Breaking News
Home / ਪੰਜਾਬ (page 228)

ਪੰਜਾਬ

ਪੰਜਾਬ

ਪੰਜਾਬ ਦੇ ਚੋਣ ਕਮਿਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਫਟਕਾਰ

ਕਿਹਾ : ਪੰਚਾਇਤੀ ਚੋਣਾਂ ਦਾ ਸ਼ਡਿਊਲ 7 ਦਸੰਬਰ ਤੱਕ ਕੋਰਟ ’ਚ ਕੀਤਾ ਜਾਵੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ’ਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਦੀ ਬੈਂਚ ਨੇ ਕਿਹਾ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ

ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਦਾ ਆਦੇਸ਼ ਕੀਤਾ ਗਿਆ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੰਗਾਮੀ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨਾਂ ਵੱਲੋਂ ਭਾਰਤ ਸਰਕਾਰ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲ ਰੋਕੇ

ਬਿਲ ਰੋਕਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਨੂੰ ਰੋਕ ਲਿਆ ਹੈ। ਰਾਜਪਾਲ ਸੰਵਿਧਾਨ ਦੀ ਧਾਰਾ 200 ਅਨੁਸਾਰ ਇਹ ਤਿੰਨੋਂ ਬਿਲ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ …

Read More »

ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੀ ਕਾਬਲੀਅਤ ਨੂੰ ਨਿਖਾਰੇਗੀ ਪੰਜਾਬ ਸਰਕਾਰ

ਪੰਜ ਹਜ਼ਾਰ ਬੱਚਿਆਂ ਦੀ ਚੋਣ ਕਰਕੇ ਜੇਈਈ ਅਤੇ ਨੀਟ ਸਮੇਤ ਹੋਰ ਇਮਤਿਹਾਨਾਂ ਦੀ ਕਰਵਾਈ ਜਾਵੇਗੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕੁੱਝ ਕਰ ਦਿਖਾਉਣ ਦੀ ਹੱਲਾਸ਼ੇਰੀ ਦੇਣ ਲਈ ਇਕ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ ਪੜ੍ਹਾਈ ’ਚ ਹੁਸ਼ਿਆਰ ਅਤੇ ਸਿੱਖਣ ਦੇ ਚਾਹਵਾਨ …

Read More »

ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ਭੁੱਖ ਹੜਤਾਲ ਕੀਤੀ ਸ਼ੁਰੂ

ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ਭੁੱਖ ਹੜਤਾਲ ਕੀਤੀ ਸ਼ੁਰੂ ਮੁਲਾਕਾਤ ਤੋਂ ਬਾਅਦ ਭੈਣ ਕਮਲਜੀਤ ਕੌਰ ਨੇ ਭੁੱਖ ਹੜਤਾਲ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਕਹੇ ਅਨੁਸਾਰ ਅੱਜ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ ਨਸ਼ਿਆਂ ਖਿਲਾਫ਼ ਵਿੱਢੀ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨਾਲ ਇਕ ਮੀਟਿੰਗ ਕੀਤੀ …

Read More »

ਸੰਗਰੂਰ ਤੋਂ ਬਾਅਦ ਨਕੋਦਰ ’ਚ 12 ਸਕੂਲੀ ਬੱਚੇ ਆਰ.ਓ. ਦਾ ਪਾਣੀ ਪੀਣ ਤੋਂ ਬਾਅਦ ਹੋਏ ਬਿਮਾਰ

ਸੰਗਰੂਰ ਤੋਂ ਬਾਅਦ ਨਕੋਦਰ ’ਚ 12 ਸਕੂਲੀ ਬੱਚੇ ਆਰ.ਓ. ਦਾ ਪਾਣੀ ਪੀਣ ਤੋਂ ਬਾਅਦ ਹੋਏ ਬਿਮਾਰ ਪੰਜਾਬ ਦਾ ਸਿੱਖਿਆ ਵਿਭਾਗ ਹੋਇਆ ਸਖਤ ਜਲੰਧਰ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਕਸਬਾ ਨਕੋਦਰ ਵਿਚ ਸੇਂਟ ਜੂਡਜ਼ ਕਾਨਵੈਂਟ ਸਕੂਲ ਵਿਚ ਆਰ.ਓ. ਦਾ ਪਾਣੀ ਪੀਣ ਤੋਂ ਬਾਅਦ 12 ਬੱਚੇ ਬਿਮਾਰ ਹੋ ਗਏ ਹਨ। ਇਨ੍ਹਾਂ ਬੱਚਿਆਂ ਦੇ …

Read More »

ਪਾਕਿਸਤਾਨ ਦੀ ਨੌਜਵਾਨ ਲੜਕੀ ਜਾਵੇਰਿਆ ਖਾਨਮ ਵਿਆਹ ਕਰਵਾਉਣ ਲਈ ਭਾਰਤ ਪੁੱਜੀ

ਪਾਕਿਸਤਾਨ ਦੀ ਨੌਜਵਾਨ ਲੜਕੀ ਜਾਵੇਰਿਆ ਖਾਨਮ ਵਿਆਹ ਕਰਵਾਉਣ ਲਈ ਭਾਰਤ ਪੁੱਜੀ ਅਟਾਰੀ ਸਰਹੱਦ ’ਤੇ ਉਸ ਦੇ ਹੋਣ ਵਾਲੇ ਪਤੀ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਅਟਾਰੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਕਰਾਚੀ ਦੀ ਰਹਿਣ ਵਾਲੀ 21 ਸਾਲਾ ਨੌਜਵਾਨ ਲੜਕੀ ਜਾਵੇਰਿਆ ਖ਼ਾਨਮ ਪੁੱਤਰੀ ਅਜ਼ਮਤ ਇਸਮਾਈਲ ਖ਼ਾਂ ਨੂੰ ਵਿਆਹ ਕਰਵਾਉਣ ਲਈ 45 ਦਿਨਾਂ …

Read More »

ਵਿਵਾਦਿਤ ਗੀਤ ਨੂੰ ਲੈ ਕੇ “ਯੋ-ਯੋ ਹਨੀ ਸਿੰਘ” ਉਤੇ ਹੋਈ FIR ਹੋਵੇਗੀ ਰੱਦ

ਵਿਵਾਦਿਤ ਗੀਤ ਨੂੰ ਲੈ ਕੇ “ਯੋ-ਯੋ ਹਨੀ ਸਿੰਘ” ਉਤੇ ਹੋਈ FIR ਹੋਵੇਗੀ ਰੱਦ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ਜਾਏਗੀ। ਪੰਜਾਬ ਸਰਕਾਰ …

Read More »

ਮੁੱਖ ਮੰਤਰੀ,ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ :-ਅਵਿਨਾਸ਼ ਰਾਏ ਖੰਨਾ 

ਮੁੱਖ ਮੰਤਰੀ,ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ :-ਅਵਿਨਾਸ਼ ਰਾਏ ਖੰਨਾ ਆਮ ਆਦਮੀ ਘਰ ਬਚਾਓ ਮੋਰਚਾ ਪੰਜਾਬ ਨੇ ਅਵਿਨਾਸ਼ ਰਾਏ ਖੰਨਾ ਨੂੰ ਮੈਮੋਰੰਡਮ ਦਿੱਤਾ ਚੰਡੀਗੜ /ਪ੍ਰਿੰਸ ਗਰਗ ਆਮ ਆਦਮੀ ਘਰ ਬਚਾਓ ਮੋਰਚਾ ਪੰਜਾਬ ਵੱਲੋ ਭਾਜਪਾ ਦੇ ਸੀਨੀਅਰ ਲੀਡਰ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ …

Read More »