Breaking News
Home / ਪੰਜਾਬ (page 236)

ਪੰਜਾਬ

ਪੰਜਾਬ

ਪਲਾਟ ਮਾਮਲਾ : ਮਨਪ੍ਰੀਤ ਬਾਦਲ ਮੁੜ ਵਿਜੀਲੈਂਸ ਅੱਗੇ ਪੇਸ਼

ਅਧਿਕਾਰੀਆਂ ਨੇ ਸਾਬਕਾ ਵਿੱਤ ਮੰਤਰੀ ਤੋਂ ਲੰਮਾ ਸਮਾਂ ਕੀਤੀ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮਾਡਲ ਟਾਊਨ ਖੇਤਰ ਵਿੱਚ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਦਰਜ ਕੇਸ ਦਾ ਸਾਹਮਣਾ ਕਰ ਰਹੇ ਭਾਜਪਾ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੜ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ …

Read More »

ਪੰਜਾਬ ਤੇ ਹਰਿਆਣਾ ‘ਚ ਡੀਸੀ ਤੇ ਐੱਸਡੀਐੱਮ ਦਫਤਰਾਂ ਅੱਗੇ ਗਰਜੇ ਕਿਸਾਨ

50 ਤੋਂ ਵੱਧ ਥਾਵਾਂ ‘ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨਾਂ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ‘ਤੇ ਸੋਮਵਾਰ ਨੂੰ ਵੱਡੀ ਗਿਣਤੀ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ …

Read More »

‘ਆਪ’ ਨੇ ਪੰਜਾਬ ਵਿੱਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ

ਕੇਜਰੀਵਾਲ ਦੀ ਫੇਰੀ ਨਾਲ ਭਖਿਆ ਸਿਆਸੀ ਮਾਹੌਲ; ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਵੱਡੀ ਰੈਲੀ ਕਰਨ ਦੀ ਯੋਜਨਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਨੇੜੇ ਆਉਣ ਕਰਕੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੇਰੀ ਨਾਲ ਪੰਜਾਬ …

Read More »

ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

ਹੁਸ਼ਿਆਰਪੁਰ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਵਿਚ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ …

Read More »

ਭਗਵੰਤ ਮਾਨ ਸੂਬੇ ਦੇ ਹਿੱਤ ‘ਚ ਫੈਸਲੇ ਲੈਣ ਤੋਂ ਅਸਮਰੱਥ: ਨਵਜੋਤ ਸਿੱਧੂ

ਮਾਈਨਿੰਗ ਨੂੰ ਲੈ ਕੇ ਕਾਂਗਰਸੀ ਆਗੂ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਆਜ਼ਾਦਾਨਾ ਤੌਰ ‘ਤੇ ਪੰਜਾਬ ਦੇ ਹਿੱਤ ਵਿਚ ਫ਼ੈਸਲੇ ਲੈਣ ਦੇ ਸਮਰੱਥ ਨਹੀਂ ਹੈ ਜਦਕਿ ਪੰਜਾਬ ਨੂੰ ਨਿਧੜਕ, ਬੇਖ਼ੌਫ ਤੇ ਆਜ਼ਾਦ …

Read More »

ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਲਈ ਸੁਖਬੀਰ ਨੇ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜੱਜ ਵਜੋਂ ਨਿਯੁਕਤੀ ਕਰਨ ਦੀ ਸਿਫਾਰਸ਼ ਦੇ ਮਾਮਲੇ ਵਿੱਚ ਦਖ਼ਲ ਦੇ ਕੇ ਨਿਯੁਕਤੀ ਦਾ ਨੋਟੀਫਿਕੇਸ਼ਨ …

Read More »

ਆਉਣ ਵਾਲਾ ਸਮਾਂ ਆਈ.ਟੀ. ਦਾ : ਰਣਜੀਤ ਸਿੰਘ

ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਐਂਡ ਐਨ.ਯੂ.ਜੇ.ਆਈ. ਸਕੂਲ ਆਫ ਜਰਨਲਿਜ਼ਮ ਐਂਡ ਕਮਿਊਨੀਕੇਸ਼ਨ ਦੇ ਮਿਨਾਰ ‘ਚ ਸਪੇਸ ਪ੍ਰੋਗਰਾਮ ਦੇ ਪ੍ਰਭਾਵਾਂ ‘ਤੇ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਚੰਦਰਯਾਨ-3 ਦੀ ਸਫਲਤਾ ਨੇ ਦੇਸ਼ ਨੂੰ ਨਵੀਂ ਰਾਹ ਦਿਖਾਈ ਹੈ। ਇਸਦੇ ਲਈ ਸਾਡੇ ਵਿਗਿਆਨਕ ਵਧਾਈ ਦੇ ਪਾਤਰ …

Read More »

ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ

ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ ਕਿਹਾ : ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਵਾਪਰਨੀ ਸਿੱਖ ਕੌਮ ਲਈ ਦੁਖਦਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ ਅਟਾਰੀ-ਵਾਹਗਾ ਸਰਹੱਦ ਰਾਹੀਂ 25 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਜਥੇ ਲਈ ਨਵੀਂ ਦਿੱਲੀ …

Read More »

ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ

ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ ਕਿਹਾ : ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਵਾਪਰਨੀ ਸਿੱਖ ਕੌਮ ਲਈ ਦੁਖਦਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ …

Read More »