ਹੁਸ਼ਿਆਰਪੁਰ/ਬਿਊਰੋ ਨਿਊਜ਼ : ਉੱਘੇ ਸਮਾਜਵਾਦੀ ਨੇਤਾ, ਸਿੱਖਿਆ ਸ਼ਾਸਤਰੀ, ਸੋਸ਼ਲਿਸਟ ਪਾਰਟੀ (ਇੰਡੀਆ) ਦੇ ਕੌਮੀ ਵਾਈਸ ਚੇਅਰਮੈਨ ਤੇ ਮਾਲਟਾ ਕਿਸ਼ਤੀ ਕਾਂਡ ਮਿਸ਼ਨ ਦੇ ਚੇਅਰਮੈਨ ਬਲਵੰਤ ਸਿੰਘ ਖੇੜਾ (90) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਡੀਐੱਮਸੀ ਲੁਧਿਆਣਾ ‘ਚ ਜ਼ੇਰੇ ਇਲਾਜ ਸਨ। ਬਲਵੰਤ ਸਿੰਘ ਖੇੜਾ ਸਾਰੀ ਉਮਰ ਸਮਾਜਿਕ ਸਰੋਕਾਰਾਂ ਨਾਲ ਜੁੜੇ …
Read More »ਸੜਕ ਜਾਮ ਮਾਮਲੇ ‘ਚ ਸੁਖਬੀਰ ਬਾਦਲ ਸਣੇ 43 ਬਰੀ
ਸਾਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ: ਸੁਖਬੀਰ ਜ਼ੀਰਾ/ਬਿਊਰੋ ਨਿਊਜ਼ : ਸਿਵਲ ਕੋਰਟ ਜ਼ੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਣੇ ਕੁੱਲ 43 ਜਣਿਆਂ ਨੂੰ 2017 ਨਾਲ ਸਬੰਧਤ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 2017 ਵਿੱਚ ਕਾਂਗਰਸ ਸਰਕਾਰ ਵੇਲੇ ਨਗਰ ਪੰਚਾਇਤ …
Read More »ਵਿੱਤੀ ਬਿੱਲ ਪਾਸ ਹੋਣ ਨਾਲ ਇੱਕ ਹਜ਼ਾਰ ਕਰੋੜ ਦੀ ਆਮਦਨੀ ਦਾ ਰਾਹ ਪੱਧਰਾ!
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ‘ਚ ਤਿੰਨ ਅਹਿਮ ਵਿੱਤੀ ਬਿੱਲ ਦੇ ਪਾਸ ਹੋਣ ਨਾਲ ਕਰੀਬ ਇੱਕ ਹਜ਼ਾਰ ਕਰੋੜ ਦੀ ਆਮਦਨ ਦੇ ਵਸੀਲੇ ਜੁਟਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਬਿੱਲਾਂ ਜ਼ਰੀਏ ਸੂਬਾ ਸਰਕਾਰ ਨੇ ਨਵੀਆਂ ਡਿਊਟੀਆਂ ਲਾਈਆਂ ਹਨ ਜਿਸ ਨਾਲ ਸੂਬਾ ਸਰਕਾਰ ਦੀ ਵਿੱਤੀ ਸਿਹਤ ਨੂੰ ਠੁੰਮਣਾ ਮਿਲੇਗਾ। ਮੁੱਖ …
Read More »ਬਿਕਰਮ ਸਿੰਘ ਮਜੀਠੀਆ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਕਿਹਾ : ਪੰਜਾਬ ਸਰਕਾਰ ਸੱਭਿਆਚਾਰਕ ਪ੍ਰੋਗਰਾਮਾਂ ’ਤੇ ਪੈਸਾ ਕਰ ਰਹੀ ਹੈ ਬਰਬਾਦ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ
ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਅੱਜ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਤੇਜਾ ਸਿੰਘ ਸਮੰੁਦਰੀ ਹਾਲ ਵਿਚ ਹੋਈ। ਮੀਟਿੰਗ ਤੋਂ ਬਾਅਦ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ …
Read More »‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਟਿਆਲਾ ਜੇਲ੍ਹ ਭੇਜਿਆ
ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਹੋਵੇਗੀ ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਦੀ ਜਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਸੁਣਵਾਈ ਤੋਂ ਬਾਅਦ ਅਦਾਲਤ ਨੇ ‘ਆਪ’ ਵਿਧਾਇਕ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ …
Read More »ਮੋਗਾ ਦੀ ਬੇਟੀ ਨੇ ਪੁਰਤਗਾਲ ’ਚ ਜਿੱਤਿਆ ਸੋਨੇ ਦਾ ਤਮਗਾ
ਮੋਗਾ ਪਹੁੰਚਣ ’ਤੇ ਖੁਸ਼ਪ੍ਰੀਤ ਕੌਰ ਦਾ ਹੋਇਆ ਨਿੱਘਾ ਸਵਾਗਤ ਮੋਗਾ/ਬਿਊਰੋ ਨਿਊਜ਼ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਖੁਸ਼ਪ੍ਰੀਤ ਕੌਰ ਨੇ ਭਾਰਤ ਵਲੋਂ ਖੇਡਦਿਆਂ ਪੁਰਤਗਾਲ ਵਿਚ ਹੋਈ ਕਿੱਕ ਬਾਕਸਿੰਗ ਦੀ ਵਰਲਡ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਮਗਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿਚ ਦੁਨੀਆ ਦੇ 112 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ …
Read More »ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਵਲੋਂ ਛਾਪੇਮਾਰੀ
ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਘਿਰੇ ਰਹੇ ਹਨ ਧਰਮਸੋਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ’ਤੇ ਅੱਜ ਵੀਰਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਕੀਤੀ ਹੈ। ਸਵੇਰੇ ਹੀ ਈਡੀ ਦੀਆਂ ਗੱਡੀਆਂ ਅਤੇ ਸੀ.ਆਰ.ਪੀ.ਐਫ. ਦੇ ਜਵਾਨ ਧਰਮਸੋਤ …
Read More »ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਨੂੰ ਬੋਲਣ ਦਾ ਨਹੀਂ ਦਿੱਤਾ ਗਿਆ ਸਮਾਂ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਲਈ ਸੱਦਿਆ ਗਿਆ ਸਰਦ ਰੁੱਤ ਸੈਸ਼ਨ ਅੱਜ ਬੁੱਧਵਾਰ ਨੂੰ ਸਮਾਪਤ ਹੋ ਗਿਆ। ਦੋ ਦਿਨਾ ਸ਼ੈਸ਼ਨ ਦਾ ਆਖਰੀ ਦਿਨ ਕਾਫੀ ਹੰਗਾਮੇ ਭਰਪੂਰ ਰਿਹਾ। ਸ਼ੈਸਨ ਦੀ ਮਿਆਦ ਵਧਾਉਣ ਨੂੰ ਲੈ ਕੇ ਕਾਂਗਰਸੀਆਂ ਵੱਲੋਂ …
Read More »ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ 4 ਬਿਲ ਹੋਏ ਪਾਸ
ਕਾਂਗਰਸ ਦੇ ਵਾਕਆਊਟ ਮਗਰੋਂ ਸ਼ੈਸ਼ਨ ਨੂੰ ਅਣਮਿੱਥੇ ਸਮੇਂ ਲਈ ਕੀਤਾ ਗਿਆ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਇਕ ਵਾਰ ਫਿਰ ਤੋਂ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਹੰਗਾਮਾ ਹੋਇਆ। ਮਤਾ ਪੇਸ਼ ਕੀਤੇ ਜਾਣ ਦੌਰਾਨ ਪੰਜਾਬ ਵਿਧਾਨ ਸਭਾ ’ਚ …
Read More »