤੜਾਂ-ਖਨੌਰੀ ਟੋਲ ਪਲਾਜ਼ੇ ਕਿਸਾਨ ਜਥੇਬੰਦੀਆਂ ਨੇ ਕੀਤੇ ਫਰੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਭੜਕ ਉਠੀਆਂ ਹਨ। ਜਿਸ ਦੇ ਚਲਦਿਆਂ ਕਿਸਾਨਾਂ ਨੇ ਅੱਜ ਵੀਰਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਅਤੇ ਸੰਗਰੂਰ ਜ਼ਿਲ੍ਹੇ ਖਨੌਰੀ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਦਿੱਤਾ। ਕਿਰਤੀ ਕਿਸਾਨ …
Read More »ਪ੍ਰਸਾਰਣ ਦੇ ਖੇਤਰ ਵਿਚ ਕਾਮਯਾਬੀ ਵਾਸਤੇ ਜਾਣਕਾਰੀ ਜ਼ਰੂਰੀ: ਭੁਪਿੰਦਰ ਸਿੰਘ ਮਲਿਕ
ਪੰਜਾਬ ਕਲਾ ਭਵਨ ਵਿਖੇ ਹੋਇਆ ਰੂਬਰੂ ਸਮਾਗਮ ਚੰਡੀਗੜ੍ਹ: ਥਿਏਟਰ ਫ਼ਾਰ ਥਿਏਟਰ (ਟੀ. ਐਫ਼. ਟੀ) ਵੱਲੋਂ ਕਰਵਾਏ ਜਾ ਰਹੇ 18ਵੇਂ ਥਿਏਟਰ ਫ਼ੈਸਟੀਵਲ ਵਿਚ ਪ੍ਰਸਾਰਣ ਖੇਤਰ ਦੇ ਚਰਚਿਤ ਚਿਹਰੇ ਭੁਪਿੰਦਰ ਸਿੰਘ ਮਲਿਕ ਨਾਲ ਰੂਬਰੂ ਪ੍ਰੋਗਰਾਮ ਰੱਖਿਆ ਗਿਆ ਜਿਸ ਵਿਚ ਗ਼ੈਰ ਰਸਮੀ ਗੱਲਬਾਤ ਦੌਰਾਨ ਉਹਨਾਂ ਰਾਜੇਸ਼ ਅੱਤਰੇ ਦੇ ਵੱਖ ਵੱਖ ਸੁਆਲਾਂ ਦਾ ਜੁਆਬ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਅੱਜ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਹਲਕਾ ਇੰਚਾਰਜ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ ਕੀਤਾ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ ਕੀਤਾ ਦੌਰਾ ਸਕੂਲ ਦੇ ਬੱਚਿਆਂ ਨਾਲ ਕੀਤੀ ਮੁਲਾਕਾਤ, ਜਲਦੀ ਹੀ ਸਕੂਲ ਬੱਸਾਂ ਦੇਣ ਦਾ ਕੀਤਾ ਵਾਅਦਾ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਹੀ ਰੋਪੜ ਜ਼ਿਲ੍ਹੇ ਪਿੰਡ ਸੁਖੋ ਮਾਜਰਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ, ਜਿੱਥੇ …
Read More »ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ ਭਗਵੰਤ ਮਾਨ ਸਰਕਾਰ ’ਤੇ ਲਗਾਏ ਆਰੋਪ
ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ ਭਗਵੰਤ ਮਾਨ ਸਰਕਾਰ ’ਤੇ ਲਗਾਏ ਆਰੋਪ ਕਿਹਾ : ਝੂਠੇ ਪਰਚਿਆਂ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਭਲਕੇ 14 ਦਸੰਬਰ ਨੂੰ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਹੋਏ ਸ਼ੁਰੂ
ਸੁਖਬੀਰ ਸਿੰਘ ਬਾਦਲ ਨੇ ਜੂਠੇ ਬਰਤਨ ਅਤੇ ਜੋੜੇ ਸਾਫ਼ ਕਰਨ ਦੀ ਨਿਭਾਈ ਸੇਵਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਅੱਜ …
Read More »ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਬਰਖਾਸਤ ਐਸਐਚਓ ਨੂੰ ਕੋਰਟ ਨਹੀਂ ਮਿਲੀ ਰਾਹਤ
ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਨੂੰ ਹੋਵੇਗੀ ਜਲੰਧਰ/ਬਿਊਰੋ ਨਿਊਜ਼ : ਕਪੂਰਥਲਾ ਦੇ ਬਹੁਚਰਚਿਤ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਫਰਾਰ ਚੱਲ ਰਹੇ ਬਰਖਾਸਤ ਐਸਐਚਓ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਪ੍ਰੰਤੂ ਕੋਰਟ ਵੱੱਲੋਂ ਬਰਖਾਸਤ ਐਸਐਚਓ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਸੁਪਰੀਮ …
Read More »‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਜੂਆ ਕੇਸ ’ਚੋਂ ਹੋਏ ਬਰੀ
ਕਰੋਨਾ ਕਾਲ ਸਮੇਂ ਵਿਧਾਇਕ ਅੰਗੁਰਾਲ ’ਤੇ ਮਾਮਲਾ ਕੀਤਾ ਗਿਆ ਸੀ ਦਰਜ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੱਜ ਕੋਰਟ ਨੇ ਗੈਂਬਲਿੰਗ ਭਾਵ ਜੂਆ ਐਕਟ ਦੇ ਇਕ ਪੁਰਾਣੇ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਬਰੀ ਹੋਣ ਤੋਂ ਬਾਅਦ ਵਿਧਾਇਕ ਅੰਗੁਰਾਲ ਨੇ …
Read More »ਤੀਰਥ ਯਾਤਰਾ ਯੋਜਨਾ ’ਤੇ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਿੱਤਾ ਜਵਾਬ
ਤੀਰਥ ਯਾਤਰਾ ਯੋਜਨਾ ’ਤੇ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਿੱਤਾ ਜਵਾਬ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੋ ਹਫਤਿਆਂ ਲਈ ਟਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਵਾਬ ਦੇ ਦਿੱਤਾ ਹੈ। ਸਰਕਾਰ ਵਲੋਂ ਪੇਸ਼ …
Read More »