ਵਿਰੋਧੀ ਸਿਆਸੀ ਪਾਰਟੀਆਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਕਸਬਾ ਧੂੁਰੀ ਵਿਚ ‘ਆਪ’ ਦੀ ਇਕ ਰੈਲੀ ਨੂੰ ਸੰਬੋਧਨ ਕੀਤਾ। ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੰਚ ਤੋਂ ਸਭ ਤੋਂ …
Read More »‘ਆਪ’ ਵਿਧਾਇਕ ਗੱਜਣਮਾਜਰਾ ਦਾ ਰਿਮਾਂਡ ਤਿੰਨ ਦਿਨ ਵਧਾਇਆ
ਬੈਂਕ ਘੁਟਾਲਾ ਮਾਮਲੇ ਵਿਚ ਗੱਜਣਮਾਜਰਾ ਦੀ ਹੋਈ ਹੈ ਗਿ੍ਰਫਤਾਰੀ ਮੁਹਾਲੀ/ਬਿਊਰੋ ਨਿਊਜ਼ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟਰੇਟ (ਈਡੀ) ਨੇ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ। ਮੋਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ …
Read More »ਕਿਸਾਨ ਜਥੇਬੰਦੀਆਂ ਦਾ ਵਫਦ ਭਲਕੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ
ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਹਜ਼ਾਰਾਂ ਕਿਸਾਨਾਂ ਨੇ ਮੋਰਚੇ ਵਿਚ ਕੀਤੀ ਸ਼ਮੂਲੀਅਤ ਮੁਹਾਲੀ/ਬਿਊੁਰੋ ਨਿਊਜ਼ ਕਿਸਾਨ ਜਥੇਬੰਦੀਆਂ ਦਾ ਇਕ ਵਫਦ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ 11 ਵਜੇ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚੰਡੀਗੜ੍ਹ ਵਿਖੇ ਮਿਲੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨਾਲ …
Read More »ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁੱਕੇ ਸਵਾਲ
ਕਿਹਾ : ਪੰਜਾਬ ਸਰਕਾਰ ਨਸ਼ਾ ਖਤਮ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿਚ ਫੈਲ ਰਹੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਬਾਜਵਾ ਨੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੂਗਰਕੇਨ ਕੰਟਰੋਲ ਬੋਰਡ ਨਾਲ ਕੀਤੀ ਮੀਟਿੰਗ
ਕਿਹਾ : ਸਰਕਾਰ ਜਲਦੀ ਹੀ ਵਧਾ ਸਕਦੀ ਹੈ ਗੰਨੇ ਦਾ ਭਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ੂਗਰਕੇਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਲੰਘੇ ਦਿਨੀਂ ਕਿਸਾਨਾਂ ਨੂੰ ਗੰਨੇ ਦਾ ਭਾਅ ਵਧਾਉਣ ਦੇ ਦਿੱਤੇ ਭਰੋਸੇ ਮਗਰੋਂ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਸੱਦੀ ਗਈ …
Read More »ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਮਾਮਲੇ ’ਚ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ
‘ਆਪ’ ਸਰਕਾਰ ਨੇ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਕੀਤਾ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਜਨਵਰੀ 2022 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤਤਕਾਲੀਨ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਨੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ
ਪਾਕਿਸਤਾਨ ਪਹੁੰਚਣ ’ਤੇ ਭਾਰਤੀ ਜਥੇ ਦਾ ਕੀਤਾ ਗਿਆ ਭਰਵਾਂ ਸਵਾਗਤ ਅਟਾਰੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅੰਮਿ੍ਰਤਸਰ ਤੋਂ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦਾ ਜਥੇ ਦਾ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ’ਤੇ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ …
Read More »ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਦੀਆਂ ਦਰਾਂ ’ਚ ਹੋਰ ਵਾਧਾ
ਹੁਣ ਕਾਰ ਵਾਲਿਆਂ ਨੂੰ 165 ਰੁਪਏ ਦੀ ਥਾਂ ਦੇਣੇ ਪੈਣਗੇ 215 ਰੁਪਏ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾਂ ਦੀਆਂ ਦਰਾਂ 4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਨੇ ਇਕ ਵਾਰ ਫਿਰ ਤੋਂ ਵਧਾ ਦਿੱਤੀਆਂ ਹਨ। ਲੰਘੀ ਦੇਰ ਰਾਤ ਤੋਂ ਇਨ੍ਹਾਂ ਦਰਾਂ ਵਿਚ 30 ਪ੍ਰਤੀਸ਼ਤ ਦਾ ਵਾਧਾ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਲਤਾਨਪੁਰ ਲੋਧੀ ਦੀ ਘਟਨਾ ’ਤੇ ਪ੍ਰਗਟਾਈ ਚਿੰਤਾ
ਐਸਜੀਪੀਸੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ, ਇਕ ਹਫ਼ਤੇ ’ਚ ਰਿਪੋਰਟ ਸੌਂਪਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਚ ਹੋਏ ਟਕਰਾਅ ’ਤੇ ਸ੍ਰੀ ਅਕਾਲ ਤਖਤ …
Read More »