ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ’ਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ਵਿਚ ਘਿਰੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਵਿਜੀਲੈਂਸ ਦਫਤਰ ਪਹੁੰਚੇ। ਇਸੇ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ
ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ ਕੈਬਨਿਟ ਮੀਟਿੰਗ ’ਚ ਲਏ ਗਏ ਕਈ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਇਜਲਾਸ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਇਸ ਘਿਨੌਣੇ ਕੰਮ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੀ ਹੋਣ ਲੱਗੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨੇੜੇ ਹੋਈ ਨੌਨ ਵੈਜ ਅਤੇ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ ਅਤੇ ਸਿੱਖ ਭਾਈਚਾਰੇ ’ਚ …
Read More »ਹੈਰੋਇਨ ਬਰਾਮਦ: ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਪੰਜਾਬ ‘ਆਪ’ ਵਿਧਾਇਕ ਨਾਲ ਕੋਈ ਸਬੰਧ ਨਹੀਂ ਹੈ
ਹੈਰੋਇਨ ਬਰਾਮਦ: ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਪੰਜਾਬ ‘ਆਪ’ ਵਿਧਾਇਕ ਨਾਲ ਕੋਈ ਸਬੰਧ ਨਹੀਂ ਹੈ ਚੰਡੀਗੜ੍ਹ / ਬਿਊਰੋ ਨੀਊਜ਼ ਤਰਨਤਾਰਨ ਦੇ ਐਸਐਸਪੀ ਦਾ ਕਹਿਣਾ ਹੈ ਕਿ ਮੁਲਜ਼ਮ ਜਸ਼ਨਪ੍ਰੀਤ ਸਿੰਘ ਨੇ ਮੰਨਿਆ ਹੈ ਕਿ ਉਸਦੇ ਪਰਿਵਾਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨਾਲ ਪੰਜ ਦਹਾਕਿਆਂ ਤੋਂ ਕੋਈ ਸਬੰਧ …
Read More »ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਕਰੇਗੀ ਸਨਮਾਨਿਤ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਕਰੇਗੀ ਸਨਮਾਨਿਤ ਕੁਲਤਾਰ ਸੰਧਵਾਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਲਿਸਟ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ’ਚ ਬੁਲਾ ਕੇ ਸਨਮਾਨਿਤ ਕਰੇਗੀ। ਵਾਤਾਵਰਣ ਨਾਲ ਪਿਆਰ ਕਰਨ ਵਾਲੇ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਨੂੰ ਦਿੱਤੇ 867 ਕਰੋੜ ਰੁਪਏ ਦੇ ਪੋ੍ਰਜੈਕਟ
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਨੂੰ ਦਿੱਤੇ 867 ਕਰੋੜ ਰੁਪਏ ਦੇ ਪੋ੍ਰਜੈਕਟ ਮੈਡੀਕਲ ਕਾਲਜ ਅਤੇ ਆਰਮੀ ਟ੍ਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੁਸ਼ਿਆਰਪੁਰ …
Read More »‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼
‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂ ਸੰਜੇ ਸਿੰਘ ਖਿਲਾਫ਼ ਦਰਜ ਕੀਤੇ ਗਏ ਮਾਮਲੇ ’ਚ ਅੰਮਿ੍ਰਤਸਰ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੰਜੇ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜੀਤ ਸਿੱਧੂ ਨੇ ਅਸਤੀਫ਼ੇ ’ਚ ਖਰਾਬ ਸਿਹਤ ਦਾ ਦਿੱਤਾ ਹਵਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕਰੀਬੀ ਮੰਨੇ ਜਾਣ ਵਾਲੇ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ …
Read More »ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ,ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸ਼ੁੱਕਰਵਾਰ …
Read More »ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ
ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ ਕਿਹਾ : ਕੇਂਦਰ ਸਰਕਾਰ ਸਾਡੀ ਮੱਦਦ ਕਰੇ ਤਾਂ ਦੋ ਘੰਟਿਆਂ ’ਚ ਹੱਲ ਹੋ ਜਾਵੇਗਾ ਪਰਾਲੀ ਸਾੜਨ ਦਾ ਮਸਲਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪਰਾਲੀ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਜਲੰਧਰ …
Read More »