ਪਿੰਡ ਸ਼ਾਦੀਹਰੀ ਵਿੱਚ ਔਰਤਾਂ ਨਾਲ ਵੀ ਕੀਤਾ ਗਿਆ ਸੀ ਦੁਰਵਿਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਜਾਬ ਪੁਲਿਸ ਦੀ ਵੱਡੀ ਨਫ਼ਰੀ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ਾਦੀਹਰੀ ਵਿੱਚ ਦਲਿਤਾਂ ਦੇ ਘਰਾਂ ਉੱਤੇ ਛਾਪੇ ਮਾਰਨ, ਮਹਿਲਾਵਾਂ ਨਾਲ ਬਦਸਲੂਕੀ ਕਰਨ, ਸਾਮਾਨ, ਵਾਹਨਾਂ ਦੀ ਭੰਨ੍ਹ-ਤੋੜ ਕਰਨ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ
ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਜਥੇ ਦੀ ਵਤਨ ਵਾਪਸੀ ਮਗਰੋਂ ਅਟਾਰੀ ਸਰਹੱਦ ‘ਤੇ ਗੱਲਬਾਤ ਕਰਦਿਆਂ ਸੁੱਚਾ ਸਿੰਘ ਭਾਈ ਮਰਦਾਨਾ ਯਾਦਗਾਰੀ ਕੀਰਤਨ …
Read More »ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਤੱਕ ਵਧਾਈ
ਇਸ ਬੰਪਰ ਡਰਾਅ ਨੂੰ 16 ਅਕਤੂਬਰ ਵਾਲੇ ਦਿਨ ਦੀਵਾਲੀ ਬੰਪਰ ਡਰਾਅ ਵਜੋਂ ਕੀਤਾ ਗਿਆ ਸੀ ਲਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਦਸੰਬਰ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ ਸੀ। ਸੂਬਾ ਸਰਕਾਰ ਨੇ …
Read More »ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ ਭਾਵੁਕ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ ਭਾਵੁਕ ਕਿਹਾ : ਅੱਜ ਦਾ ਦਿਨ ਮੇਰੇ ਲਈ ਬਹੁਤ ਹੀ ਤਕਲੀਫ਼ ਵਾਲਾ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ : ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਸ਼ੋ੍ਰਮਣੀ ਅਕਾਲੀ ਦਲ …
Read More »ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵਲੋਂ ਦਿੱਤੀ ਗਈ ਰਾਹਤਦਾ ਸਿਲਸਿਲਾ ਜਾਰੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਹੁਣ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅਦਾਲਤ ਵਿਚ ਸੁਣਵਾਈ ਦੌਰਾਨ ਮਨਪ੍ਰੀਤ ਸਿੰਘ ਬਾਦਲ ‘ਤੇ ਲੱਗੇ ਆਰੋਪਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ …
Read More »10 ਦਸੰਬਰ ਤੋਂ ਪੰਜਾਬ ਵਿੱਚ 43 ਡੋਰ ਸਟੈਪ ਡਿਲੀਵਰੀ ਸਰਵਿਸ ਦੀ ਹੋਵੇਗੀ ਸ਼ੁਰੂਆਤ
10 ਦਸੰਬਰ ਤੋਂ ਪੰਜਾਬ ਵਿੱਚ 43 ਡੋਰ ਸਟੈਪ ਡਿਲੀਵਰੀ ਸਰਵਿਸ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ / ਬਿਊਰੋ ਨੀਊਜ਼ 10 ਦਸੰਬਰ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਰਵਾਏਗੀ 43 ਸੇਵਾਵਾਂ ਮੁਹਈਆ ,, ਘਰ ਘਰ ਦਰਵਾਜਾ ਖ਼ੱਟੇਗਾਵੇਗੀ ਪੰਜਾਬ ਦੀ ਇਹ ਸਕੀਮ ,, ਜੀ ਹਾਂ ਤੁਹਾਨੂੰ ਦਸ ਦਈਏ ਕਿ ਬੀਤੇ ਦਿਨੀ ਪੰਜਾਬ ਸਰਕਾਰ …
Read More »ਬਲਵੰਤ ਸਿੰਘ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਖ਼ਤਮ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭੁੱਖ ਹੜਤਾਲ ਖਤਮ ਕਰਨ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ …
Read More »‘ਆਪ’ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਸੰਸਦ ਨੂੰ ਦੱਸਿਆ ਪਰਾਲੀ ਨਾ ਸਾੜਨ ਦਾ ਹੱਲ
ਕਿਹਾ : ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ 2500 ਰੁਪਏ ਪ੍ਰਤੀ ਏਕੜ ਦਿਓ, ਮਸਲਾ ਹੱਲ ਹੋ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪ੍ਰਸ਼ਨ ਕਾਲ ਦੌਰਾਨ ਸੰਸਦ ’ਚ ਪਰਾਲੀ ਸਾੜਨ ਦੇ ਮੁੱਦੇ ਨੂੰ ਚੁੱਕਿਆ। ਉਨਾਂ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਦਾ …
Read More »ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਵਲੋਂ ਦਿੱਤੀ ਗਈ ਰਾਹਤ ਦਾ ਸਿਲਸਿਲਾ ਜਾਰੀ
ਪਲਾਟ ਘੁਟਾਲਾ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਹੁਣ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅਦਾਲਤ ਵਿਚ ਸੁਣਵਾਈ ਦੌਰਾਨ ਮਨਪ੍ਰੀਤ ਸਿੰਘ ਬਾਦਲ ’ਤੇ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ਵਿੱਚ ਮਹਿਲਾਵਾਂ ਨੂੰ ਵੇਚੇ ਜਾਣ ਦਾ ਮਾਮਲਾ
ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਮਹਿਲਾਵਾਂ ਦੀ ਹੋ ਰਹੀ ਖਰੀਦੋ-ਫਰੋਖਤ ਦਾ ਮਾਮਲਾ ਰਾਜ ਸਭਾ ਵਿਚ ਗੰਭੀਰਤਾ ਨਾਲ ਉਠਾਇਆ ਹੈ। ਉਨ੍ਹਾਂ ਸਦਨ ਨੂੰ ਦੱਸਿਆ …
Read More »